ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦੇਖ ਲਓ ਲਾਪਰਵਾਹੀ ਦਾ ਨਤੀਜਾ, ਬਾਈਕ ‘ਤੇ ਕਰ ਰਹੇ ਸੀ ਟ੍ਰਿਪਲ ਰਾਈਡਿੰਗ, ਵਾਪਰ ਗਿਆ ਹਾਦਸਾ

ਰਫਤਾਰ ਨਾਲ ਬੁਲੇਟ ਚਲਾ ਰਿਹਾ ਹੈ। ਬਾਕੀ ਦੋ ਮੁੰਡੇ ਪਿੱਛੇ ਬੈਠ ਕੇ ਮਸਤੀ ਕਰ ਰਹੇ ਹਨ। ਅਗਲੇ ਹੀ ਪਲ ਉਨ੍ਹਾਂ ਨਾਲ ਸੜਕ 'ਤੇ ਕੁਝ ਅਜਿਹਾ ਹੋ ਜਾਂਦਾ ਹੈ ਜਿਸ ਬਾਰੇ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ।

ਦੇਖ ਲਓ ਲਾਪਰਵਾਹੀ ਦਾ ਨਤੀਜਾ, ਬਾਈਕ ‘ਤੇ ਕਰ ਰਹੇ ਸੀ ਟ੍ਰਿਪਲ ਰਾਈਡਿੰਗ, ਵਾਪਰ ਗਿਆ ਹਾਦਸਾ
ਵਾਇਰਲ ਵੀਡੀਓ (Pic Source:Instagram/roadsafetycontent)
Follow Us
tv9-punjabi
| Updated On: 19 Oct 2024 16:13 PM

ਸੋਸ਼ਲ ਮੀਡੀਆ ‘ਤੇ ਹਰ ਰੋਜ਼ ਸੜਕਾਂ ‘ਤੇ ਹਾਦਸਿਆਂ ਦੀਆਂ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ। ਕਦੇ-ਕਦੇ ਭਿਆਨਕ ਹਾਦਸਿਆਂ ਦੀਆਂ ਵੀਡੀਓਜ਼ ਸਾਨੂੰ ਹਿਲਾ ਦਿੰਦੀਆਂ ਹਨ। ਕਈ ਵਾਰ ਅਜਿਹੇ ਹਾਦਸਿਆਂ ਦੀਆਂ ਵੀਡੀਓ ਵੀ ਸਾਹਮਣੇ ਆਉਂਦੀਆਂ ਹਨ, ਜੋ ਸਾਨੂੰ ਸਬਕ ਸਿਖਾਉਣ ਦਾ ਕੰਮ ਕਰਦੀਆਂ ਹਨ। ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਅਜਿਹੇ ਹੀ ਇਕ ਸੜਕ ਹਾਦਸੇ ਦਾ ਵੀਡੀਓ ਦੇਖਣ ਨੂੰ ਮਿਲ ਰਿਹਾ ਹੈ। ਜਿਸ ‘ਚ ਤਿੰਨ ਲੜਕੇ ਬਾਈਕ ‘ਤੇ ਬੈਠ ਕੇ ਆਪਣਾ ਸਵੈਗ ਦਿਖਾਉਂਦੇ ਹੋਏ ਸੜਕ ‘ਤੇ ਘੁੰਮ ਰਹੇ ਸਨ। ਪਰ ਅਗਲੇ ਹੀ ਪਲ ਉਨ੍ਹਾਂ ਨਾਲ ਜੋ ਕੁਝ ਹੋਇਆ, ਉਸ ਨੂੰ ਦੇਖ ਕੇ ਕਈ ਲੋਕ ਅੱਖਾਂ ਮੀਚ ਕੇ ਰਹਿ ਗਏ।

ਵਾਇਰਲ ਹੋ ਰਹੀ ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਤਿੰਨ ਲੜਕੇ ਬੁਲੇਟ ਬਾਈਕ ‘ਤੇ ਸਵਾਰ ਹੋ ਕੇ ਸੜਕ ‘ਤੇ ਜਾ ਰਹੇ ਹਨ। ਲੜਕਾ ਤੇਜ਼ ਰਫਤਾਰ ਨਾਲ ਬੁਲੇਟ ਚਲਾ ਰਿਹਾ ਹੈ। ਬਾਕੀ ਦੋ ਮੁੰਡੇ ਪਿੱਛੇ ਬੈਠ ਕੇ ਮਸਤੀ ਕਰ ਰਹੇ ਹਨ। ਅਗਲੇ ਹੀ ਪਲ ਉਨ੍ਹਾਂ ਨਾਲ ਸੜਕ ‘ਤੇ ਕੁਝ ਅਜਿਹਾ ਹੋ ਜਾਂਦਾ ਹੈ ਜਿਸ ਬਾਰੇ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ। ਜਿਵੇਂ ਹੀ ਬਾਈਕ ਸਵਾਰ ਲੜਕੇ ਸੜਕ ‘ਤੇ ਆਪਣੀ ਬਾਈਕ ਲਹਿਰਾਉਣ ਲੱਗੇ ਤਾਂ ਇਕ ਪਸ਼ੂ ਉਨ੍ਹਾਂ ਦੇ ਬਾਈਕ ਦੇ ਅੱਗੇ ਆ ਗਿਆ। ਜਿਸ ਤੋਂ ਬਾਅਦ ਬਾਈਕ ਸਵਾਰ ਲੜਕਿਆਂ ਦਾ ਸੰਤੁਲਨ ਵਿਗੜ ਜਾਂਦਾ ਹੈ। ਜਿਸ ਕਾਰਨ ਤਿੰਨੋਂ ਮੋਟਰਸਾਈਕਲ ਸਮੇਤ ਸੜਕ ‘ਤੇ ਡਿੱਗ ਗਏ।

ਜੇਕਰ ਇਨ੍ਹਾਂ ਲੜਕਿਆਂ ਦੀ ਬਾਈਕ ਦੀ ਸਪੀਡ ਜ਼ਿਆਦਾ ਨਾ ਹੁੰਦੀ ਤਾਂ ਇਹ ਹਾਦਸਾ ਨਾ ਵਾਪਰਦਾ। ਬਾਈਕ ਸਵਾਰ ਇਨ੍ਹਾਂ ਮੁੰਡਿਆਂ ਦੀ ਵੀਡੀਓ ਦੇਖ ਕੇ ਤੁਸੀਂ ਵੀ ਕਹੋਗੇ ਕਿ ਆਖਰ ਇਨ੍ਹਾਂ ਨੂੰ ਆਪਣੇ ਕੀਤੇ ਦੀ ਸਜ਼ਾ ਮਿਲੀ ਹੈ। ਇਹ ਵੀਡੀਓ ਕਦੋਂ ਅਤੇ ਕਿੱਥੇ ਸ਼ੂਟ ਕੀਤਾ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਜੰਗਲ ਦੀ ਅੱਗ ਵਾਂਗ ਫੈਲ ਰਹੀ ਹੈ।

ਇਸ ਵਾਇਰਲ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ @roadsafetycontent ਹੈਂਡਲ ਨਾਲ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਲੱਖਾਂ ਲੋਕਾਂ ਨੇ ਦੇਖਿਆ ਅਤੇ ਹਜ਼ਾਰਾਂ ਲੋਕਾਂ ਨੇ ਪਸੰਦ ਕੀਤਾ। ਵੀਡੀਓ ‘ਤੇ ਵੱਡੀ ਗਿਣਤੀ ‘ਚ ਲੋਕ ਕਾਫੀ ਕਮੈਂਟ ਵੀ ਕਰ ਰਹੇ ਹਨ। ਜਿੱਥੇ ਇੱਕ ਯੂਜ਼ਰ ਨੇ ਲਿਖਿਆ- ਲੜਕਿਆਂ ਨੂੰ ਉਨ੍ਹਾਂ ਦੇ ਕਰਮਾਂ ਦੀ ਸਜ਼ਾ ਮਿਲੀ। ਇਸ ਦੇ ਨਾਲ ਹੀ ਇਕ ਹੋਰ ਨੇ ਲਿਖਿਆ- ਬਾਈਕ ਸਵਾਰਾਂ ਨੂੰ ਸਮੇਂ-ਸਮੇਂ ‘ਤੇ ਅਜਿਹੇ ਸਬਕ ਲੈਂਦੇ ਰਹਿਣਾ ਚਾਹੀਦਾ ਹੈ। ਤੀਸਰੇ ਨੇ ਲਿਖਿਆ- ਹੁਣ ਛਪਰੀ ਗੈਂਗ ਦੇ ਹੋਸ਼ ਉੱਡ ਗਏ ਹੋਣਗੇ।

ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ...
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!...
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?...
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ...
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ...
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ...