AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Viral Video: ਭੋਜਪੁਰੀ ਗਾਣੇ ‘ਤੇ ਕੁੜੀ ਨੇ ਕੀਤਾ ਸ਼ਾਨਦਾਰ ਡਾਂਸ, ਜਿੱਤਿਆ ਲੋਕਾਂ ਦਾ ਦਿਲ

Viral Video: ਜਿੱਥੇ ਸੋਸ਼ਲ ਮੀਡੀਆ 'ਤੇ ਵੱਖ-ਵੱਖ ਡਾਂਸ ਵੀਡੀਓ ਵਾਇਰਲ ਹੁੰਦੇ ਹਨ, ਉੱਥੇ ਕੁਝ ਆਪਣੀ ਸਾਦਗੀ ਨਾਲ ਦਿਲ ਜਿੱਤ ਲੈਂਦੇ ਹਨ। ਇਸ ਵੀਡੀਓ ਵਿੱਚ, ਇੱਕ ਕੁੜੀ ਅਜਿਹਾ ਹੀ ਡਾਂਸ ਕਰਦੀ ਹੈ ਅਤੇ ਆਪਣੀ ਸਾਦਗੀ ਅਤੇ ਦੇਸੀ ਅੰਦਾਜ਼ ਨਾਲ ਲੋਕਾਂ ਨੂੰ ਖੁਸ਼ ਕਰਦੀ ਹੈ।

Viral Video: ਭੋਜਪੁਰੀ ਗਾਣੇ 'ਤੇ ਕੁੜੀ ਨੇ ਕੀਤਾ ਸ਼ਾਨਦਾਰ ਡਾਂਸ, ਜਿੱਤਿਆ ਲੋਕਾਂ ਦਾ ਦਿਲ
Viral Video: ਭੋਜਪੁਰੀ ਗਾਣੇ ‘ਤੇ ਕੁੜੀ ਨੇ ਕੀਤਾ ਸ਼ਾਨਦਾਰ ਡਾਂਸ
Follow Us
tv9-punjabi
| Published: 13 Feb 2026 10:13 AM IST

ਨੱਚਣਾ ਕੋਈ ਸੌਖਾ ਕੰਮ ਨਹੀਂ ਹੁੰਦਾ, ਇੱਕ ਚੰਗਾ ਡਾਂਸ ਸਿੱਖਣ ਵਿੱਚ ਮਹੀਨੇ ਜਾਂ ਸਾਲ ਵੀ ਲੱਗ ਜਾਂਦੇ ਹਨ। ਹਾਲਾਂਕਿ, ਕੁਝ ਲੋਕਾਂ ਕੋਲ ਅਜਿਹਾ ਹੁਨਰ ਹੁੰਦਾ ਹੈ ਕਿ ਉਹ ਇਸਨੂੰ ਸਿਰਫ਼ ਮੋਬਾਈਲ ਜਾਂ ਟੀਵੀ ‘ਤੇ ਡਾਂਸ ਦੇਖ ਕੇ ਹੀ ਸਿੱਖ ਜਾਂਦੇ ਹਨ, ਅਤੇ ਫਿਰ ਸੋਸ਼ਲ ਮੀਡੀਆ ‘ਤੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਕੇ ਲੋਕਾਂ ਦਾ ਦਿਲ ਜਿੱਤ ਲੈਂਦੇ ਹਨ। ਅਜਿਹਾ ਹੀ ਇੱਕ ਵੀਡੀਓ ਇਸ ਸਮੇਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜੋ ਲੋਕਾਂ ਨੂੰ ਖੁਸ਼ ਕਰ ਰਿਹਾ ਹੈ। ਇਸ ਵੀਡੀਓ ਵਿੱਚ, ਇੱਕ ਪਿੰਡ ਦੀ ਕੁੜੀ ਭੋਜਪੁਰੀ ਗਾਣੇ ‘ਤੇ ਇੰਨੀ ਸ਼ਾਨਦਾਰ ਨੱਚਦੀ ਦਿਖਾਈ ਦੇ ਰਹੀ ਹੈ ਕਿ ਉਸਦੇ ਦੇਸੀ ਅੰਦਾਜ਼ ਨੇ ਸਾਰਿਆਂ ਨੂੰ ਪ੍ਰਭਾਵਿਤ ਕੀਤਾ ਹੈ।

ਵੀਡੀਓ ਵਿੱਚ, ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕੁੜੀਆਂ ਨੇ ਜ਼ਮੀਨ ਨੂੰ ਹੀ ਆਪਣਾ ਡਾਂਸਿੰਗ ਸਟੇਜ ਬਣਾ ਲਿਆ ਹੈ ਅਤੇ ਇੱਕ ਭੋਜਪੁਰੀ ਗਾਣੇ ‘ਤੇ ਨੱਚ ਰਹੀਆਂ ਹਨ। ਜਦੋਂ ਕਿ ਬਾਕੀ ਸਾਰੀਆਂ ਕੁੜੀਆਂ ਆਪਣੇ ਅੰਦਾਜ਼ ਵਿੱਚ ਨੱਚ ਰਹੀਆਂ ਹਨ, ਉਹਨਾਂ ਵਿੱਚੋ ਇੱਕ ਕੁੜੀ ਅਜਿਹੀ ਹੈ ਜੋ ਸੱਚਮੁੱਚ ਡਾਂਸ ਦਾ ਆਨੰਦ ਲੈ ਰਹੀ ਹੈ। ਹੋ ਸਕਦਾ ਹੈ ਉਸਨੇ ਟੀਵੀ ਜਾਂ ਮੋਬਾਈਲ ਫੋਨ ਦੇਖ ਕੇ ਡਾਂਸ ਸਿੱਖਿਆ ਹੋਵੇ , ਪਰ ਉਸਨੇ ਸੱਚਮੁੱਚ ਵਧੀਆ ਡਾਂਸ ਕੀਤਾ। ਉਸਦੇ ਸਟੈਪ ਸ਼ਾਨਦਾਰ ਸਨ, ਜਿਸਨੇ ਸੋਸ਼ਲ ਮੀਡੀਆ ਯੂਜਰਸ ਦਾ ਦਿਲ ਜਿੱਤ ਲਿਆ ਹੈ।

ਲੱਖਾਂ ਵਾਰ ਦੇਖਿਆ ਜਾ ਚੁੱਕਾ ਵੀਡੀਓ

ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ hey__pallavi__x.0 ਯੂਜ਼ਰਨੇਮ ਨਾਲ ਸ਼ੇਅਰ ਕੀਤੇ ਗਏ ਇਸ ਧਮਾਕੇਦਾਰ ਡਾਂਸ ਵੀਡੀਓ ਨੂੰ 50 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਿਸ ਵਿੱਚ 374,000 ਤੋਂ ਵੱਧ ਲੋਕਾਂ ਨੇ ਵੀਡੀਓ ਨੂੰ ਲਾਈਕ ਅਤੇ ਕੋਮੈਂਟ ਕੀਤੇ ਹਨ।

ਵੀਡੀਓ ਦੇਖਣ ਤੋਂ ਬਾਅਦ, ਕਿਸੇ ਨੇ ਕਿਹਾ, “ਸੀਮਾ ਦੇ ਅੰਦਰ ਰਹਿ ਕੇ ਡਾਂਸ ਕੀਤਾ ਜਾ ਸਕਦਾ ਹੈ, ਇਸ ਤੋਂ ਸਿੱਖੋ।” ਇੱਕ ਹੋਰ ਨੇ ਕਿਹਾ, “ਕੁੜੀ ਸੀਮਾ ‘ਚ ਰਹਿ ਕੇ ਹੋਰ ਵੀ ਸੁੰਦਰ ਲਗਦੀ ਹੈ। ਇਸੇ ਤਰ੍ਹਾਂ, ਇੱਕ ਹੋਰ ਯੂਜਰਸ ਨੇ ਵੀ ਕੁੜੀ ਦੇ ਡਾਂਸ ਦੀ ਪ੍ਰਸ਼ੰਸਾ ਕੀਤੀ ਹੈ। ਯੂਜਰਸ ਉਸਦੀ ਸਾਦਗੀ ਤੋਂ ਪ੍ਰਭਾਵਿਤ ਹੋਏ ਹਨ। ਹਰ ਕੋਈ ਕਹਿ ਰਿਹਾ ਹੈ ਕਿ ਕੁੜੀ ਨੇ ਨਿਮਰਤਾ ਨਾਲ ਰਹਿ ਕੇ ਇੱਕ ਸ਼ਾਨਦਾਰ ਡਾਂਸ ਕੀਤਾ।

ਇੱਥੇ ਦੇਖੋ ਵੀਡੀਓ

ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ......
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ...
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ...
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ...
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ, "ਭਾਰਤੀ ਖੇਤੀਬਾੜੀ ਦੇ ਆਤਮਸਮਰਪਣ" ਦਾ ਆਰੋਪ
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ,
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ...
Tarantaran Murder: ਮਾਂ ਬੋਲੀ- ਗਰੀਬੀ ਦੂਰ ਕਰਨਾ ਚਾਹੁੰਦੀ ਸੀ ਸੰਦੀਪ, 7 ਭੈਣਾਂ-ਭਰਾਵਾਂ ਦਾ ਮੁਸ਼ਕਲ ਨਾਲ ਹੋ ਰਿਹਾ ਸੀ ਗੁਜਾਰਾ
Tarantaran Murder: ਮਾਂ ਬੋਲੀ- ਗਰੀਬੀ ਦੂਰ ਕਰਨਾ ਚਾਹੁੰਦੀ ਸੀ ਸੰਦੀਪ, 7 ਭੈਣਾਂ-ਭਰਾਵਾਂ ਦਾ ਮੁਸ਼ਕਲ ਨਾਲ ਹੋ ਰਿਹਾ ਸੀ ਗੁਜਾਰਾ...
ਤਰਨਤਾਰਨ: ਲਾਅ ਕਾਲਜ ਚ ਕੁੜੀ ਨੂੰ ਗੋਲੀ ਮਾਰ ਕੇ ਮੁੰਡੇ ਨੇ ਖੁਦ ਨੂੰ ਵੀ ਉਡਾਇਆ, ਦੋਵਾਂ ਦੀ ਮੌਤ
ਤਰਨਤਾਰਨ: ਲਾਅ ਕਾਲਜ ਚ ਕੁੜੀ ਨੂੰ ਗੋਲੀ ਮਾਰ ਕੇ ਮੁੰਡੇ ਨੇ ਖੁਦ ਨੂੰ ਵੀ ਉਡਾਇਆ, ਦੋਵਾਂ ਦੀ ਮੌਤ...