ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰੀਲ ਬਣਾਉਣ ਲਈ ਕੁੜੀ ਨੇ ਆਪਣੀ ਜਾਨ ਖਤਰੇ ‘ਚ ਪਾਈ, ਵੀਡੀਓ ਦੇਖ ਰਹਿ ਜਾਓਗੇ ਹੈਰਾਨ

Viral Video: ਦਿੱਲੀ ਦੀਆਂ ਸੜਕਾਂ 'ਤੇ ਦੇਰ ਰਾਤ ਤੱਕ ਆਟੋ ਚਲਾਉਣ ਵਾਲੀ ਇਸ 55 ਸਾਲਾ ਔਰਤ ਦੇ ਸੰਘਰਸ਼ ਦੀ ਕਹਾਣੀ ਨੇ ਲੋਕਾਂ ਨੂੰ ਭਾਵੁਕ ਕਰ ਦਿੱਤਾ ਹੈ। ਔਰਤ ਦੀ ਕਹਾਣੀ ਇੱਕ ਪ੍ਰੇਰਨਾਦਾਇਕ ਕਹਾਣੀ ਹੈ, ਜੋ ਸਾਨੂੰ ਸਿਖਾਉਂਦੀ ਹੈ ਕਿ ਜ਼ਿੰਦਗੀ ਵਿੱਚ ਭਾਵੇਂ ਕਿੰਨੀਆਂ ਵੀ ਮੁਸ਼ਕਲਾਂ ਆ ਜਾਣ ਪਰ ਮਿਹਨਤ ਤੋਂ ਕਦੇ ਪਿੱਛੇ ਨਹੀਂ ਹਟਣਾ ਚਾਹੀਦਾ।

ਰੀਲ ਬਣਾਉਣ ਲਈ ਕੁੜੀ ਨੇ ਆਪਣੀ ਜਾਨ ਖਤਰੇ ‘ਚ ਪਾਈ, ਵੀਡੀਓ ਦੇਖ ਰਹਿ ਜਾਓਗੇ ਹੈਰਾਨ
ਵਾਇਰਲ ਵੀਡੀਓ (Pic Source: X/@ChapraZila)
Follow Us
ramandeep
| Updated On: 05 Sep 2024 20:40 PM

ਅੱਜ ਦੀ ਪੀੜ੍ਹੀ ਵਿੱਚ ਬਹੁਤ ਸਾਰੇ ਲੜਕੇ ਅਤੇ ਲੜਕੀਆਂ ਹਨ ਜੋ ਤੁਰੰਤ ਹੀ ਵਾਇਰਲ ਹੋਣਾ ਚਾਹੁੰਦੇ ਹਨ ਅਤੇ ਵਾਇਰਲ ਹੋਣ ਦਾ ਇਹ ਬੁਖਾਰ ਇਸ ਹੱਦ ਤੱਕ ਵੱਧ ਗਿਆ ਹੈ ਕਿ ਉਹ ਇਸ ਲਈ ਆਪਣੀ ਜਾਨ ਦੀ ਪ੍ਰਵਾਹ ਵੀ ਨਹੀਂ ਕਰਦੇ। ਜੇਕਰ ਤੁਸੀਂ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਸਰਗਰਮ ਹੋ ਤਾਂ ਤੁਸੀਂ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝੋਗੇ। ਸੋਸ਼ਲ ਮੀਡੀਆ ‘ਤੇ ਅਜਿਹੀਆਂ ਕਈ ਵੀਡੀਓਜ਼ ਵਾਇਰਲ ਹੋ ਚੁੱਕੀਆਂ ਹਨ, ਜਿਨ੍ਹਾਂ ‘ਚ ਲੜਕੇ ਜਾਂ ਲੜਕੀਆਂ ਖਤਰਨਾਕ ਸਟੰਟ ਕਰਦੇ ਨਜ਼ਰ ਆਉਂਦੇ ਹਨ। ਕੁਝ ਲੋਕ ਖੁਸ਼ਕਿਸਮਤ ਰਹਿੰਦ ਹਨ ਕਿ ਉਹ ਸਟੰਟ ਦੌਰਾਨ ਸੱਟਾਂ ਤੋਂ ਬੱਚ ਜਾਂਦੇ ਹਨ ਜਦਕਿ ਕੁਝ ਵੀਡੀਓਜ਼ ‘ਚ ਸਟੰਟ ਕਰਨ ਵਾਲੇ ਹਾਦਸੇ ਦਾ ਸ਼ਿਕਾਰ ਹੁੰਦੇ ਨਜ਼ਰ ਆਉਂਦੇ ਹਨ ਤੇ ਕਈ ਵਾਰ ਉਹ ਆਪਣੀ ਜਾਨ ਵੀ ਗੁਆ ਬੈਠਦੇ ਹਨ। ਇਸ ਸਮੇਂ ਸੋਸ਼ਲ ਮੀਡੀਆ ‘ਤੇ ਅਜਿਹਾ ਹੀ ਇੱਕ ਨਵਾਂ ਵੀਡੀਓ ਵਾਇਰਲ ਹੋ ਰਿਹਾ ਹੈ।

ਹੁਣ ਜੋ ਵੀਡੀਓ ਵਾਇਰਲ ਹੋ ਰਿਹਾ ਹੈ, ਉਹ ਚੱਲਦੀ ਟਰੇਨ ਦੇ ਅੰਦਰ ਰਿਕਾਰਡ ਕੀਤਾ ਗਿਆ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਇਕ ਲੜਕੀ ਟਰੇਨ ਦੇ ਦਰਵਾਜ਼ੇ ‘ਤੇ ਖੜ੍ਹੀ ਹੈ। ਉਸ ਨੇ ਇਕ ਪੈਰ ਰੇਲਗੱਡੀ ਦੇ ਫਰਸ਼ ‘ਤੇ ਅਤੇ ਦੂਜਾ ਪੈਰ ਹੇਠਾਂ ਪੌੜੀਆਂ ‘ਤੇ ਰੱਖਿਆ ਹੈ ਅਤੇ ਹੱਥਾਂ ਨਾਲ ਹੈਂਡਲ ਫੜ ਕੇ ਪਿੱਛੇ ਵੱਲ ਲਟਕ ਰਹੀ ਹੈ। ਗੱਡੀ ਚੰਗੀ ਰਫਤਾਰ ਨਾਲ ਚੱਲ ਰਹੀ ਹੈ ਅਤੇ ਅਜਿਹੇ ‘ਚ ਲੜਕੀ ਹੈਂਡਲ ਫੜ ਕੇ ਲਟਕ ਕੇ ਖਤਰਨਾਕ ਸਟੰਟ ਕਰ ਰਹੀ ਹੈ। ਇਸ ਦੌਰਾਨ ਜੇਕਰ ਉਸ ਦਾ ਹੱਥ ਫਿਸਲ ਜਾਂਦਾ ਜਾਂ ਉਹ ਬਾਹਰ ਖੰਭੇ ਨਾਲ ਟਕਰਾ ਜਾਂਦੀ ਤਾਂ ਉਸ ਦੀ ਜਾਨ ਚਲੀ ਜਾਣੀ ਸੀ ਪਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਲਈ ਲੜਕੀ ਨੇ ਆਪਣੀ ਜਾਨ ਦੀ ਪ੍ਰਵਾਹ ਵੀ ਨਹੀਂ ਕੀਤੀ। ਖੈਰ, ਵੀਡੀਓ ਦੇ ਅੰਤ ‘ਚ ਲੜਕੀ ਦੁਬਾਰਾ ਟਰੇਨ ਦੇ ਅੰਦਰ ਆਉਂਦੀ ਦਿਖਾਈ ਦੇ ਰਹੀ ਹੈ।

ਇਸ ਵੀਡੀਓ ਨੂੰ ਮਾਈਕ੍ਰੋ ਬਲੌਗਿੰਗ ਪਲੇਟਫਾਰਮ X ‘ਤੇ @ChapraZila ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਅੱਜਕੱਲ੍ਹ ਇਹ ਲੋਕ ਵਾਇਰਲ ਹੋਣ ਦੇ ਬਹੁਤ ਜਨੂੰਨੀ ਹੋ ਗਏ ਹਨ।’ ਵੀਡੀਓ ਦੇਖਣ ਤੋਂ ਬਾਅਦ ਵਿਅਕਤੀ ਨੇ ਕਮੈਂਟ ਸੈਕਸ਼ਨ ‘ਚ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ। ਯੂਜ਼ਰ ਨੇ ਲਿਖਿਆ- ਟਰਾਂਸਪੋਰਟ ਵਾਹਨਾਂ ‘ਚ ਇਸ ਤਰ੍ਹਾਂ ਦੀ ਵੀਡੀਓ ਬਣਾਉਣ ਵਾਲਿਆਂ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ।

ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...
ਸੀਐਮ ਉਮਰ ਨੇ ਪੀਐਮ ਮੋਦੀ ਦੀ ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ
ਸੀਐਮ ਉਮਰ ਨੇ ਪੀਐਮ ਮੋਦੀ ਦੀ  ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ...
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ  ਹੋਈ ਕੈਦ...
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?...
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?...
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ...
ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਆਈ ਕਮੀ, ਕਿਉਂ ਵਿਦੇਸ਼ ਜਾਣ ਤੋਂ ਵਟਿਆ ਮੂੰਹ ?
ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਆਈ ਕਮੀ, ਕਿਉਂ ਵਿਦੇਸ਼ ਜਾਣ ਤੋਂ ਵਟਿਆ ਮੂੰਹ ?...
ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਹਸਪਤਾਲ ਚ ਇਲਾਜ਼ ਦੌਰਾਨ ਤੋੜਿਆ ਦਮ
ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਹਸਪਤਾਲ ਚ ਇਲਾਜ਼ ਦੌਰਾਨ ਤੋੜਿਆ ਦਮ...