ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: ਕੁੜੀ ਨੇ ਚੋਰ ਨੂੰ ਸਿਖਾਇਆ ਅਜਿਹਾ ਸਬਕ, ਲੋਕ ਬੋਲੇ- ਹੁਣ ਅੱਗੇ ਤੋਂ ਨਹੀਂ ਕਰੇਗਾ ਚੋਰੀ

ਅਕਸਰ ਇਹ ਵੀ ਦੇਖਿਆ ਜਾਂਦਾ ਹੈ ਕਿ ਚੋਰ ਉਨ੍ਹਾਂ ਮਹਿਲਾਵਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ ਜੋ ਇਕੱਲੀਆਂ ਹੁੰਦੀਆਂ ਹਨ ਤਾਂ ਕਿ ਮੌਕਾ ਲਗੇ ਤਾਂ ਉਨ੍ਹਾਂ ਦੇ ਹੱਥਾਂ 'ਚੋਂ ਚੀਜ਼ ਖੋਹ ਕੇ ਫਰਾਰ ਹੋ ਸਕਣ। ਹਾਲਾਂਕਿ ਕਈ ਵਾਰ ਅਜਿਹਾ ਹੁੰਦਾ ਹੈ ਕਿ ਉਨ੍ਹਾਂ ਦੀ ਚਾਲ ਉਨ੍ਹਾਂ 'ਤੇ ਹੀ ਉਲਟੀ ਪੈ ਜਾਂਦੀ ਹੈ। ਹੁਣ ਸਾਹਮਣੇ ਆਏ ਇਸ ਵੀਡੀਓ ਨੂੰ ਹੀ ਦੇਖ ਲਓ, ਜਦੋਂ ਇੱਕ ਔਰਤ ਨੇ ਚੋਰ ਨੂੰ ਇਸ ਤਰ੍ਹਾਂ ਮਜ਼ਾ ਚਖਾਇਆ ਕਿ ਚੋਰ ਦੀ ਹਵਾ ਨਿਕਲ ਗਈ।

Viral Video: ਕੁੜੀ ਨੇ ਚੋਰ ਨੂੰ ਸਿਖਾਇਆ ਅਜਿਹਾ ਸਬਕ, ਲੋਕ ਬੋਲੇ- ਹੁਣ ਅੱਗੇ ਤੋਂ ਨਹੀਂ ਕਰੇਗਾ ਚੋਰੀ
ਵਾਇਰਲ ਵੀਡੀਓ (Image Credit Source: X)
Follow Us
tv9-punjabi
| Updated On: 23 Nov 2024 22:10 PM

ਦੁਨੀਆਂ ‘ਚ ਰੋਜ਼ਾਨਾ ਕਈ ਚੋਰੀ ਦੀਆਂ ਘਟਨਾਵਾਂ ਦੀ ਖ਼ਬਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਜਿਨ੍ਹਾਂ ਬਾਰੇ ਸੁਣ ਕੇ ਸਭ ਨੂੰ ਕਾਫੀ ਹੈਰਾਨੀ ਹੁੰਦੀ ਹੈ। ਅਜਿਹਾ ਇਸ ਲਈ ਕੀ ਇਨ੍ਹਾਂ ਚੋਰਾਂ ਦੀ ਹੌਸਲੇ ਹੁਣ ਇੰਨੇ ਵੱਧ ਗਏ ਹਨ ਕਿ ਦਿਨ ਹੋਵੇ ਜਾਂ ਰਾਤ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ ਤੇ ਉਹ ਵਾਰਦਾਤ ਨੂੰ ਅੰਜ਼ਾਮ ਦਿੰਦੇ ਹਨ। ਪਰ ਕੁੱਝ ਚੋਰ ਫੜ੍ਹੇ ਵੀ ਜਾਂਦੇ ਹਨ ਤੇ ਕੁੱਝ ਚੋਰੀ ਅਜਿਹੇ ਵੀ ਹੁੰਦੇ ਹਨ ਜਿਨ੍ਹਾਂ ਦੀਆਂ ਹਰਕਤਾਂ ਦੇਖ ਲੋਕਾਂ ਨੂੰ ਹਾਸਾ ਵੀ ਆ ਜਾਂਦਾ ਹੈ। ਅਜਿਹਾ ਹੀ ਮਾਮਲਾ ਹੁਣ ਇਨ੍ਹਾਂ ਦਿਨਾਂ ‘ਚ ਦੇਖਣ ਨੂੰ ਮਿਲ ਰਿਹਾ ਹੈ।

ਅਕਸਰ ਇਹ ਵੀ ਦੇਖਿਆ ਜਾਂਦਾ ਹੈ ਕਿ ਚੋਰ ਉਨ੍ਹਾਂ ਮਹਿਲਾਵਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ ਜੋ ਇਕੱਲੀਆਂ ਹੁੰਦੀਆਂ ਹਨ ਤਾਂ ਕਿ ਮੌਕਾ ਲਗੇ ਤਾਂ ਉਨ੍ਹਾਂ ਦੇ ਹੱਥਾਂ ‘ਚੋਂ ਚੀਜ਼ ਖੋਹ ਕੇ ਫਰਾਰ ਹੋ ਸਕਣ। ਹਾਲਾਂਕਿ ਕਈ ਵਾਰ ਅਜਿਹਾ ਹੁੰਦਾ ਹੈ ਕਿ ਉਨ੍ਹਾਂ ਦੀ ਚਾਲ ਉਨ੍ਹਾਂ ‘ਤੇ ਹੀ ਉਲਟੀ ਪੈ ਜਾਂਦੀ ਹੈ। ਹੁਣ ਸਾਹਮਣੇ ਆਏ ਇਸ ਵੀਡੀਓ ਨੂੰ ਹੀ ਦੇਖ ਲਓ, ਜਦੋਂ ਇੱਕ ਔਰਤ ਨੇ ਚੋਰ ਨੂੰ ਇਸ ਤਰ੍ਹਾਂ ਮਜ਼ਾ ਚਖਾਇਆ ਕਿ ਚੋਰ ਦੀ ਹਵਾ ਨਿਕਲ ਗਈ। ਇਸ ਵੀਡੀਓ ਨੂੰ ਦੇਖ ਕੇ ਲੋਕ ਲੜਕੀ ਦੀ ਤਾਰੀਫ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਉਸ ਨੇ ਆਪਣੇ ਦਿਮਾਗ ਦੀ ਸਹੀ ਵਰਤੋਂ ਕੀਤੀ ਹੈ।

ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਕ ਚੋਰ ਆਪਣੀ ਬਾਈਕ ‘ਤੇ ਇਕ ਲੜਕੀ ਕੋਲ ਆਉਂਦਾ ਹੈ ਅਤੇ ਉਸ ਦੇ ਹੱਥੋਂ ਬੈਗ ਖੋਹਣ ਦੀ ਕੋਸ਼ਿਸ਼ ਕਰਦਾ ਹੈ। ਹਾਲਾਂਕਿ, ਇੱਥੇ ਲੜਕੀ ਵੀ ਚੋਰ ਦੇ ਇਰਾਦੇ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਕਿ ਚੋਰ ਉਸਦਾ ਪਰਸ ਚੋਰੀ ਕਰਨ ਆਇਆ ਹੈ। ਜਿਵੇਂ ਹੀ ਚੋਰ ਲੜਕੀ ਦੇ ਪਰਸ ਵੱਲ ਵਧਿਆ ਤਾਂ ਲੜਕੀ ਨੇ ਆਪਣਾ ਪਰਸ ਸੜਕ ‘ਤੇ ਸੁੱਟ ਦਿੱਤਾ। ਇਹ ਦੇਖ ਕੇ ਚੋਰ ਪਰਸ ਚੁੱਕਣ ਚਲਾ ਗਿਆ। ਇਸ ਦੌਰਾਨ ਲੜਕੀ ਚੋਰੀ ਬਾਈਕ ‘ਤੇ ਬੈਠਦੀ ਹੈ, ਇਸ ਨੂੰ ਸਟਾਰਟ ਕਰਦੀ ਹੈ ਅਤੇ ਉੱਥੋਂ ਭੱਜਣ ਦੀ ਕੋਸ਼ਿਸ਼ ਜਾਂਦੀ ਹੈ। ਇਹ ਦੇਖ ਕੇ ਚੋਰ ਆਪਣੀ ਬਾਈਕ ਵੱਲ ਆ ਜਾਂਦਾ। ਇਹ ਸਿਲਸਿਲਾ ਕੁਝ ਦੇਰ ਤੱਕ ਜਾਰੀ ਰਹਿੰਦਾ ਹੈ ਅਤੇ ਇੱਕ ਸਮਾਂ ਅਜਿਹਾ ਆਉਂਦਾ ਹੈ ਜਦੋਂ ਉਹ ਪਰਸ ਚੁੱਕ ਕੇ ਭੱਜਣ ਦੀ ਕੋਸ਼ਿਸ਼ ਕਰਦਾ ਹੈ ਪਰ ਔਰਤ ਬਾਈਕ ਦੀਆਂ ਚਾਬੀਆਂ ਕੱਢ ਲੈਂਦੀ ਹੈ।

ਇਸ ਕਲਿੱਪ ਨੂੰ @safalbanoge ਨਾਮ ਦੇ ਅਕਾਊਂਟ ਨਾਲ ਇੰਸਟਾ ‘ਤੇ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਲੱਖਾਂ ਲੋਕ ਦੇਖ ਚੁੱਕੇ ਹਨ ਅਤੇ ਯੂਜ਼ਰਸ ਇਸ ‘ਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਚੋਰ ਪਰਸ ਲੈ ਕੇ ਵੀ ਆਪਣੀ ਬਾਈਕ ਦੇ ਨੇੜੇ ਜਾ ਸਕਦਾ ਹੈ, ਉਹ ਸੱਚਮੁੱਚ ਬਹੁਤ ਵੱਡਾ ਗਧਾ ਹੈ।’ ਜਦਕਿ ਦੂਜੇ ਨੇ ਲਿਖਿਆ, ‘ਦੀਦੀ ਨੇ ਉਸ ਨੂੰ ਇੰਨਾ ਪਰੇਸ਼ਾਨ ਕੀਤਾ ਹੈ ਕਿ ਹੁਣ ਉਹ ਕਦੇ ਚੋਰੀ ਨਹੀਂ ਕਰੇਗਾ।’

ਰਾਮ ਰਹੀਮ ਵਰਗੇ ਇੱਕ ਅਧਿਆਤਮਕ ਗੁਰੂ 'ਤੇ ਲੱਗੇ ਕਤਲ ਤੇ ਬਲਾਤਕਾਰ ਦੇ ਇਲਜ਼ਾਮ, ਜਾਣੋ ਮਾਮਲਾ
ਰਾਮ ਰਹੀਮ ਵਰਗੇ ਇੱਕ ਅਧਿਆਤਮਕ ਗੁਰੂ 'ਤੇ ਲੱਗੇ ਕਤਲ ਤੇ ਬਲਾਤਕਾਰ ਦੇ ਇਲਜ਼ਾਮ, ਜਾਣੋ ਮਾਮਲਾ...
ਸੁਖਬੀਰ ਬਾਦਲ 'ਤੇ ਹਮਲੇ 'ਤੇ ਰਵਨੀਤ ਬਿੱਟੂ ਦੇ ਬਿਆਨ 'ਤੇ ਹੰਗਾਮਾ, ਹੁਣ ਦਿੱਤਾ ਸਪੱਸ਼ਟੀਕਰਨ!
ਸੁਖਬੀਰ ਬਾਦਲ 'ਤੇ ਹਮਲੇ 'ਤੇ ਰਵਨੀਤ ਬਿੱਟੂ ਦੇ ਬਿਆਨ 'ਤੇ ਹੰਗਾਮਾ, ਹੁਣ ਦਿੱਤਾ ਸਪੱਸ਼ਟੀਕਰਨ!...
ਮੁਸੀਬਤ 'ਚ ਦਿੱਗਜ ਬਾਲੀਵੁੱਡ ਅਦਾਕਾਰ ਧਰਮਿੰਦਰ, ਮਿਲਿਆ ਕਾਨੂੰਨੀ ਨੋਟਿਸ... ਜਾਣੋ ਕੀ ਹੈ ਮਾਮਲਾ?
ਮੁਸੀਬਤ 'ਚ ਦਿੱਗਜ ਬਾਲੀਵੁੱਡ ਅਦਾਕਾਰ ਧਰਮਿੰਦਰ, ਮਿਲਿਆ ਕਾਨੂੰਨੀ ਨੋਟਿਸ... ਜਾਣੋ ਕੀ ਹੈ ਮਾਮਲਾ?...
ਪਾਣੀਪਤ 'ਚ ਕਿਸਾਨਾਂ ਨੂੰ ਲੈ ਕੇ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ, ਸੁਣੋ
ਪਾਣੀਪਤ 'ਚ ਕਿਸਾਨਾਂ ਨੂੰ ਲੈ ਕੇ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ, ਸੁਣੋ...
ਦਿੱਲੀ ਕੂਚ ਤੇ ਨਿਕਲੇ ਕਿਸਾਨਾਂ ਨਾਲ ਹਰਿਆਣਾ ਪੁਲਿਸ ਨੇ ਕੀਤਾ ਅਜਿਹਾ ਕੰਮ...ਹੋਣ ਲੱਗੀ ਹਰ ਪਾਸੇ ਚਰਚਾ
ਦਿੱਲੀ ਕੂਚ ਤੇ ਨਿਕਲੇ ਕਿਸਾਨਾਂ ਨਾਲ ਹਰਿਆਣਾ ਪੁਲਿਸ ਨੇ ਕੀਤਾ ਅਜਿਹਾ ਕੰਮ...ਹੋਣ ਲੱਗੀ ਹਰ ਪਾਸੇ ਚਰਚਾ...
Video: BSF ਸਥਾਪਨਾ ਦਿਵਸ ਸਮਾਰੋਹ 'ਚ ਅਮਿਤ ਸ਼ਾਹ ਨੇ ਕੀ ਕਿਹਾ? ਵੇਖੋ ਵੀਡੀਓ
Video: BSF ਸਥਾਪਨਾ ਦਿਵਸ ਸਮਾਰੋਹ 'ਚ ਅਮਿਤ ਸ਼ਾਹ ਨੇ ਕੀ ਕਿਹਾ? ਵੇਖੋ ਵੀਡੀਓ...
Punjab News: ਵੱਡਾ ਐਲਾਨ, ਨਗਰ ਨਿਗਮ ਚੋਣ ਲੜੇਗਾ ਅਕਾਲੀ ਦਲ
Punjab News: ਵੱਡਾ ਐਲਾਨ, ਨਗਰ ਨਿਗਮ ਚੋਣ ਲੜੇਗਾ ਅਕਾਲੀ ਦਲ...
Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ
Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ...
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?...