AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Viral Video : ਸ਼ਰਾਬ ਦੇ ਨਸ਼ੇ ਚ ਡੁੱਬੇ ਲਾੜੇ ਨੇ ਕੀਤੀ ਵੱਡੀ ਗਲਤੀ, ਕੁੜੀ ਨੇ ਸਾਰਿਆਂ ਦੇ ਸਾਹਮਣੇ ਵਰ੍ਹਾਏ ਰੱਜ ਕੇ ਥੱਪੜ !

ਇਸ ਵੀਡੀਓ ਨੂੰ ਮਾਈਕ੍ਰੋ ਬਲੌਗਿੰਗ ਪਲੇਟਫਾਰਮ X (ਪਹਿਲਾਂ ਟਵਿੱਟਰ) 'ਤੇ @HasnaZaruriHai ਨਾਮ ਦੇ ਪੇਜ ਦੁਆਰਾ ਸ਼ੇਅਰ ਕੀਤਾ ਗਿਆ ਹੈ। ਵੀਡੀਓ ਦੇ ਨਾਲ ਕੈਪਸ਼ਨ 'ਚ ਲਿਖਿਆ ਹੈ- ਦੋਸਤਾਂ ਦੁਆਰਾ ਦਿੱਤੀ ਗਈ ਪੈਪਸੀ ਸਿਹਤ ਲਈ ਖਤਰਨਾਕ ਹੋ ਸਕਦੀ ਹੈ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 33 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇੱਕ ਯੂਜ਼ਰ ਨੇ ਲਿਖਿਆ- ਅੱਜ ਤੋਂ ਪੈਪਸੀ ਬੰਦ। ਇਕ ਹੋਰ ਯੂਜ਼ਰ ਨੇ ਲਿਖਿਆ- ਜੀਜੇ ਤੋਂ ਜ਼ਿਆਦਾ ਸਾਲੀ ਨੂੰ ਚੜ੍ਹ ਗਈ ਹੈ।

Viral Video : ਸ਼ਰਾਬ ਦੇ ਨਸ਼ੇ ਚ ਡੁੱਬੇ ਲਾੜੇ ਨੇ ਕੀਤੀ ਵੱਡੀ ਗਲਤੀ, ਕੁੜੀ ਨੇ ਸਾਰਿਆਂ ਦੇ ਸਾਹਮਣੇ ਵਰ੍ਹਾਏ ਰੱਜ ਕੇ ਥੱਪੜ !
@HasnaZaruriHai
kusum-chopra
| Published: 27 Dec 2023 11:53 AM IST
Share

ਸੋਸ਼ਲ ਮੀਡੀਆ ‘ਤੇ ਤੁਹਾਨੂੰ ਵਿਆਹ ਨਾਲ ਜੁੜੀਆਂ ਕਈ ਵੀਡੀਓਜ਼ ਜ਼ਰੂਰ ਦੇਖਣ ਨੂੰ ਮਿਲਣਗੀਆਂ। ਕਦੇ ਲਾੜਾ-ਲਾੜੀ ਖੁਸ਼ੀ ਨਾਲ ਨੱਚਦੇ ਨਜ਼ਰ ਆਉਂਦੇ ਹਨ ਤਾਂ ਕਦੇ ਬਰਾਤ ਦੀ ਮਸਤੀ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਜਾਂਦੀ ਹੈ। ਪਰ ਕੀ ਤੁਸੀਂ ਕਦੇ ਵਿਆਹ ਦੌਰਾਨ ਲਾੜੇ ਨੂੰ ਕੁੱਟ ਖਾਂਦੇ ਦੇਖਿਆ ਹੈ? ਨਹੀਂ ਦੇਖਿਆ ਤਾਂ ਇਹ ਵਾਇਰਲ ਵੀਡੀਓ ਤੁਹਾਡੀ ਇਸ ਇੱਛਾ ਨੂੰ ਵੀ ਪੂਰੀ ਕਰ ਦੇਵੇਗਾ।

ਵਰਮਾਲਾ ਤੋਂ ਬਾਅਦ ਲਾੜੇ ਦੀ ਕੁੱਟਮਾਰ ਕਿਸੇ ਵੀ ਵਿਆਹ ਨੂੰ ਲੈ ਕੇ ਲਾੜਾ ਜਿੰਨਾ ਖੁਸ਼ ਹੁੰਦਾ ਹੈ, ਓਨੇ ਹੀ ਉਸ ਦੇ ਦੋਸਤ ਵੀ ਖੁਸ਼ ਹੁੰਦੇ ਹਨ। ਦੋਸਤ ਇੰਨੇ ਜਿਆਦਾ ਖੁਸ਼ ਹੁੰਦੇ ਹਨ ਕਿ ਵਿਆਹ ਦੌਰਾਨ ਮਸਤੀ ਦਾ ਕੋਈ ਅੰਤ ਨਹੀਂ ਰਹਿੰਦਾ। ਪਰ ਕਈ ਵਾਰ ਇਹ ਮਜ਼ਾ ਭਾਰੀ ਵੀ ਪੈ ਜਾਂਦਾ ਹੈ। ਅਜਿਹਾ ਹੀ ਕੁਝ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਹੋਇਆ ਹੈ। ਦਰਅਸਲ, ਮਾਲਾ ਪਹਿਨਣ ਦੌਰਾਨ ਲਾੜਾ ਸ਼ਰਾਬ ਦੇ ਨਸ਼ੇ ਵਿੱਚ ਪੂਰੀ ਤਰ੍ਹਾਂ ਨਾਲ ਡੁੱਬਿਆ ਹੋਇਆ ਸੀ ਅਤੇ ਉਹ ਨਸ਼ੇ ਵਿੱਚ ਲਾੜੀ ਦੀ ਬਜਾਏ ਕਿਸੇ ਹੋਰ ਨੂੰ ਮਾਲਾ ਪਹਿਣਾ ਦਿੰਦਾ ਹੈ। ਇਸ ਤੋਂ ਬਾਅਦ ਦੂਜੀ ਲੜਕੀ ਗੁੱਸੇ ‘ਚ ਆ ਜਾਂਦੀ ਹੈ ਅਤੇ ਉਸ ਨੂੰ ਥੱਪੜ ਮਾਰਨਾ ਸ਼ੁਰੂ ਕਰ ਦਿੰਦੀ ਹੈ। ਵੀਡੀਓ ‘ਚ ਲਾੜਾ ਦੱਸਦਾ ਹੈ ਕਿ ਉਸ ਤੋਂ ਗਲਤੀ ਹੋ ਗਈ ਹੈ। ਉਸਦੇ ਦੋਸਤਾਂ ਨੇ ਉਸਨੂੰ ਪੈਪਸੀ ਕਹਿ ਕੇ ਸ਼ਰਾਬ ਪਿਆ ਦਿੱਤੀ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...