ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਖੂਬਸੂਰਤ ਦਿਖਣ ਲਈ ਖਰਚ ਕੀਤੇ 1 ਕਰੋੜ ਰੁਪਏ, ਸਰਜਰੀ ਤੋਂ ਬਾਅਦ ਹੁਣ ਅਜਿਹੀ ਦਿਖਤੀ ਹੈ ਕੁੜੀ -VIDEO

Hirase Airi: ਹਿਰਾਸੇ ਐਰੀ ਜਪਾਨ ਤੋਂ ਇੱਕ ਸੋਸ਼ਲ ਮੀਡੀਆ ਇੰਫਲੁਐਂਸਰ ਹੈ, ਜਿਸਨੇ ਆਪਣੀ ਸ਼ਕਲ-ਸੂਰਤ ਅਤੇ ਜੀਵਨ ਨੂੰ ਬਦਲਣ ਲਈ ਪਲਾਸਟਿਕ ਸਰਜਰੀ 'ਤੇ 140,000 ਡਾਲਰ ਤੋਂ ਵੱਧ ਖਰਚ ਕਰ ਦਿੱਤੇ। ਜਦੋਂ ਤੁਸੀਂ ਏਰੀ ਦੀਆਂ ਸਰਜਰੀ ਤੋਂ ਪਹਿਲਾਂ ਅਤੇ ਬਾਅਦ ਦੀਆਂ ਤਸਵੀਰਾਂ ਦੇਖੋਗੇ ਤਾਂ ਤੁਸੀਂ ਦੰਗ ਰਹਿ ਜਾਓਗੇ।

ਖੂਬਸੂਰਤ ਦਿਖਣ ਲਈ ਖਰਚ ਕੀਤੇ 1 ਕਰੋੜ ਰੁਪਏ, ਸਰਜਰੀ ਤੋਂ ਬਾਅਦ ਹੁਣ ਅਜਿਹੀ ਦਿਖਤੀ ਹੈ ਕੁੜੀ -VIDEO
ਖੂਬਸੂਰਤ ਦਿਖਣ ਲਈ ਖਰਚ ਕੀਤੇ 1 ਕਰੋੜ ਰੁਪਏ, ਹੁਣ ਅਜਿਹੀ ਵਿਖਦੀ ਹੈ ਕੁੜੀ, VIDEO
Follow Us
tv9-punjabi
| Published: 13 Sep 2024 14:35 PM

ਲੋਕ ਅਕਸਰ ਕਿਸੇ ਕੁੜੀ ਨੂੰ ਉਸਦੀ ਦਿੱਖ ਨੂੰ ਲੈ ਕੇ ਤਾਅਨੇ ਮਾਰਦੇ ਸਨ। ਇਸ ਤੋਂ ਬਾਅਦ ਹੀਰਾਸੇ ਏਰੀ ਨਾਂ ਦੀ ਇਸ ਲੜਕੀ ਨੇ ਫੈਸਲਾ ਕੀਤਾ ਕਿ ਉਹ ਆਪਣੇ ਚਿਹਰੇ ਨੂੰ ਇਸ ਤਰ੍ਹਾਂ ਨਿਖਾਰੇਗੀ ਕਿ ਦੇਖਣ ਵਾਲੇ ਵੀ ਹੈਰਾਨ ਰਹਿ ਜਾਣਗੇ। ਅਤੇ ਕੁਝ ਅਜਿਹਾ ਹੀ ਹੋਇਆ. ਲੜਕੀ ਨੇ ਆਪਣੇ ਚਿਹਰੇ ਦੀ ਸੁੰਦਰਤਾ ਵਧਾਉਣ ਲਈ ਪਲਾਸਟਿਕ ਸਰਜਰੀ ਕਰਵਾਈ। ਇਸ ਦੇ ਲਈ ਉਸ ਨੇ 20 ਮਿਲੀਅਨ ਯੇਨ (ਭਾਵ 1 ਕਰੋੜ ਰੁਪਏ ਤੋਂ ਜ਼ਿਆਦਾ) ਖਰਚ ਕੀਤੇ।

ਓਡੀਟੀ ਸੈਂਟਰਲ ਦੀ ਰਿਪੋਰਟ ਦੇ ਅਨੁਸਾਰ, ਹਿਰਾਸੇ ਐਰੀ ਜਪਾਨ ਤੋਂ ਇੱਕ ਸੋਸ਼ਲ ਮੀਡੀਆ ਇੰਫਲੁਐਂਸਰ ਹੈ, ਜਿਸਨੇ ਆਪਣੀ ਸ਼ਕਲ-ਸੂਰਤ ਅਤੇ ਜੀਵਨ ਨੂੰ ਬਦਲਣ ਲਈ ਪਲਾਸਟਿਕ ਸਰਜਰੀ ‘ਤੇ 140,000 ਡਾਲਰ ਤੋਂ ਵੱਧ ਖਰਚ ਕਰ ਦਿੱਤੇ। ਜਦੋਂ ਤੁਸੀਂ ਏਰੀ ਦੀਆਂ ਸਰਜਰੀ ਤੋਂ ਪਹਿਲਾਂ ਅਤੇ ਬਾਅਦ ਦੀਆਂ ਤਸਵੀਰਾਂ ਦੇਖੋਗੇ ਤਾਂ ਤੁਸੀਂ ਦੰਗ ਰਹਿ ਜਾਓਗੇ। ਕਿਉਂਕਿ, ਉਸ ਸਮੇਂ ਅਤੇ ਹੁਣ ਵਿੱਚ ਦਿਨ ਅਤੇ ਰਾਤ ਜਿੰਨਾ ਅੰਤਰ ਹੈ। ਇੰਨਾ ਹੀ ਨਹੀਂ, ਇਸ ਸਰਜਰੀ ਨੇ ਨਾ ਸਿਰਫ ਏਰੀ ਦੀ ਖੂਬਸੂਰਤੀ ਨੂੰ ਵਧਾਇਆ ਹੈ ਸਗੋਂ ਉਸ ਦਾ ਗੁਆਚਿਆ ਆਤਮ ਵਿਸ਼ਵਾਸ ਵੀ ਵਾਪਸ ਕੀਤਾ ਹੈ।

ਏਰੀ ਦਾ ਕਹਿਣਾ ਹੈ ਕਿ ਅੱਜ ਉਹ ਜੋ ਵੀ ਹੈ ਉਹ ਪਲਾਸਟਿਕ ਸਰਜਰੀ ਕਾਰਨ ਹੈ। ਵੱਖ-ਵੱਖ ਸੋਸ਼ਲ ਨੈਟਵਰਕਸ ‘ਤੇ ਉਸ ਦੇ 20 ਲੱਖ ਤੋਂ ਵੱਧ ਫਾਲੋਅਰਜ਼ ਹਨ। ਇਸ ਤੋਂ ਇਲਾਵਾ ਉਹ ਹਰ ਰੋਜ਼ ਟੀਵੀ ਸ਼ੋਅਜ਼ ਵਿੱਚ ਵੀ ਨਜ਼ਰ ਆਉਂਦੀ ਹੈ। ਐਰੀ ਨੇ ਕਿਹਾ, ‘ਅੱਜ ਮੈਂ ਉਹ ਜ਼ਿੰਦਗੀ ਜੀ ਰਹੀ ਹਾਂ ਜਿਸ ਦਾ ਮੈਂ ਕਦੇ ਸੁਪਨਾ ਦੇਖਿਆ ਸੀ।’ ਉਸ ਦਾ ਦਾਅਵਾ ਹੈ ਕਿ ਪਲਾਸਟਿਕ ਸਰਜਰੀ ਕਿਸੇ ਵੀ ਵਿਅਕਤੀ ਦੀ ਜ਼ਿੰਦਗੀ ਨੂੰ ਪੂਰੀ ਤਰ੍ਹਾਂ ਨਾਲ ਬੇਹਤਰ ਬਣਾ ਸਕਦੀ ਹੈ।

ਉਨ੍ਹਾਂ ਨੇ ਕਿਹਾ, ਜਦੋਂ ਮੈਂ ਛੋਟੀ ਸੀ ਤਾਂ ਲੋਕ ਮੈਨੂੰ ‘ਬਦਸੂਰਤ’ ਕਹਿ ਕੇ ਛੇੜਦੇ ਸਨ। ਉਹ ਮੇਰੇ ਰੰਗ-ਰੂਪ ਨੂੰ ਲੈ ਕੇ ਤਾਅਨੇ ਮਾਰਦੇ ਸਨ। ਪਰ ਕੁਝ ਮਹੀਨੇ ਪਹਿਲਾਂ, ਜਦੋਂ ਉਨ੍ਹਾਂ ਨੇ ਯੂਟਿਊਬ ‘ਤੇ ਇੱਕ ਵੀਡੀਓ ਸਾਂਝਾ ਕੀਤਾ ਅਤੇ ਲੋਕਾਂ ਨੂੰ ਆਪਣੀ ਨਾਟਕੀ ਤਬਦੀਲੀ ਬਾਰੇ ਦੱਸਿਆ, ਤਾਂ ਦਰਸ਼ਕ ਉਨ੍ਹਾਂ ਦੀਆਂ ਪੁਰਾਣੀਆਂ ਅਤੇ ਨਵੀਆਂ ਤਸਵੀਰਾਂ ਦੇਖ ਕੇ ਦੰਗ ਰਹਿ ਗਏ।

ਏਰੀ ਨੇ ਦੱਸਿਆ ਕਿ ਉਨ੍ਹਾਂ ਦਾ ਪਹਿਲਾ ਮਕਸਦ ਕਿਸੇ ਤਰ੍ਹਾਂ ਆਪਣੇ ਚਿਹਰੇ ਨੂੰ ਨਵਾਂ ਰੂਪ ਦੇਣਾ ਸੀ। ਇਸ ਲਈ ਉਨ੍ਹਾਂ ਨੇ 10 ਮਿਲੀਅਨ ਯੇਨ ਜਮ੍ਹਾ ਕੀਤੇ ਅਤੇ ਤੁਰੰਤ ਪਲਾਸਟਿਕ ਸਰਜਰੀ ਕਰਵਾ ਲਈ। ਹਾਲਾਂਕਿ, ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਉਨ੍ਹਾਂ ਨੇ ਹੁਣ ਤੱਕ ਕਿੰਨੀਆਂ ਕਿਸਮਾਂ ਦੀਆਂ ਸਰਜਰੀਆਂ ਕਰਵਾਈਆਂ ਹਨ। ਕਿਉਂਕਿ, ਉਨ੍ਹਾਂ ਦੀਆਂ ਪੁਰਾਣੀਆਂ ਤਸਵੀਰਾਂ ਨਵੀਆਂ ਤਸਵੀਰਾਂ ਤੋਂ ਇੰਨੀਆਂ ਵੱਖਰੀਆਂ ਹਨ ਕਿ ਉਹ ਹੁਣ ਇੱਕ ਵੱਖਰੀ ਹੀ ਕੁੜੀ ਲੱਗ ਰਹੀ ਹੈ।

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...