AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Viral Video: ਮਾਂ ਨੂੰ ਯਾਦ ਕਰਦਿਆਂ ਬੱਚੇ ਦੇ ਦਰਦ ਭਰੇ ਗੀਤ ਨੇ ਸੋਸ਼ਲ ਮੀਡੀਆ ਯੂਜ਼ਰਜ਼ ਨੂੰ ਕੀਤਾ ਭਾਵੁਕ, ਵੋਖੋ ਵੀਡੀਓ

ਬੱਚਾ ਇਸ ਗੀਤ ਨੂੰ ਇਸ ਤਰ੍ਹਾਂ ਗਾ ਰਿਹਾ ਹੈ ਕਿ ਕਿਸੇ ਦੀਆਂ ਵੀ ਅੱਖਾਂ 'ਚ ਹੰਝੂ ਆ ਜਾਣ... ਦਿਲ ਨੂੰ ਛੂਹ ਲੈਣ ਵਾਲੇ ਇਸ ਗੀਤ ਨੂੰ ਦੇਖ ਕੇ ਲੋਕ ਇਸ ਵੀਡੀਓ ਨੂੰ ਕਾਫੀ ਸ਼ੇਅਰ ਕਰ ਰਹੇ ਹਨ। ਇਸ ਵੀਡੀਓ ਨੂੰ ਹੁਣ ਤੱਕ ਹਜ਼ਾਰਾਂ ਲੋਕ ਦੇਖ ਚੁੱਕੇ ਹਨ ਅਤੇ ਕਾਫੀ ਕਮੈਂਟਸ ਵੀ ਆ ਰਹੇ ਹਨ। ਯੂਜ਼ਰਸ ਬੱਚੇ ਦੀ ਕਾਫੀ ਤਾਰੀਫ ਕਰ ਰਹੇ ਹਨ।

Viral Video: ਮਾਂ ਨੂੰ ਯਾਦ ਕਰਦਿਆਂ ਬੱਚੇ ਦੇ ਦਰਦ ਭਰੇ ਗੀਤ ਨੇ ਸੋਸ਼ਲ ਮੀਡੀਆ ਯੂਜ਼ਰਜ਼ ਨੂੰ ਕੀਤਾ ਭਾਵੁਕ, ਵੋਖੋ ਵੀਡੀਓ
kusum-chopra
| Published: 06 Sep 2023 13:48 PM IST
Share
Kid Singing Video: ਬਿਹਾਰ ਦੇ ਛਪਰਾ ਦਾ ਇੱਕ ਵੀਡੀਓ ਇਨੀਂ ਦਿਨੀਂ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਦੇ ਵਾਇਰਲ ਹੋਣ ਦੇ ਪਿੱਛੇ ਖਾਸ ਵਜ੍ਹਾ ਵੀ ਹੈ। ਦਰਅਸਲ ਵੀਡੀਓ ਵਿੱਚ ਇੱਕ ਗਰੀਬ ਪਰਿਵਾਰ ਦਾ ਬੱਚਾ ਆਪਣੀ ਦਰਦ ਭਰੀ ਆਵਾਜ਼ ਵਿੱਚ ਅਜਿਹਾ ਗੀਤ ਗਾ ਰਿਹਾ ਹੈ, ਜਿਸਨੂੰ ਸੁਣ ਕੇ ਸੋਸ਼ਲ ਮੀਡੀਆ ਯੂਜ਼ਰਜ਼ ਵੀ ਭਾਵੁੱਕ ਹੋ ਰਹੇ ਹਨ, ਨਾਲ ਹੀ ਉਹ ਆਪਣੇ ਕਮੈਂਟਸ ਵੀ ਸ਼ੇਅਰ ਕਰ ਰਹੇ ਹਨ। ਛਪਰਾ ਜਿਲਾ ਨਾਂ ਦੇ ਟਵਿਟਰ ਅਕਾਉਂਟ ਤੋਂ ਸ਼ੇਅਰ ਕੀਤੇ ਗਏ ਇਸ ਵੀਡੀਓ ਦੇ ਕੈਪਸ਼ਨ ‘ਚ ਲਿਖਿਆ ਹੈ ਕਿ ਬੱਚੇ ਦਾ ਇਹ ਗੀਤ ਤੁਹਾਡੇ ਦਿਲ ਨੂੰ ਛੂਹ ਜਾਵੇਗਾ। ਵੀਡੀਓ ਵਿੱਚ ਬੱਚੇ ਨੇ ਬਹੁਤ ਫਟੇ ਪੁਰਾਣੇ ਕੱਪੜੇ ਪਾਏ ਹੋਏ ਹਨ ਅਤੇ ਉਸਦੇ ਹੱਥ ਵਿੱਚ ਸੀਮਿੰਟ ਦਾ ਇੱਕ ਪਲਾਸਟਿਕ ਦਾ ਥੈਲਾ ਵੀ ਹੈ। ਇਹ ਲੜਕਾ ਲੱਕੜ ਦੇ ਤਖ਼ਤ ‘ਤੇ ਬੈਠ ਕੇ ਗੀਤ ਗਾਉਂਦਾ ਨਜ਼ਰ ਆ ਰਿਹਾ ਹੈ। ਬੱਚਾ ਜਿਹੜਾ ਗੀਤ ਵਿਚ ਗਾ ਰਿਹਾ ਹੈ, ਉਸ ਵਿੱਚ ਦੱਸ ਰਿਹਾ ਹੈ ਕਿ ਕਿਵੇਂ ਮਾਂ ਤੋਂ ਬਿਨਾਂ ਬੱਚੇ ਦੀ ਜ਼ਿੰਦਗੀ ਅਧੂਰੀ ਹੋ ਜਾਂਦੀ ਹੈ।

ਵੀਡੀਓ ਨੂੰ ਪਸੰਦ ਕਰ ਰਹੇ ਲੋਕ

ਟਵਿੱਟਰ ‘ਤੇ ਯੂਜ਼ਰਸ ਬੱਚੇ ਦੇ ਦਰਦ ਨੂੰ ਵੇਖ ਕੇ ਭਾਵੁੱਕ ਹੋ ਰਹੇ ਹਨ ਤਾਂ ਨਾਲ ਹੀ ਉਸਦੀ ਆਵਾਜ਼ ਦੀ ਵੀ ਤਾਰੀਫ ਕਰ ਰਹੇ ਹਨ। ਇਕ ਯੂਜ਼ਰ ਨੇ ਬੱਚੇ ਬਾਰੇ ਲਿਖਿਆ ਕਿ ਇੰਨੀ ਖੂਬਸੂਰਤ ਆਵਾਜ਼ ਰੱਬ ਵੱਲੋਂ ਦਿੱਤਾ ਗਿਆ ਤੋਹਫਾ ਹੈ। ਕੁਝ ਯੂਜ਼ਰ ਬੱਚੇ ਦਾ ਦਰਦ ਵੀ ਦੇਖ ਰਹੇ ਹਨ। ਕੁਝ ਲੋਕ ਇਸ ਵੀਡੀਓ ‘ਚ ਸੋਨੂੰ ਸੂਦ ਨੂੰ ਵੀ ਟੈਗ ਕਰ ਰਹੇ ਹਨ ਅਤੇ ਬੱਚੇ ਲਈ ਮਦਦ ਦੀ ਅਪੀਲ ਕਰ ਰਹੇ ਹਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...