ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Viral Video: ਬਾਰਾਤ ‘ਚ ਸਿਰ ‘ਤੇ ਪਟਾਕਿਆਂ ਦਾ ਡੱਬਾ ਰੱਖ ਕੇ ਨੱਚਣ ਲੱਗਾ ਸ਼ਖਸ, ਫਿਰ ਹੋਇਆ ਕੁਝ ਅਜਿਹਾ

Baraat Viral Video: ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਤੁਸੀਂ ਦੇਖੋਂਗੇ ਕਿ ਵਿਆਹ ਦੇ ਮਹਿਮਾਨ ਡਾਂਸ 'ਚ ਮਗਨ ਹਨ। ਹੇਠਾਂ ਜ਼ਮੀਨ 'ਤੇ ਪਟਾਕਿਆਂ ਦਾ ਇੱਕ ਡੱਬਾ ਰੱਖਿਆ ਹੋਇਆ ਹੈ ਜਿਸ ਵਿੱਚ ਪਟਾਕੇ ਹੌਲੀ-ਹੌਲੀ ਫਟ ਰਹੇ ਹਨ। ਅਚਾਨਕ ਇੱਕ ਵਿਅਕਤੀ ਪਟਾਕਿਆ ਦੇ ਡੱਬੇ ਨੂੰ ਸਿਰ 'ਤੇ ਰੱਖ ਨੱਚਣਾ ਸ਼ੁਰੂ ਕਰ ਦਿੰਦਾ ਹੈ। ਫਿਰ ਜੋ ਵੀ ਕੈਮਰੇ 'ਚ ਕੈਦ ਹੋਇਆ ਉਹ ਵਾਇਰਲ ਹੋ ਰਿਹਾ ਹੈ।

Viral Video: ਬਾਰਾਤ ‘ਚ ਸਿਰ ‘ਤੇ ਪਟਾਕਿਆਂ ਦਾ ਡੱਬਾ ਰੱਖ ਕੇ ਨੱਚਣ ਲੱਗਾ ਸ਼ਖਸ, ਫਿਰ ਹੋਇਆ ਕੁਝ ਅਜਿਹਾ
ਵਾਇਰਲ ਵੀਡੀਓ (Pic Source:X/@KARTIKMEENA005)
Follow Us
tv9-punjabi
| Updated On: 19 Apr 2024 11:18 AM

ਵਿਆਹ ਦੀ ਬਾਰਾਤ ਦੌਰਾਨ ਲੋਕ ਪੂਰੀ ਤਰ੍ਹਾਂ ਮਸਤੀ ਦੇ ਮੂਡ ਵਿੱਚ ਹੁੰਦੇ ਹਨ। ਖਾਸ ਤੌਰ ‘ਤੇ ਵਿਆਹ ਦੀ ਬਾਰਾਤ ‘ਚ ਜਦੋਂ ਨੱਚਣਾ ਸ਼ੁਰੂ ਹੋ ਜਾਂਦੇ ਹਨ ਤਾਂ ਲੱਗਦਾ ਹੈ ਜਿਵੇਂ ਹਰ ਕੋਈ ਜੋਸ਼ ‘ਚ ਹੋਸ਼ ਗੁਆ ਬੈਠਾ ਹੋਵੇ। ਇਸ ਦੀ ਇੱਕ ਉਦਾਹਰਣ ਹਾਲ ਹੀ ਵਿੱਚ ਇੱਕ ਵੀਡੀਓ ਵਿੱਚ ਦੇਖਣ ਨੂੰ ਮਿਲੀ ਜੋ ਹੁਣ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਹ ਵੀਡੀਓ ਵੀ ਬਾਰਾਤ ਦੌਰਾਨ ਡਾਂਸ ਦੀ ਹੈ।

ਵੀਡੀਓ ‘ਚ ਤੁਸੀਂ ਦੇਖੋਂਗੇ ਕਿ ਕਈ ਲੋਕ ਪੂਰੇ ਮਜ਼ੇ ਨਾਲ ਡਾਂਸ ਕਰ ਰਹੇ ਹਨ। ਪਟਾਕਿਆਂ ਨਾਲ ਭਰਿਆ ਡੱਬਾ ਜ਼ਮੀਨ ‘ਤੇ ਹੌਲੀ-ਹੌਲੀ ਫਟ ਰਿਹਾ ਹੈ। ਇੱਕ ਨੌਜਵਾਨ ਡਾਂਸ ਕਰਦੇ ਹੋਏ ਪਟਾਕਿਆਂ ਦਾ ਇਹ ਡੱਬਾ ਆਪਣੇ ਸਿਰ ‘ਤੇ ਰੱਖਦਾ ਹੈ। ਉਸ ਦੇ ਨਾਲ ਹੋਰ ਲੋਕ ਵੀ ਨੱਚਦੇ ਨਜ਼ਰ ਆ ਰਹੇ ਹਨ। ਪਰ ਫਿਰ ਅਚਾਨਕ ਡੱਬੇ ਵਿੱਚ ਪਟਾਕੇ ਤੇਜ਼ੀ ਨਾਲ ਫਟਣ ਲੱਗ ਪੈਂਦੇ ਹਨ।

ਵੀਡੀਓ ‘ਚ ਤੁਸੀਂ ਦੇਖੋਂਗੇ ਕਿ ਜਦੋਂ ਤੱਕ ਵਿਅਕਤੀ ਡੱਬੇ ਨੂੰ ਹੇਠਾਂ ਰੱਖਣ ਦੀ ਕੋਸ਼ਿਸ਼ ਕਰਦਾ ਹੈ, ਉਸ ਦੇ ਸਰੀਰ ਦੇ ਆਲੇ-ਦੁਆਲੇ ਪਟਾਕੇ ਚੱਲਣ ਲੱਗ ਪੈਂਦੇ ਹਨ ਅਤੇ ਉੱਥੇ ਮੌਜੂਦ ਲੋਕ ਇਧਰ-ਉਧਰ ਭੱਜਣ ਲੱਗ ਪੈਂਦੇ ਹਨ। ਖੁਦ ਕੈਮਰਾਮੈਨ ਵੀ ਆਪਣੀ ਜਾਨ ਬਚਾਉਣ ਲਈ ਦੌੜਦਾ ਨਜ਼ਰ ਆ ਰਿਹਾ ਹੈ। ਇਹ ਵੀਡੀਓ ਯੂਜ਼ਰਸ ‘ਚ ਕਾਫੀ ਸੁਰਖੀਆਂ ਬਟੋਰ ਰਹੀ ਹੈ।

ਇਸ ਵੀਡੀਓ ਨੂੰ X ‘ਤੇ @KARTIKMEENA05 ਹੈਂਡਲ ਨਾਲ ਸਾਂਝਾ ਕੀਤਾ ਗਿਆ ਹੈ। ਇਸ ਵੀਡੀਓ ‘ਤੇ ਕਈ ਯੂਜ਼ਰਸ ਨੇ ਕੁਮੈਂਟ ਵੀ ਕੀਤੇ ਹਨ। ਕੁਝ ਯੂਜ਼ਰਸ ਦਾ ਮੰਨਣਾ ਹੈ ਕਿ ਕੋਈ ਅਜਿਹਾ ਮੂਰਖਤਾ ਭਰਿਆ ਕੰਮ ਕਿਵੇਂ ਕਰ ਸਕਦਾ ਹੈ।

Interview: ਰਿਲੀਜ਼ ਹੁੰਦਿਆਂ ਹੀ Jahankilla ਨੇ ਬਣਾਈ ਫੈਨਜ਼ ਦੇ ਦਿਲਾਂ 'ਚ ਥਾਂ... ਫਿਲਮ ਦੀ ਸਟਾਰ ਕਾਸਟ ਨਾਲ ਕਰੋ ਮੁਲਾਕਾਤ
Interview: ਰਿਲੀਜ਼ ਹੁੰਦਿਆਂ ਹੀ Jahankilla ਨੇ ਬਣਾਈ ਫੈਨਜ਼ ਦੇ ਦਿਲਾਂ 'ਚ ਥਾਂ... ਫਿਲਮ ਦੀ ਸਟਾਰ ਕਾਸਟ ਨਾਲ ਕਰੋ ਮੁਲਾਕਾਤ...
Ravneet Bittu on Rahul Gandhi: ਰਾਹੁਲ ਗਾਂਧੀ ਵਾਲੇ ਬਿਆਨ ਤੇ ਰਵਨੀਤ ਬਿੱਟੂ ਕਾਇਮ, ਬੋਲੇ ਮੈਂ ਕਿਉਂ ਮੰਗਾਂ ਮੁਆਫ਼ੀ
Ravneet Bittu on Rahul Gandhi: ਰਾਹੁਲ ਗਾਂਧੀ ਵਾਲੇ ਬਿਆਨ ਤੇ ਰਵਨੀਤ ਬਿੱਟੂ ਕਾਇਮ, ਬੋਲੇ ਮੈਂ ਕਿਉਂ ਮੰਗਾਂ ਮੁਆਫ਼ੀ...
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?...
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ...
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...