ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮਾਂ ਤਾਂ ਮਾਂ ਹੀ ਹੁੰਦੀ ਹੈ…, ਕਤੂਰੇ ਨੂੰ ਬਚਾਉਣ ਲਈ ਪੁੱਟ ਦਿੱਤਾ ਸੀਮਿੰਟ ਦਾ ਫਰਸ਼, ਦੇਖੋ ਭਾਵੁਕ ਵੀਡੀਓ

ਮਾਂ ਆਪਣੇ ਜਿਗਰ ਦੇ ਟੁਕੜੇ ਨੂੰ ਬਾਹਰ ਕੱਢਣ ਲਈ ਸਭ ਕੁਝ ਕਰਦੀ ਹੈ। ਉਹ ਸ਼ਟਰ ਦੇ ਹੇਠਾਂ ਸੀਮਿੰਟ ਦੇ ਫਰਸ਼ ਵਿੱਚ ਇੱਕ ਟੋਆ ਪੁੱਟਣਾ ਵੀ ਸ਼ੁਰੂ ਵੀ ਕਰ ਦਿੰਦੀ ਹੈ। ਪਰ ਜਦੋਂ ਆਲੇ-ਦੁਆਲੇ ਦੇ ਲੋਕਾਂ ਨੂੰ ਸਾਰੀ ਕਹਾਣੀ ਸਮਝ ਆਈ ਤਾਂ ਉਹ ਵੀ ਕੁੱਤੇ ਦੀ ਮਦਦ ਲਈ ਅੱਗੇ ਆ ਗਏ।

ਮਾਂ ਤਾਂ ਮਾਂ ਹੀ ਹੁੰਦੀ ਹੈ…, ਕਤੂਰੇ ਨੂੰ ਬਚਾਉਣ ਲਈ ਪੁੱਟ ਦਿੱਤਾ ਸੀਮਿੰਟ ਦਾ ਫਰਸ਼, ਦੇਖੋ ਭਾਵੁਕ ਵੀਡੀਓ
ਵਾਇਰਲ ਵੀਡੀਓ ਦੇ ਸਕ੍ਰੀਨਸ਼ਾਟ (Pic Source:Instagram/tarotguidance_by_k)
Follow Us
tv9-punjabi
| Updated On: 26 Apr 2024 12:53 PM

ਬੱਚੇ ਨੂੰ ਖਤਰੇ ਤੋਂ ਦੂਰ ਰੱਖਣ ਲਈ ਮਾਂ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਇਨਸਾਨ ਹੋਵੇ ਜਾਂ ਜਾਨਵਰ, ਸਾਰਿਆਂ ਦੀਆਂ ਭਾਵਨਾਵਾਂ ਇੱਕੋ ਜਿਹੀਆਂ ਹੁੰਦੀਆਂ ਹਨ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਤੁਸੀਂ ਦੇਖੋਗੇ ਕਿ ਇੱਕ ਛੋਟਾ ਕਤੂਰਾ ਅਚਾਨਕ ਇੱਕ ਦੁਕਾਨ ਦੇ ਅੰਦਰ ਬੰਦ ਹੋ ਜਾਂਦਾ ਹੈ।

ਬਾਹਰੋਂ, ਉਸਦੀ ਮਾਂ ਆਪਣੇ ਜਿਗਰ ਦੇ ਟੁਕੜੇ ਨੂੰ ਬਾਹਰ ਕੱਢਣ ਲਈ ਸਭ ਕੁਝ ਕਰਦੀ ਹੈ। ਉਹ ਸ਼ਟਰ ਦੇ ਹੇਠਾਂ ਸੀਮਿੰਟ ਦੇ ਫਰਸ਼ ਵਿੱਚ ਇੱਕ ਟੋਆ ਪੁੱਟਣਾ ਵੀ ਸ਼ੁਰੂ ਵੀ ਕਰ ਦਿੰਦੀ ਹੈ। ਪਰ ਜਦੋਂ ਆਲੇ-ਦੁਆਲੇ ਦੇ ਲੋਕਾਂ ਨੂੰ ਸਾਰੀ ਕਹਾਣੀ ਸਮਝ ਆਈ ਤਾਂ ਉਹ ਵੀ ਕੁੱਤੇ ਦੀ ਮਦਦ ਲਈ ਅੱਗੇ ਆ ਗਏ।

View this post on Instagram

A post shared by Kapila Abhishek Tiwari (@tarotguidance_by_k)

ਲੋਕਾਂ ਨੇ ਕਿਸੇ ਤਰ੍ਹਾਂ ਦੁਕਾਨ ਮਾਲਕ ਨੂੰ ਬੁਲਾ ਕੇ ਦੁਕਾਨ ਖੁਲ੍ਹਵਾਈ, ਜਿਸ ਤੋਂ ਬਾਅਦ ਕਤੂਰੇ ਨੂੰ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਮਾਂ ਅਤੇ ਬੱਚੇ ਦੀ ਅਜਿਹੀ ਮੁਲਾਕਾਤ ਹੋਈ, ਜਿਸ ਨੂੰ ਦੇਖ ਕੇ ਤੁਸੀਂ ਵੀ ਭਾਵੁਕ ਹੋ ਜਾਓਗੇ। ਤੁਹਾਨੂੰ ਦੱਸ ਦੇਈਏ ਕਿ ਇਸ ਵੀਡੀਓ ਨੂੰ ਇੰਸਟਾਗ੍ਰਾਮ ਹੈਂਡਲ @tarotguidance_by_k hj ‘ਤੇ ਸ਼ੇਅਰ ਕੀਤਾ ਗਿਆ ਹੈ। ਕੈਪਸ਼ਨ ਵਿੱਚ ਲਿਖਿਆ- ਬੱਚੇ ਨੂੰ ਕੱਢਣ ਵਿੱਚ ਤਿੰਨ ਘੰਟੇ ਲੱਗ ਗਏ। ਕੱਲ੍ਹ ਉਹ ਗਲਤੀ ਨਾਲ ਦੁਕਾਨ ਨੂੰ ਤਾਲਾ ਲਗਾ ਗਿਆ। ਸਵੇਰੇ ਚੀਕਾਂ ਅਤੇ ਰੋਣ ਦੀ ਆਵਾਜ਼ ਸੁਣੀ। ਮੈਂ ਦੁਕਾਨ ਦੇ ਮਾਲਕ ਨਾਲ ਸੰਪਰਕ ਕੀਤਾ। ਮਾਂ ਅਤੇ ਬੱਚੇ ਨੂੰ ਇਕੱਠੇ ਦੇਖ ਕੇ ਬਹੁਤ ਖੁਸ਼ੀ ਹੋਈ।

ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ......
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ...
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?...
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ...
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ...
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
Stories