AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Emotional Video: ਮਰੇ ਹੋਏ ਬੱਚੇ ਨੂੰ ਆਪਣੀ ਸੁੰਡ ਨਾਲ ਚੁੱਕ ਲੈ ਗਈ ਮਾਦਾ ਹਾਥੀ, ਇੰਟਰਨੈੱਟ ਤੇ ਵਾਇਰਲ ਹੋ ਰਿਹਾ ਵੀਡੀਓ

ਵੀਡੀਓ 'ਚ ਮਾਦਾ ਹਾਥੀ ਨੂੰ ਸੋਗ 'ਚ ਡੁੱਬਿਆ ਦੇਖਿਆ ਜਾ ਸਕਦਾ ਹੈ। ਜੋ ਆਪਣੇ ਮ੍ਰਿਤਕ ਬੱਚੇ ਦੀ ਮੌਤ ਦਾ ਕਾਰਨ ਸਮਝਣ ਤੋਂ ਅਸਮਰੱਥ ਹੈ। ਵੀਡੀਓ 'ਚ ਨਜ਼ਰ ਆ ਰਹੀ ਮਾਦਾ ਹਾਥੀ ਦਾ ਦਰਦ ਉਸ ਦੇ ਚਿਹਰੇ 'ਤੇ ਸਾਫ ਦੇਖਿਆ ਜਾ ਸਕਦਾ ਹੈ। ਇਸ ਘਟਨਾ ਨੂੰ ਦੇਖਣ ਵਾਲੇ ਲੋਕਾਂ ਨੇ ਦੱਸਿਆ ਕਿ ਮਾਦਾ ਹਾਥੀ ਕਈ ਦਿਨਾਂ ਤੱਕ ਆਪਣੇ ਮ੍ਰਿਤਕ ਬੱਚੇ ਦੀ ਲਾਸ਼ ਕੋਲ ਹੀ ਰਹੀ।

Emotional Video: ਮਰੇ ਹੋਏ ਬੱਚੇ ਨੂੰ ਆਪਣੀ ਸੁੰਡ ਨਾਲ ਚੁੱਕ ਲੈ ਗਈ ਮਾਦਾ ਹਾਥੀ, ਇੰਟਰਨੈੱਟ ਤੇ ਵਾਇਰਲ ਹੋ ਰਿਹਾ ਵੀਡੀਓ
ਵਾਇਰਲ ਵੀਡੀਓ (Pic Source:X/@ParveenKaswan)
tv9-punjabi
| Updated On: 24 Nov 2024 18:37 PM IST
Share

ਸੋਸ਼ਲ ਮੀਡੀਆ ‘ਤੇ ਇਕ ਭਾਵੁਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇੱਕ ਮਾਦਾ ਹਾਥੀ ਨੇ ਆਪਣੇ ਮਰੇ ਹੋਏ ਬੱਚੇ ਦੀ ਲਾਸ਼ ਨੂੰ ਆਪਣੀ ਸੁੰਡ ਨਾਲ ਚੁੱਕਿਆ ਹੋਇਆ ਹੈ। ਜਿਸ ਨੇ ਵੀ ਇਸ ਵੀਡੀਓ ਨੂੰ ਦੇਖਿਆ ਉਨ੍ਹਾਂ ਦੀਆਂ ਅੱਖਾਂ ‘ਚ ਹੰਝੂ ਆ ਗਏ। ਇਸ ਵੀਡੀਓ ਨੂੰ ਏਡੀਐਫਓ ਜਯੰਤ ਮੰਡਲ ਨੇ ਰਿਕਾਰਡ ਕੀਤਾ ਹੈ। ਜਿਸ ਨੂੰ ਭਾਰਤੀ ਜੰਗਲਾਤ ਸੇਵਾ ਅਧਿਕਾਰੀ (IFS) ਪਰਵੀਨ ਕਾਸਵਾਨ ਨੇ ਸੋਸ਼ਲ ਸਾਈਟ ਐਕਸ ‘ਤੇ ਸਾਂਝਾ ਕੀਤਾ ਹੈ। ਇਸ ਭਾਵੁਕ ਦ੍ਰਿਸ਼ ਨੇ ਲੋਕਾਂ ਨੂੰ ਅੰਦਰੋਂ ਹਿਲਾ ਕੇ ਰੱਖ ਦਿੱਤਾ।

ਵੀਡੀਓ ‘ਚ ਮਾਦਾ ਹਾਥੀ ਨੂੰ ਸੋਗ ‘ਚ ਡੁੱਬਿਆ ਦੇਖਿਆ ਜਾ ਸਕਦਾ ਹੈ। ਜੋ ਆਪਣੇ ਮ੍ਰਿਤਕ ਬੱਚੇ ਦੀ ਮੌਤ ਦਾ ਕਾਰਨ ਸਮਝਣ ਤੋਂ ਅਸਮਰੱਥ ਹੈ। ਵੀਡੀਓ ‘ਚ ਨਜ਼ਰ ਆ ਰਹੀ ਮਾਦਾ ਹਾਥੀ ਦਾ ਦਰਦ ਉਸ ਦੇ ਚਿਹਰੇ ‘ਤੇ ਸਾਫ ਦੇਖਿਆ ਜਾ ਸਕਦਾ ਹੈ। ਇਸ ਘਟਨਾ ਨੂੰ ਦੇਖਣ ਵਾਲੇ ਲੋਕਾਂ ਨੇ ਦੱਸਿਆ ਕਿ ਮਾਦਾ ਹਾਥੀ ਕਈ ਦਿਨਾਂ ਤੱਕ ਆਪਣੇ ਮ੍ਰਿਤਕ ਬੱਚੇ ਦੀ ਲਾਸ਼ ਕੋਲ ਹੀ ਰਹੀ।

ਵੀਡੀਓ ਨੂੰ ਕੈਪਸ਼ਨ ਦਿੰਦੇ ਹੋਏ, ਅਧਿਕਾਰੀ ਨੇ ਲਿਖਿਆ ਕਿ ਮਾਦਾ ਹਾਥੀ ਆਪਣੇ ਬੱਚੇ ਦੀ ਮੌਤ ਨੂੰ ਸਮਝਣ ਵਿੱਚ ਅਸਮਰੱਥ ਹੈ। ਉਹ ਕੁਝ ਸਮੇਂ ਲਈ – ਕਦੇ-ਕਦੇ ਦਿਨਾਂ ਲਈ ਲਾਸ਼ ਨੂੰ ਖਿੱਚਦੀ ਰਹਿੰਦੀ ਹੈ। ਉਹ ਸਾਡੇ ਵਰਗੇ ਹੀ ਹਨ – ਉਹ ਬਹੁਤ ਹੀ ਇਨਸਾਨੀ ਹਨ। ਹੁਣ ਤੱਕ ਲੱਖਾਂ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ ਅਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਚੁੱਕੇ ਹਨ। ਵੀਡੀਓ ‘ਤੇ ਕਮੈਂਟ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ- “ਇੱਕ ਮਾਂ ਦਾ ਆਪਣੇ ਬੱਚੇ ਲਈ ਪਿਆਰ ਅਜਿਹਾ ਹੁੰਦਾ ਹੈ ਕਿ ਜਦੋਂ ਤੱਕ ਉਹ ਜ਼ਿੰਦਾ ਹੈ, ਉਹ ਆਪਣੇ ਬੱਚਿਆਂ ਨੂੰ ਕਿਸੇ ਵੀ ਮੁਸੀਬਤ ‘ਚ ਨਹੀਂ ਦੇਖ ਸਕਦੀ।” ਇੱਕ ਹੋਰ ਨੇ ਲਿਖਿਆ – “ਇਸ ਵੀਡੀਓ ਨੇ ਦਿਖਾਇਆ ਹੈ ਕਿ ਜਾਨਵਰ ਵੀ ਡੂੰਘੇ ਦੁੱਖ ਵਿੱਚੋਂ ਲੰਘਦੇ ਹਨ।

Follow Us
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...