ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Viral Video: ਅੰਕਲ ਨੇ ਭੋਜਪੁਰੀ ਗਾਣੇ ‘ਤੇ ਕੀਤਾ ਜਬਰਦਸਤ ਡਾਂਸ, Expressions ਅਤੇ Confidence ਨੇ ਜਿੱਤੇ ਦਿਲ

Dance Viral Video:ਸੋਸ਼ਲ ਮੀਡੀਆ 'ਤੇ ਇੱਕ ਅੰਕਲ ਦਾ ਧਮਾਕੇਦਾਰ ਡਾਂਸ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਭੋਜਪੁਰੀ ਗਾਣੇ 'ਤੇ ਪ੍ਰੋਫੇਸ਼ਨਲ ਅੰਦਾਜ ਵਿੱਚ ਡਾਂਸ ਕਰੇ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਇੰਨੇ ਪ੍ਰਭਾਵਸ਼ਾਲੀ ਐਕਸਪ੍ਰੈਸ਼ਨਸ ਦਿੱਤੇ ਹਨ ਅਤੇ ਗਜਬ ਦਾ ਕਾਨਫੀਡੈਂਸ ਦਿਖਾਇਆ ਕਿ ਵੀਡੀਓ ਦੇਖ ਕੇ ਲੋਕ ਖੁਸ਼ ਹੋ ਗਏ ਹਨ।

Viral Video: ਅੰਕਲ ਨੇ ਭੋਜਪੁਰੀ ਗਾਣੇ 'ਤੇ ਕੀਤਾ ਜਬਰਦਸਤ ਡਾਂਸ, Expressions ਅਤੇ Confidence ਨੇ ਜਿੱਤੇ ਦਿਲ
Image Credit source: Instagram/a.kuwar
Follow Us
tv9-punjabi
| Updated On: 21 Jan 2026 11:57 AM IST

ਇਨ੍ਹੀਂ ਦਿਨੀਂ, ਲੋਕ ਸਿਰਫ਼ ਡਾਂਸ ਕਰਕੇ ਹੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਕੁਝ ਸੱਚਮੁੱਚ ਸ਼ਾਨਦਾਰ ਡਾਂਸਰ ਹਨ, ਜਦੋਂ ਕਿ ਕੁਝ ਡਾਂਸ ਤਾਂ ਚੰਗਾ ਕਰਦੇ ਹਨ ਅਤੇ ਪਰ ਨਾਲ ਹੀ ਐਕਸਪ੍ਰੈਸ਼ਨਸ ਵੀ ਜਬਰਦਸਤ ਦਿੰਦੇ ਹਨ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਅੰਕਲ ਨੂੰ ਭੋਜਪੁਰੀ ਗਾਣੇ ‘ਤੇ ਜ਼ਬਰਦਸਤ ਡਾਂਸ ਦਿਖਾਇਆ ਗਿਆ ਹੈ, ਜਿਸਨੂੰ ਵੇਖ ਕੇ ਲੋਕ ਉਨ੍ਹਾ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਸੜਕ ‘ਤੇ ਲੰਘਦੇ ਲੋਕਾਂ ਵਿਚਕਾਰ ਖੜ੍ਹੇ ਹੋ ਕੇ ਉਨ੍ਹਾਂ ਨੇ ਜਿਸ ਆਤਮਵਿਸ਼ਵਾਸ ਨਾਲ ਡਾਂਸ ਕੀਤਾ ਹੈ, ਉਸ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ।

ਵੀਡੀਓ ਵਿੱਚ, ਤੁਸੀਂ ਦੇਖ ਸਕਦੇ ਹੋ ਕਿ ਅੰਕਲ ਇੱਕ ਸੜਕ ਦੇ ਕਿਨਾਰੇ ਖੜ੍ਹੇ ਹੋਏ ਹਨ ਅਤੇ ਪਿੱਛੋਂ ਦੀ ਬਹੁਤ ਸਾਰੇ ਲੋਕ ਲੰਘ ਰਹੇ ਹਨ । ਜਿਵੇਂ ਹੀ ਪਿਛੋਕੜ ਵਿੱਚ ਇੱਕ ਭੋਜਪੁਰੀ ਗਾਣਾ ਵੱਜਦਾ ਹੈ, ਅੰਕਲ ਪੂਰੇ ਆਤਮਵਿਸ਼ਵਾਸ ਨਾਲ ਡਾਂਸ ਕਰਨ ਲੱਗਦੇ ਹਨ। ਉਨ੍ਹਾਂ ਦੇ ਚਿਹਰੇ ‘ਤੇ ਕੋਈ ਝਿਜਕ ਜਾਂ ਸ਼ਰਮ ਨਹੀਂ ਹੈ; ਇਸ ਦੀ ਬਜਾਏ, ਉਹ ਪੂਰੇ ਕਾਨਫੀਡੈਂਸ ਨਾਲ ਡਾਂਸ ਕਰ ਰਹੇ ਹਨ। ਉਨ੍ਹਾਂ ਦੇ ਹਾਵ-ਭਾਵ ਇੰਨੇ ਜਬਰਦਸਤ ਹਨ ਕਿ ਦੇਖ ਕੇ ਹੀ ਪਤਾ ਲੱਗ ਜਾਂਦਾ ਹੈ ਉਹ ਇੱਕ ਪ੍ਰੋਫੇਸ਼ਨਲ ਡਾਂਸਰ ਹਨ। ਇਸ ਅੰਕਲ ਦਾ ਨਾਮ ਅਮਿਤ ਕੁੰਵਰ ਹੈ, ਜੋ ਇੰਸਟਾਗ੍ਰਾਮ ‘ਤੇ ਆਪਣੇ ਆਪ ਨੂੰ ਇੱਕ ਕਲਾਕਾਰ, ਕੋਰੀਓਗ੍ਰਾਫਰ ਅਤੇ ਅਦਾਕਾਰ ਦੱਸਦੇ ਹਨ।

ਲੱਖਾਂ ਵਾਰ ਦੇਖਿਆ ਗਿਆ ਵੀਡੀਓ

ਇਸ ਡਾਂਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ a.kuwar ਨਾਮ ਦੇ ਅਕਾਉਂਟ ਤੋਂ ਸ਼ੇਅਰ ਕੀਤਾ ਗਿਆ ਹੈ। ਹੁਣ ਤੱਕ ਇਸਨੂੰ 20 ਲੱਖ ਤੋਂ ਵੱਧ ਵਾਰ ਦੇਖਿਆ ਗਿਆ ਹੈ, ਜਿਸ ਨੂੰ 55,000 ਤੋਂ ਵੱਧ ਲੋਕਾਂ ਨੇ ਲਾਈਕ ਅਤੇ ਟਿੱਪਣੀਆਂ ਕੀਤੀਆਂ ਹਨ।

ਇੱਥੇ ਦੇਖੋ ਵੀਡੀਓ

View this post on Instagram

A post shared by Amit Kunwar (@a.kuwar)

Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?...
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ...
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ...
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ...
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ...
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ...
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...