AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: ਸਵਾਰੀਆਂ ਨੂੰ ਲੈ ਕੇ ਆਪਸ ‘ਚ ਭਿੜੇ ਡਰਾਈਵਰ, ਜ਼ਬਰਦਸਤ ਹੰਗਾਮੇ ਦਾ ਵੀਡੀਓ ਵਾਇਰਲ

Car Drivers Fight: ਸੋਸ਼ਲ ਮੀਡੀਆ 'ਤੇ ਅੱਜਕਲ ਕੈਬ ਡਰਾਈਵਰਾਂ ਦੀ ਲੜਾਈ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਲੋਕ ਹੈਰਾਨ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਸਵਾਰੀਆਂ ਨੂੰ ਲੈ ਕੇ ਆਪਸ ਵਿੱਚ ਲੜ ਪਏ ਸਨ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਲੜਾਈ ਇੰਨੀ ਵਧ ਗਈ ਕਿ ਪੁਲਿਸ ਨੂੰ ਦਖਲ ਦੇਣਾ ਪਿਆ।

Viral Video: ਸਵਾਰੀਆਂ ਨੂੰ ਲੈ ਕੇ ਆਪਸ 'ਚ ਭਿੜੇ ਡਰਾਈਵਰ, ਜ਼ਬਰਦਸਤ ਹੰਗਾਮੇ ਦਾ ਵੀਡੀਓ ਵਾਇਰਲ
ਸਵਾਰੀਆਂ ਨੂੰ ਲੈ ਕੇ ਆਪਸ ‘ਚ ਭਿੜੇ ਡਰਾਈਵਰ. Photo Credit: @gharkekalesh
tv9-punjabi
| Updated On: 15 Jan 2024 09:50 AM IST
Share

ਦਿੱਲੀ-ਨੋਇਡਾ ਅਤੇ ਮੁੰਬਈ (Mumbai) ਵਰਗੇ ਵੱਡੇ ਸ਼ਹਿਰਾਂ ਵਿੱਚ ਕਿਤੇ ਵੀ ਯਾਤਰਾ ਕਰਨ ਲਈ ਕਈ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਹਨ। ਜਿਸ ਵਿੱਚ ਬੱਸ ਮੈਟਰੋ ਅਤੇ ਕੈਬ ਆਦਿ ਸ਼ਾਮਲ ਹਨ। ਹਾਲਾਂਕਿ ਬੱਸਾਂ ਅਤੇ ਮੈਟਰੋ ਵਿੱਚ ਕੁਝ ਭੀੜ ਹੁੰਦੀ ਹੈ, ਪਰ ਭੀੜ ਤੋਂ ਬਚਣ ਲਈ ਲੋਕ ਅਕਸਰ ਕੈਬ ਦਾ ਸਹਾਰਾ ਲੈਂਦੇ ਹਨ। ਤੁਸੀਂ ਵੀ ਸਮੇਂ-ਸਮੇਂ ‘ਤੇ ਕੈਬ ਵਿੱਚ ਸਫ਼ਰ ਕਰਦੇ ਹੋਵੋਗੇ। ਆਮ ਤੌਰ ‘ਤੇ ਅਜਿਹਾ ਹੁੰਦਾ ਹੈ ਕਿ ਲੋਕ ਐਪ ਰਾਹੀਂ ਕੈਬ ਬੁੱਕ ਕਰਦੇ ਹਨ, ਜੋ ਸਿੱਧੇ ਉਨ੍ਹਾਂ ਤੱਕ ਪਹੁੰਚ ਜਾਂਦੀ ਹੈ। ਪਰ ਕੀ ਤੁਸੀਂ ਕਦੇ ਕੈਬ ਡਰਾਈਵਰਾਂ ਨੂੰ ਯਾਤਰੀਆਂ ਲਈ ਆਪਸ ਵਿੱਚ ਲੜਦੇ ਦੇਖਿਆ ਹੈ? ਜੀ ਹਾਂ, ਅੱਜਕਲ ਸੋਸ਼ਲ ਮੀਡੀਆ ‘ਤੇ ਇੱਕ ਅਜਿਹਾ ਹੀ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਲੋਕ ਗੁੱਸੇ ‘ਚ ਹਨ।

ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ 2 ਵਿਅਕਤੀ ਇੱਕ-ਦੂਜੇ ਦਾ ਕਾਲਰ ਫੜ ਕੇ ਹੰਗਾਮਾ ਕਰ ਰਹੇ ਹਨ। ਉਸ ਦੇ ਹੱਥ ਬਿਜਲੀ ਦੀ ਰਫ਼ਤਾਰ ਨਾਲ ਚੱਲ ਰਹੇ ਹਨ। ਹਾਲਾਂਕਿ ਇਸ ਦੌਰਾਨ ਕੁਝ ਲੋਕ ਦਖਲ ਦੇਣ ਲਈ ਆਉਂਦੇ ਹਨ, ਜਿਸ ਤੋਂ ਬਾਅਦ ਉਨ੍ਹਾਂ ਦੀ ਲੜਾਈ ਖਤਮ ਹੋ ਜਾਂਦੀ ਹੈ। ਪਰ ਫਿਰ ਕੁਝ ਹੀ ਸੈਕਿੰਡਾਂ ਵਿੱਚ ਉਹ ਉਸੇ ਮੂਡ ਵਿੱਚ ਵਾਪਸ ਆ ਜਾਂਦੇ ਹਨ। ਆਖਿਰਕਾਰ ਜਦੋਂ ਪੁਲਿਸ ਉੱਥੇ ਪਹੁੰਚੀ ਤਾਂ ਮਾਮਲਾ ਸ਼ਾਂਤ ਹੋ ਗਿਆ। ਦਾਅਵਾ ਕੀਤਾ ਜਾ ਰਿਹਾ ਹੈ ਕਿ ਲੜਨ ਵਾਲੇ ਦੋਵੇਂ ਵਿਅਕਤੀ ਕੈਬ ਡਰਾਈਵਰ ਸਨ ਅਤੇ ਸਵਾਰੀਆਂ ਲਈ ਆਪਸ ਵਿੱਚ ਲੜ ਰਹੇ ਸਨ। ਵੀਡੀਓ ਦਿੱਲੀ ਦੇ ਨਾਲ ਲੱਗਦੇ ਨੋਇਡਾ ਦਾ ਦੱਸਿਆ ਜਾ ਰਿਹਾ ਹੈ। ਹਾਲਾਂਕਿ TV9 ਇਸ ਗੱਲ ਦੀ ਪੁਸ਼ਟੀ ਨਹੀਂ ਕਰਦਾ ਹੈ।

ਵੀਡੀਓ ਦੇਖੋ

ਕੈਬ ਡਰਾਈਵਰਾਂ ਦੀ ਇਹ ਲੜਾਈ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ @gharkekalesh ਨਾਂਅ ਦੀ ਆਈਡੀ ਨਾਲ ਸ਼ੇਅਰ ਕੀਤਾ ਗਿਆ ਹੈ। ਸਿਰਫ਼ 37 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 45 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ ਸੈਂਕੜੇ ਲੋਕ ਇਸ ਵੀਡੀਓ ਨੂੰ ਪਸੰਦ ਵੀ ਕਰ ਚੁੱਕੇ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...