AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Viral Video: ਮਾਘੀ ਮੇਲੇ ਤੋਂ ਵਾਇਰਲ ਹੋਈ ‘ਬਾਸਮਤੀ’ ਕਜਰਾਰੀਆਂ ਅੱਖਾਂ ਅਤੇ ਮਾਸੂਮੀਅਤ ਨੇ ਬਣਾਇਆ ਲੱਖਾਂ ਨੂੰ ਦੀਵਾਨਾ!

Magh Mela Viral Girl: ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਮਾਘੀ ਮੇਲੇ ਤੋਂ ਪਹਿਲਾਂ, ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਕੁੜੀ ਨੂੰ 'ਮਾਘ ਮੇਲੇ ਦੀ ਮੋਨਾਲੀਸਾ' ਕਿਹਾ ਜਾ ਰਿਹਾ ਹੈ। ਉਸਦੀ ਸਾਦਗੀ ਅਤੇ ਸੁੰਦਰਤਾ ਨੇ ਨੇਟੀਜ਼ਨਸ ਨੂੰ ਦੀਵਾਨਾ ਬਣਾ ਲਿਆ ਹੈ।

Viral Video: ਮਾਘੀ ਮੇਲੇ ਤੋਂ ਵਾਇਰਲ ਹੋਈ 'ਬਾਸਮਤੀ' ਕਜਰਾਰੀਆਂ ਅੱਖਾਂ ਅਤੇ ਮਾਸੂਮੀਅਤ ਨੇ ਬਣਾਇਆ ਲੱਖਾਂ ਨੂੰ ਦੀਵਾਨਾ!
Image Credit source: Instagram/@travel.with.satyam
tv9-punjabi
| Updated On: 31 Dec 2025 12:04 PM IST

Magh Mela Viral Girl Basmati: ‘ਮਾਘ ਮੇਲੇ (Magh Mela 2026) ਦੀ ਮੋਨਾਲੀਸਾ’ ਵਜੋਂ ਜਾਣੀ ਜਾਂਦੀ ਇੱਕ ਕੁੜੀ ਦੀ ਇਨ੍ਹੀਂ ਦਿਨੀਂ ਆਨਲਾਈਨ ਜਬਰਦਸਤ ਚਰਚਾ ਹੋ ਰਹੀ ਹੈ। ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ (Prayagraj)ਵਿੱਚ ਲੱਗਣ ਵਾਲੇ ਮਾਘ ਮੇਲਾ 2026 ਤੋਂ ਪਹਿਲਾਂ ਹੀ ਇਸ ਕੁੜੀ ਨੇ ਆਪਣੀ ਸਾਦਗੀ ਅਤੇ ਮਨਮੋਹਕ ਅੱਖਾਂ ਨਾਲ ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਹਲਚਲ ਮਚਾ ਦਿੱਤੀ ਹੈ।

ਵਾਇਰਲ ਹੋਈ ਕੁੜੀ ਦਾ ਨਾਮ ਬਾਸਮਤੀ ਦੱਸਿਆ ਜਾ ਰਿਹਾ ਹੈ। ਉਹ ਮਾਘ ਮੇਲੇ ਵਿੱਚ ਮਾਲਾ ਅਤੇ ਦਾਤੁਣ ਵੇਚਣ ਆਈ ਹੈ। ਲੋਕ ਇਸ ਕੁੜੀ ਦੀ ਮਾਸੂਮੀਅਤ ਅਤੇ ਨੈਚੁਰਲ ਲੁੱਕ ਦੀ ਤੁਲਨਾ “ਮਹਾਕੁੰਭ ਦੀ ਵਾਇਰਲ ਗਰਲ, ਮੋਨਾਲੀਸਾ” ਨਾਲ ਕਰ ਰਹੇ ਹਨ। ਕਈ ਨੇਟੀਜ਼ਨਸ ਨੇ ਤਾਂ ਇਹ ਵੀ ਕਿਹਾ ਕਿ ਬਾਸਮਤੀ ਦੇ ਮੁਕਾਬਲੇ ਇੰਦੌਰ ਦੀ ਵਾਇਰਲ ਮੋਨਾਲੀਸਾ ਕੁਝ ਵੀ ਨਹੀਂ ਹੈ।

ਸੋਸ਼ਲ ਮੀਡੀਆ ਯੂਜ਼ਰਸ ਬਾਸਮਤੀ ਦੀਆਂ ਕਾਲੀਆਂ ਅੱਖਾਂ ਅਤੇ ਫੇਸ਼ੀਅਲ ਐਕਸਪ੍ਰੈਸ਼ਨਸ ਤੇ ਫਿਦਾ ਹੋ ਗਏ ਹਨ। ਭਾਰੀ ਮੇਕਅਪ ਦੀ ਬਜਾਏ ਉਸਦੀ ਨੈਚੁਰਲ ਬਿਊਟੀ ਲੋਕਾਂ ਨੂੰ ਭਾ ਗਈ ਹੈ। ਇਸ ਕੁੜੀ ਦੇ ਕਈ ਵੀਡੀਓ ਇੰਸਟਾਗ੍ਰਾਮ ‘ਤੇ @travel.with.satyam ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤੇ ਗਏ ਹਨ, ਜਿਨ੍ਹਾਂ ਨੂੰ ਲੱਖਾਂ ਵਿਊਜ਼ ਮਿਲ ਰਹੇ ਹਨ।

ਇੱਕ ਯੂਜ਼ਰ ਨੇ ਟਿੱਪਣੀ ਕੀਤੀ, “ਬਾਸਮਤੀ ਦੀਆਂ ਅੱਖਾਂ ਵਿੱਚ ਇੱਕ ਅਨੋਖਾ ਜਾਦੂ ਹੈ। ਅਸੀਂ ਦੀਵਾਨੇ ਹੋ ਗਏ ਹਾਂ।” ਇੱਕ ਹੋਰ ਨੇ ਕਿਹਾ, “ਉਹ ਮਹਾਕੁੰਭ ਦੀ ਮੋਨਾਲੀਸਾ ਨਾਲੋਂ ਵੀ ਜ਼ਿਆਦਾ ਸੁੰਦਰ ਅਤੇ ਮਾਸੂਮ ਹੈ।” ਇਹ ਵੀ ਪੜ੍ਹੋ: ਵਾਇਰਲ ਵੀਡੀਓ: ਸਫਾਰੀ ਜੀਪ ਵਿੱਚ ਵੜ ਗਈ ਸ਼ੇਰਨੀ, ਡਰਾਈਵਰ ਦੇ ਚਿਹਰੇ ਨੂੰ ਸੁੰਘਿਆ, ਫੇਰ ਜੋ ਹੋਇਆ

ਮਾਘ ਮੇਲਾ 2025 ਜਾਣਕਾਰੀ

ਮਾਘ ਮੇਲਾ 3 ਜਨਵਰੀ ਨੂੰ ਪ੍ਰਯਾਗਰਾਜ ਵਿੱਚ ਸੰਗਮ ਦੇ ਕੰਢੇ ਸ਼ੁਰੂ ਹੁੰਦਾ ਹੈ ਅਤੇ 15 ਫਰਵਰੀ, ਯਾਨੀ ਕਿ ਮਹਾਸ਼ਿਵਰਾਤਰੀ ਤੱਕ ਜਾਰੀ ਰਹੇਗਾ। ਦੇਸ਼ ਭਰ ਤੋਂ ਸੰਤ, ਸ਼ਰਧਾਲੂ ਅਤੇ ਛੋਟੇ ਕਾਰੋਬਾਰੀ ਆਪਣੀ ਕਿਸਮਤ ਅਜ਼ਮਾਉਣ ਲਈ ਇਸ ਮੇਲੇ ਵਿੱਚ ਆਉਂਦੇ ਹਨ।

ਹੁਣ ਦੇਖੋ ਵੀਡੀਓ

Follow Us
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ...
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ...
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...