ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: ਸੜਕ ‘ਤੇ ਕੁੜੀ ਬਣੀ ਵੰਡਰ ਵੂਮੈਨ, ਹੱਥ ਛੱਡ ਕੇ ਸਕੂਟੀ ਚਲਾਉਣ ਦਾ ਵੀਡੀਓ ਵਾਈਰਲ

ਵਾਇਰਲ ਹੋ ਰਹੀ ਇਸ ਵੀਡੀਓ 'ਚ ਲੜਕੀ ਦੇ ਸਕੂਟਰ ਚਲਾਉਣ ਦਾ ਅੰਦਾਜ਼ ਦੇਖ ਕੇ ਕੁਝ ਹੱਸ ਰਹੇ ਹਨ ਤੇ ਕੁਝ ਗੁੱਸਾ ਜ਼ਾਹਰ ਕਰ ਰਹੇ ਹਨ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਇਕ ਲੜਕੀ ਹਾਈ ਟ੍ਰੈਫਿਕ ਵਾਲੀ ਸੜਕ 'ਤੇ ਬਿਨਾਂ ਹੈਲਮੇਟ ਦੇ ਦੋਵੇਂ ਹੱਥ ਛੱਡ ਕੇ ਸਕੂਟਰ ਦੀ ਸਵਾਰੀ ਕਰਦੀ ਦਿਖਾਈ ਦੇ ਰਹੀ ਹੈ। '

Viral Video: ਸੜਕ ‘ਤੇ ਕੁੜੀ ਬਣੀ ਵੰਡਰ ਵੂਮੈਨ, ਹੱਥ ਛੱਡ ਕੇ ਸਕੂਟੀ ਚਲਾਉਣ ਦਾ ਵੀਡੀਓ ਵਾਈਰਲ
Follow Us
tv9-punjabi
| Updated On: 29 Mar 2024 10:37 AM

ਟ੍ਰੈਫਿਕ ਪੁਲਿਸ ਟ੍ਰੈਫਿਕ ਨਿਯਮਾਂ ਨੂੰ ਲਾਗੂ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਰੋਜ਼ ਨਵੇਂ-ਨਵੇਂ ਤਰੀਕੇ ਅਜ਼ਮਾਉਂਦੀ ਰਹਿੰਦੀ ਹੈ ਤਾਂ ਜੋ ਜਨਤਕ ਸੜਕਾਂ ‘ਤੇ ਵਾਹਨ ਚਲਾਉਂਦੇ ਸਮੇਂ ਉਹ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਦਾ ਖਿਆਲ ਰੱਖਣ। ਇਸ ਦੇ ਬਾਵਜੂਦ ਕੁਝ ਲੋਕ ਟ੍ਰੈਫਿਕ ਨਿਯਮਾਂ ਨੂੰ ਤੋੜਦੇ ਹੋਏ ਅਤੇ ਟ੍ਰੈਫਿਕ ਨਿਯਮਾਂ ਦੀ ਖੁੱਲ੍ਹੇਆਮ ਅਣਦੇਖੀ ਕਰਦੇ ਨਜ਼ਰ ਆ ਰਹੇ ਹਨ। ਹਾਲ ਹੀ ‘ਚ ਇੰਟਰਨੈੱਟ ‘ਤੇ ਸਕੂਟਰ ਨਾਲ ਸਟੰਟ ਕਰਨ ਵਾਲੀ ਇਕ ਲੜਕੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਤੇ ਯੂਜ਼ਰਸ ਕਈ ਤਰ੍ਹਾਂ ਦੇ ਕਮੈਂਟ ਕਰ ਰਹੇ ਹਨ।

ਵਾਇਰਲ ਹੋ ਰਹੀ ਇਸ ਵੀਡੀਓ ‘ਚ ਲੜਕੀ ਦੇ ਸਕੂਟਰੀ ਚਲਾਉਣ ਦਾ ਅੰਦਾਜ਼ ਦੇਖ ਕੇ ਕੁਝ ਹੱਸ ਰਹੇ ਹਨ ਤੇ ਕੁਝ ਗੁੱਸਾ ਜ਼ਾਹਰ ਕਰ ਰਹੇ ਹਨ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਇਕ ਲੜਕੀ ਹਾਈ ਟ੍ਰੈਫਿਕ ਵਾਲੀ ਸੜਕ ‘ਤੇ ਬਿਨਾਂ ਹੈਲਮੇਟ ਦੇ ਦੋਵੇਂ ਹੱਥ ਛੱਡ ਕੇ ਸਕੂਟਰ ਦੀ ਸਵਾਰੀ ਕਰਦੀ ਦਿਖਾਈ ਦੇ ਰਹੀ ਹੈ। ਇਹ ਹੈਰਾਨ ਕਰਨ ਵਾਲਾ ਵੀਡੀਓ ਸ਼ੇਅਰ ਕੀਤਾ ਗਿਆ ਹੈ ਮਹਿਜ਼ 18 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 12 ਲੱਖ ਲੋਕ ਦੇਖ ਚੁੱਕੇ ਹਨ।

ਵੇਖੋ ਇਹ ਵੀਡੀਓ

ਵੀਡੀਓ ਦੇਖਣ ਵਾਲੇ ਕੁਝ ਲੋਕ ਚਿੰਤਾ ਪ੍ਰਗਟ ਕਰ ਰਹੇ ਹਨ। ਇਸ ਦੇ ਨਾਲ ਹੀ ਤੇਜ਼ ਸਕੂਟਰ ‘ਤੇ ਉਸ ਦਾ ਸੰਤੁਲਨ ਅਤੇ ਕੰਟਰੋਲ ਦੇਖ ਕੇ ਕੁਝ ਲੋਕ ਲੜਕੀ ਨੂੰ ਸੁਪਰਬ ਕਹਿ ਰਹੇ ਹਨ। ਵੀਡੀਓ ‘ਚ ਇਹ ਲੜਕੀ ਤੇਜ਼ ਰਫਤਾਰ ਨਾਲ ਸੜਕ ‘ਤੇ ਆਪਣੇ ਸਕੂਟਰ ਦੀ ਸਵਾਰੀ ਕਰਦੇ ਹੋਏ ਆਪਣੇ ਹੱਥ ਪਿੱਛੇ ਛੱਡ ਕੇ ਹਵਾ ‘ਚ ਤੈਰਦੀ ਨਜ਼ਰ ਆ ਰਹੀ ਹੈ। ਵੀਡੀਓ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪਿੱਛੇ ਤੋਂ ਆ ਰਹੇ ਇੱਕ ਕਾਰ ਸਵਾਰ ਨੇ ਇਹ ਵੀਡੀਓ ਰਿਕਾਰਡ ਕੀਤੀ ਹੈ, ਜੋ ਹੁਣ ਇੰਟਰਨੈੱਟ ‘ਤੇ ਵਾਇਰਲ ਹੋ ਰਹੀ ਹੈ।ਵੀਡੀਓ ਦੇਖਣ ਵਾਲੇ ਕੁਝ ਲੋਕਾਂ ਨੇ ਲੜਕੀ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?...
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ...
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?...
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ...
ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਖੋਲੀ ਕਾਂਗਰਸ ਦੀ ਪੋਲ!
ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਖੋਲੀ ਕਾਂਗਰਸ ਦੀ ਪੋਲ!...
Lok Sabha Election 2024: ਓਬਾਮਾ ਵਰਗੇ ਲੋਕ ਮਨਮੋਹਨ ਸਿੰਘ ਤੋਂ ਸਿੱਖਦੇ ਸਨ...ਰਾਾਜਾ ਵੜਿੰਗ ਦਾ ਪੀਐਮ 'ਤੇ ਨਿਸ਼ਾਨਾ
Lok Sabha Election 2024: ਓਬਾਮਾ ਵਰਗੇ ਲੋਕ ਮਨਮੋਹਨ ਸਿੰਘ ਤੋਂ ਸਿੱਖਦੇ ਸਨ...ਰਾਾਜਾ ਵੜਿੰਗ ਦਾ ਪੀਐਮ 'ਤੇ ਨਿਸ਼ਾਨਾ...
ਟਿਕਟ ਮਿਲਣ ਤੋਂ ਬਾਅਦ ਕੇਪੀ ਨੇ ਕਾਂਗਰਸ ਪਾਰਟੀ ਦੇ ਸਾਧੇ ਨਿਸ਼ਾਨੇ, ਸੁਣੋ ਕੀ ਕਿਹਾ?
ਟਿਕਟ ਮਿਲਣ ਤੋਂ ਬਾਅਦ ਕੇਪੀ ਨੇ ਕਾਂਗਰਸ ਪਾਰਟੀ ਦੇ ਸਾਧੇ ਨਿਸ਼ਾਨੇ, ਸੁਣੋ ਕੀ ਕਿਹਾ?...
ਪੰਜਾਬ ਦੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਅਕਾਲੀ ਦਲ 'ਚ ਸ਼ਾਮਲ, ਜਲੰਧਰ ਤੋਂ ਮਿਲੀ ਟਿਕਟ
ਪੰਜਾਬ ਦੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਅਕਾਲੀ ਦਲ 'ਚ ਸ਼ਾਮਲ, ਜਲੰਧਰ ਤੋਂ ਮਿਲੀ ਟਿਕਟ...
ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਲਮਾਨ ਖਾਨ ਨੂੰ ਲਾਰੇਂਸ ਗੈਂਗ ਤੋਂ ਮਿਲੀ ਧਮਕੀ
ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਲਮਾਨ ਖਾਨ ਨੂੰ ਲਾਰੇਂਸ ਗੈਂਗ ਤੋਂ ਮਿਲੀ ਧਮਕੀ...
Lok Sabha Election 2024: ਨਵਜੋਤ ਸਿੱਧੂ ਪੰਜਾਬ ਕਾਂਗਰਸ ਲਈ ਫਿਰ ਬਣੇ ਸਿਰਦਰਦੀ, ਜਾਣੋ ਮਾਮਲਾ
Lok Sabha Election 2024:  ਨਵਜੋਤ ਸਿੱਧੂ ਪੰਜਾਬ ਕਾਂਗਰਸ ਲਈ ਫਿਰ ਬਣੇ ਸਿਰਦਰਦੀ, ਜਾਣੋ ਮਾਮਲਾ...
PSEB Result: ਪੰਜਾਬ ਬੋਰਡ ਨੇ 10ਵੀਂ ਦਾ ਨਤੀਜਾ ਜਾਰੀ ਕੀਤਾ, ਸੁਣੋ ਟਾਪਰਾਂ ਨੇ ਕੀ ਕਿਹਾ?
PSEB Result: ਪੰਜਾਬ ਬੋਰਡ ਨੇ 10ਵੀਂ ਦਾ ਨਤੀਜਾ ਜਾਰੀ ਕੀਤਾ, ਸੁਣੋ ਟਾਪਰਾਂ ਨੇ ਕੀ ਕਿਹਾ?...
Stories