ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਝਾਂਸੀ ਮਹਿਲਾ ਪੁਲਿਸ ਨੇ ਸਬਜ਼ੀ ਵੇਚਣ ਵਾਲੀ ਨੂੰ ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਦੇਖ ਭੜਕ ਗਏ ਲੋਕ

ਇਸ ਘਟਨਾ ਵਿਚ ਜਲਦੀ ਹੀ ਮਹਿਲਾ ਪੁਲਿਸ ਨੇ ਤਾਕਤ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਉੱਥੋਂ ਲੰਘਣ ਵਾਲੇ ਲੋਕਾਂ ਦਾ ਵੀ ਇਸ ਵੱਲ ਧਿਆਨ ਗਿਆ। ਯੂਜ਼ਰ ਸ਼ੁਭਮ ਨੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸ਼ੇਅਰ ਕੀਤਾ ਹੈ ਅਤੇ ਲਿਖਿਆ- ਝਾਂਸੀ ਵਿੱਚ ਐਂਟੀ ਕਰੱਪਸ਼ਨ ਥਾਣੇ ਦੇ ਸਾਹਮਣੇ ਮਾਰ-ਕੁੱਟ ਦੀ ਅਜਿਹੀ ਤਸਵੀਰ ਸਾਹਮਣੇ ਆਈ ਹੈ, ਜਿੱਥ ਮਹਿਲਾ ਸੁਰੱਖਿਆ ਕਰਮਚਾਰੀ ਸੜਕ 'ਤੇ ਸਬਜ਼ੀ ਵੇਚ ਰਹੀ ਇਕ ਔਰਤ ਨਾਸ ਕੁੱਟਮਾਰ ਕਰਦੇ ਨਜ਼ਰ ਆਏ। ਇਸ ਦੌਰਾਨ ਕੁਝ ਸੁਚੇਤ ਨਾਗਰਿਕਾਂ ਨੇ ਇਸ ਲੜਾਈ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ।

ਝਾਂਸੀ ਮਹਿਲਾ ਪੁਲਿਸ ਨੇ ਸਬਜ਼ੀ ਵੇਚਣ ਵਾਲੀ ਨੂੰ ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਦੇਖ ਭੜਕ ਗਏ ਲੋਕ
ਵਾਇਰਲ ਵੀਡੀਓ ਦੇ ਸਕ੍ਰੀਨਸ਼ਾਟ (Pic Source:X/@Shubhamsin78)
Follow Us
tv9-punjabi
| Updated On: 14 May 2024 17:15 PM

ਝਾਂਸੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਕੁਝ ਮਹਿਲਾ ਪੁਲਿਸ ਅਤੇ ਇੱਕ ਮਹਿਲਾ ਸਬਜ਼ੀ ਵਿਕਰੇਤਾ ਵਿਚਕਾਰ ਜ਼ਬਰਦਸਤ ਵਿਵਾਦ ਹੋ ਰਿਹਾ ਹੈ, ਜੋ ਲੜਾਈ ਤੱਕ ਪਹੁੰਚ ਗਿਆ। ਇਸ ਕਲਿੱਪ ਨੇ ਸੋਸ਼ਲ ਮੀਡੀਆ ‘ਤੇ ਖਲਬਲੀ ਮਚਾ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਦੇ ਆਚਰਣ ਅਤੇ ਜਨਤਕ ਸੁਰੱਖਿਆ ਨੂੰ ਲੈ ਕੇ ਵੀ ਬਹਿਸ ਛਿੜ ਗਈ ਹੈ। ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹ ਘਟਨਾ ਥਾਣੇ ਦੇ ਸਾਹਮਣੇ ਵਾਪਰੀ ਹੈ।

ਇਸ ਘਟਨਾ ਵਿਚ ਜਲਦੀ ਹੀ ਮਹਿਲਾ ਪੁਲਿਸ ਨੇ ਤਾਕਤ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਉੱਥੋਂ ਲੰਘਣ ਵਾਲੇ ਲੋਕਾਂ ਦਾ ਵੀ ਇਸ ਵੱਲ ਧਿਆਨ ਗਿਆ। ਯੂਜ਼ਰ ਸ਼ੁਭਮ ਸਿੰਘ ਨੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਸ਼ੇਅਰ ਕੀਤਾ ਹੈ ਅਤੇ ਲਿਖਿਆ- ਝਾਂਸੀ ਵਿੱਚ ਐਂਟੀ ਕਰੱਪਸ਼ਨ ਥਾਣੇ ਦੇ ਸਾਹਮਣੇ ਮਾਰ-ਕੁੱਟ ਦੀ ਅਜਿਹੀ ਤਸਵੀਰ ਸਾਹਮਣੇ ਆਈ ਹੈ, ਜਿੱਥ ਮਹਿਲਾ ਸੁਰੱਖਿਆ ਕਰਮਚਾਰੀ ਸੜਕ ‘ਤੇ ਸਬਜ਼ੀ ਵੇਚ ਰਹੀ ਇਕ ਔਰਤ ਨਾਸ ਕੁੱਟਮਾਰ ਕਰਦੇ ਨਜ਼ਰ ਆਏ। ਇਸ ਦੌਰਾਨ ਕੁਝ ਸੁਚੇਤ ਨਾਗਰਿਕਾਂ ਨੇ ਇਸ ਲੜਾਈ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ।

ਇਸ ਵੀਡੀਓ ਵਿੱਚ ਤੁਸੀਂ ਦੇਖੋਂਗੇ ਕਿ ਮਹਿਲਾ ਪੁਲਿਸ ਅਧਿਕਾਰੀ ਇੱਕ ਮਹਿਲਾ ਸਬਜ਼ੀ ਵਿਕਰੇਤਾ ਦਾ ਸਿਰ ਫੜ ਕੇ ਕੁੱਟ ਰਹੀ ਹੈ। ਅੱਗੇ ਤੁਸੀਂ ਦੇਖੋਗੇ ਕਿ ਇੱਕ ਹੋਰ ਮਹਿਲਾ ਪੁਲਿਸ ਅਧਿਕਾਰੀ ਔਰਤ ਨੂੰ ਹੱਥ ਵਿੱਚ ਸਬਜ਼ੀ ਦੀ ਟੋਕਰੀ ਲੈ ਕੇ ਮਾਰ ਰਹੀ ਹੈ। ਉਥੇ ਕਈ ਹੋਰ ਮਹਿਲਾ ਪੁਲਿਸ ਵੀ ਖੜ੍ਹੀ ਹੈ ਅਤੇ ਇਕ ਪੁਲਿਸ ਅਧਿਕਾਰੀ ਆ ਕੇ ਦਖਲਅੰਦਾਜ਼ੀ ਕਰਦਾ ਨਜ਼ਰ ਆ ਰਿਹਾ ਹੈ।

ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਤੇ ਕਈ ਲੋਕਾਂ ਨੇ ਕਮੈਂਟ ਵੀ ਕੀਤੇ ਹਨ। ਜ਼ਿਆਦਾਤਰ ਉਪਭੋਗਤਾਵਾਂ ਨੇ ਝਾਂਸੀ ਪੁਲਿਸ ਨੂੰ ਇਸ ਮਾਮਲੇ ਵਿੱਚ ਕਾਰਵਾਈ ਕਰਨ ਲਈ ਕਿਹਾ ਹੈ। ਇਕ ਯੂਜ਼ਰ ਨੇ ਲਿਖਿਆ- ਕੀ ਸਬਜ਼ੀ ਵੇਚਣ ਵਾਲਿਆਂ ਨਾਲ ਅਜਿਹਾ ਵਿਵਹਾਰ ਕੀਤਾ ਜਾਂਦਾ ਹੈ? ਤੁਸੀਂ ਉਨ੍ਹਾਂ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਅਜਿਹਾ ਕਿਉਂ ਨਹੀਂ ਕਰਦੇ ਜੋ ਸਰਕਾਰ ਦਾ ਪੈਸਾ ਲੁੱਟਦੇ ਹਨ।

ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...