ਪੰਜਾਬਬਜਟ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Ajab-Gajab: ਸ਼ਖਸ ਨੇ ਕਾਰ ‘ਚ ਲਗਾ ਦਿੱਤੀ ਗੰਨੇ ਦਾ ਜੂਸ ਕੱਢਣ ਵਾਲੀ ਮਸ਼ੀਨ, ਲੋਕ ਬੋਲੇ – ਰਹਿਮ ਕਰ ਭਰਾ!

ਇਸ ਵੀਡੀਓ ਨੂੰ ਮਾਈਕ੍ਰੋ ਬਲੌਗਿੰਗ ਪਲੇਟਫਾਰਮ X (ਪਹਿਲਾਂ ਟਵਿੱਟਰ) 'ਤੇ @ChapraZila ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਹੈ, 'ਭਾਰਤ 'ਚ ਕੁਝ ਵੀ ਸੰਭਵ ਹੈ, ਕਾਰ 'ਚ ਹੀ ਗੰਨੇ ਦੀ ਮਸ਼ੀਨ ਲਗਾਈ ਗਈ ਹੈ।' ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 19 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ- ਬਹੁਤ ਵਧੀਆ ਆਇਡੀਆ। ਇਕ ਹੋਰ ਯੂਜ਼ਰ ਨੇ ਲਿਖਿਆ- ਦਿਮਾਗ ਦੇ ਨਾਲ ਚੰਗਾ ਸਕਿਲ।

Ajab-Gajab: ਸ਼ਖਸ ਨੇ ਕਾਰ ‘ਚ ਲਗਾ ਦਿੱਤੀ ਗੰਨੇ ਦਾ ਜੂਸ ਕੱਢਣ ਵਾਲੀ ਮਸ਼ੀਨ, ਲੋਕ ਬੋਲੇ – ਰਹਿਮ ਕਰ ਭਰਾ!
photo: X (ਪਹਿਲਾਂ ਟਵਿੱਟਰ) ‘ਤੇ @ChapraZila
Follow Us
kusum-chopra
| Published: 10 May 2024 15:10 PM

ਭਾਰਤ ਦੇ ਲੋਕ ਪੂਰੀ ਦੁਨੀਆ ਵਿੱਚ ਸਭ ਤੋਂ ਵੱਧ ਜੁਗਾੜੂ ਹਨ। ਤੁਸੀਂ ਕਿਸੇ ਵੀ ਇਲਾਕੇ ਜਾਂ ਗਲੀ ਵਿੱਚ ਜਾਓ, ਤੁਹਾਨੂੰ ਉੱਥੇ ਕੋਈ ਨਾ ਕੋਈ ਵਿਅਕਤੀ ਜੁਗਾੜ ਕਰਦਾ ਜ਼ਰੂਰ ਮਿਲੇਗਾ। ਇਹ ਅਸੀਂ ਇੰਝ ਨਹੀਂ ਕਹਿ ਰਹੇ ਹਾਂ, ਇਸ ਦੀਆਂ ਉਦਾਹਰਣਾਂ ਸੋਸ਼ਲ ਮੀਡੀਆ ‘ਤੇ ਦੇਖਣ ਨੂੰ ਮਿਲਦੀਆਂ ਹਨ। ਹਰ ਕੁਝ ਦਿਨਾਂ ਬਾਅਦ ਜੁਗਾੜ ਨਾਲ ਜੁੜੀ ਕੋਈ ਨਾ ਕੋਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਜਾਂਦੀ ਹੈ। ਜੇਕਰ ਤੁਸੀਂ ਇੰਸਟਾਗ੍ਰਾਮ, ਟਵਿੱਟਰ ਅਤੇ ਫੇਸਬੁੱਕ ਵਰਗੇ ਪਲੇਟਫਾਰਮ ‘ਤੇ ਐਕਟਿਵ ਹੋ ਤਾਂ ਤੁਸੀਂ ਵੀ ਅਜਿਹੇ ਕਈ ਵੀਡੀਓ ਦੇਖੇ ਹੋਣਗੇ। ਨਹੀਂ ਵੇਖੇ ਤਾਂ ਇਹ ਖਬਰ ਤੇ ਵੀਡੀਓ ਜ਼ਰੂਰ ਪੜ੍ਹੋ ਤੇ ਵੇਖੋ।

ਸ਼ਖਸ ਨੇ ਕੀਤਾ ਗਜਬ ਦਾ ਜੁਗਾੜ

ਤੁਸੀਂ ਸਾਰੇ ਜਾਣਦੇ ਹੋ ਕਿ ਗਰਮੀਆਂ ਦੇ ਮੌਸਮ ‘ਚ ਲੋਕ ਠੰਡੀਆਂ ਚੀਜ਼ਾਂ ਜ਼ਿਆਦਾ ਖਾਂਦੇ-ਪੀਂਦੇ ਹਨ। ਗੰਨੇ ਦਾ ਰਸ ਵੀ ਇਹਨਾਂ ਵਿੱਚੋਂ ਇੱਕ ਹੈ। ਲੋਕ ਜਦੋਂ ਵੀ ਸੜਕ ‘ਤੇ ਨਿਕਲਦੇ ਹਨ ਤਾਂ ਗੰਨੇ ਦਾ ਰਸ ਜ਼ਰੂਰ ਪੀਂਦੇ ਹਨ। ਇਸ ਕਾਰਨ ਕਈ ਲੋਕ ਗਰਮੀਆਂ ਦੌਰਾਨ ਗੰਨੇ ਦਾ ਰਸ ਵੇਚਣਾ ਸ਼ੁਰੂ ਕਰ ਦਿੰਦੇ ਹਨ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਕ ਹੈਰਾਨੀਜਨਕ ਗਜਬ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਨੇ ਪੁਰਾਣੀ ਗੱਡੀ ਦੇ ਅੰਦਰ ਗੰਨੇ ਦਾ ਰਸ ਕੱਢਣ ਵਾਲੀ ਮਸ਼ੀਨ ਫਿੱਟ ਕੀਤੀ ਹੋਈ ਹੈ। ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ – ਇਕ ਹੱਥ ਚ ਮਾਈਕ,ਦੂਜੇ ਚ ਖਾਣੇ ਦੀ ਪਲੇਟ ਬੈਂਡ ਵਾਲੇ ਦਾ ਇਹ ਵੀਡੀਓ ਵੇਖ ਕੇ ਫੜ ਲਓਗੇ ਮੱਥਾ

ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ
ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ...
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ...
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ...
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ...
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ...
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?...
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ...
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video...
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ- 2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ-  2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ...
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?...
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ...
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ...
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ...
ਅਗਨੀਵੀਰ ਲਈ ਨਾਇਬ ਸਰਕਾਰ ਦਾ ਵੱਡਾ ਫੈਸਲਾ, ਕੀ ਚੋਣਾਂ 'ਚ ਬਣੇਗਾ ਗੇਮ ਚੇਂਜਰ?
ਅਗਨੀਵੀਰ ਲਈ ਨਾਇਬ ਸਰਕਾਰ ਦਾ ਵੱਡਾ ਫੈਸਲਾ, ਕੀ ਚੋਣਾਂ 'ਚ ਬਣੇਗਾ ਗੇਮ ਚੇਂਜਰ?...