ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਗਾਹਕਾਂ ਨੂੰ ਨਾ ਦੇਣਾ ਪਵੇ ਉਧਾਰ….ਸ਼ਖਸ ਨੇ ਲਗਾਇਆ ਗਜਬ ਦਾ ਦਿਮਾਗ, ਦੁਕਾਨ ‘ਤੇ ਲੱਗੇ ਪੋਸਟਰ ਹੋ ਰਹੇ ਵਾਇਰਲ

Posters Viral Put on a Shop: ਇਸ ਪੋਸਟ ਨੂੰ X ਹੈਂਡਲ 'ਤੇ @ishaaaaa_111 ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਇਸ ਪੋਸਟ ਨੂੰ 2 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। ਪੋਸਟ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ- ਠੀਕ ਹੈ, ਨਹੀਂ ਮੰਗਾਂਗੇ।ਇਕ ਹੋਰ ਯੂਜ਼ਰ ਨੇ ਲਿਖਿਆ- ਇਮੋਸ਼ਨਲ ਡੈਮੇਜ ਕਰ ਦਿੱਤਾੀ। ਤੀਜੇ ਯੂਜ਼ਰ ਨੇ ਲਿਖਿਆ- ਇਹ ਵਧੀਆ ਤਰੀਕਾ ਹੈ। ਚੌਥੇ ਯੂਜ਼ਰ ਨੇ ਲਿਖਿਆ- ਵਾਹ ਜੀ, ਮੈਂ ਉਧਾਰ ਲੈਣ ਆਈ ਸੀ। ਇਕ ਹੋਰ ਯੂਜ਼ਰ ਨੇ ਲਿਖਿਆ- ਇਹ ਸਹੀ ਹੈ, ਮੈਂ ਵੀ ਲਗਵਾ ਲੈਂਦਾ ਹਾਂ।

ਗਾਹਕਾਂ ਨੂੰ ਨਾ ਦੇਣਾ ਪਵੇ ਉਧਾਰ….ਸ਼ਖਸ ਨੇ ਲਗਾਇਆ ਗਜਬ ਦਾ ਦਿਮਾਗ, ਦੁਕਾਨ ‘ਤੇ ਲੱਗੇ ਪੋਸਟਰ ਹੋ ਰਹੇ ਵਾਇਰਲ
ਗਾਹਕਾਂ ਨੂੰ ਨਾ ਦੇਣਾ ਪਵੇ ਉਧਾਰ….ਸ਼ਖਸ ਨੇ ਲਗਾਇਆ ਗਜਬ ਦਾ ਦਿਮਾਗ
Follow Us
kusum-chopra
| Updated On: 13 Sep 2024 15:43 PM

ਸਾਡੇ ਦੇਸ਼ ਵਿੱਚ ਅਜਿਹੇ ਲੋਕਾਂ ਦੀ ਕੋਈ ਕਮੀ ਨਹੀਂ ਹੈ ਜੋ ਜੁਗਾੜ ਕਰਨ ਲਈ ਗਜਬ ਦਾ ਦਿਮਾਗ ਲਗਾਉਂਦੇ ਹਨ। ਸੋਸ਼ਲ ਮੀਡੀਆ ਦੀ ਵਰਤੋਂ ਕਰਨ ਵਾਲੇ ਲੋਕ ਇਹ ਜਾਣਦੇ ਹੋਣਗੇ ਕਿ ਜੁਗਾੜ ਦੀਆਂ ਪੋਸਟਾਂ ਸੋਸ਼ਲ ਮੀਡੀਆ ‘ਤੇ ਬੜੀ ਤੇਜ਼ੀ ਨਾਲ ਵਾਇਰਲ ਹੁੰਦੀਆਂ ਹਨ। ਇਨ੍ਹਾਂ ਪੋਸਟਾਂ ‘ਚ ਅਜਿਹੀਆਂ ਵੀਡੀਓ ਜਾਂ ਤਸਵੀਰਾਂ ਹੁੰਦੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਵਿਅਕਤੀ ਹੈਰਾਨ ਰਹਿ ਜਾਂਦਾ ਹੈ। ਇਸ ਵੇਲ੍ਹੇ, ਇੱਕ ਦੁਕਾਨ ਵਿੱਚ ਚਿਪਕੇ ਮੈਸੇਜ ਵਾਲੇ ਪੋਸਟਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ। ਇਨ੍ਹਾਂ ਨੂੰ ਦੇਖਣ ਤੋਂ ਬਾਅਦ ਤੁਸੀਂ ਇਹ ਕਹਿਣ ਲਈ ਮਜ਼ਬੂਰ ਹੋ ਜਾਓਗੇ ਕਿ ਦੁਕਾਨਦਾਰ ਨੇ ਆਪਣੇ ਦਿਮਾਗ ਦੀ ਗਜਬ ਦੀ ਵਰਤੋਂ ਕੀਤੀ ਹੈ। ਆਓ ਤੁਹਾਨੂੰ ਦੱਸਦੇ ਹਾਂ ਇਸ ਵਾਇਰਲ ਤਸਵੀਰ ਬਾਰੇ।

ਦੁਕਾਨ ਨੇ ਲਗਾਇਆ ਗਜਬ ਦਾ ਦਿਮਾਗ

ਸੋਸ਼ਲ ਮੀਡੀਆ ‘ਤੇ ਇਸ ਸਮੇਂ ਵਾਇਰਲ ਹੋ ਰਹੀ ਪੋਸਟ ‘ਚ ਇਕ ਦੁਕਾਨ ‘ਤੇ ਲਗਾਏ ਗਏ ਦੋ ਸੰਦੇਸ਼ਾਂ ਵਾਲੇ ਪੋਸਟਰ ਦੀਆਂ ਤਸਵੀਰਾਂ ਵਾਇਰਲ ਹੋ ਰਹੀ ਹੈ। ਸ਼ਖਸ ਨੇ ਦੋਵਾਂ ਪੋਸਟਰਾਂ ਨੂੰ ਇਸ ਲਈ ਲਗਾਇਆ ਤਾਂ ਦੋ ਕੋਈ ਉਸ ਤੋਂ ਉਧਾਰ ਨਾ ਮੰਗੇ। ਪਹਿਲੇ ਪੋਸਟਰ ‘ਤੇ ਲਿਖਿਆ ਹੈ, ‘ਕਿਰਪਾ ਕਰਕੇ ਉਧਾਰ ਨਾ ਮੰਗੋ! ਅਸੀਂ ਆਪ ਲੋਕ ਲਿਆ ਹੋਇਆ ਹੈ। ਇਸ ਤੋਂ ਬਾਅਦ ਦੂਜੇ ਪੋਸਟਰ ‘ਤੇ ਲਿਖਿਆ ਹੈ, ‘ਉਧਾਰ ਇਕ ਜਾਦੂ ਹੈ… ਅਸੀਂ ਦੇਵਾਂਗੇ ਤੇ ਤੁਸੀਂ ਗਾਇਬ ਹੋ ਜਾਵੋਗੇ।’ ਇਹ ਦੋਵੇ ਪੋਸਟਰ ਇਕ ਵਿਅਕਤੀ ਨੇ ਆਪਣੀ ਦੁਕਾਨ ‘ਤੇ ਲਗਾਏ ਹਨ, ਜਿਨ੍ਹਾਂ ਦੀ ਫੋਟੋ ਕਿਸੇ ਨੇ ਖਿੱਚੀ ਸੀ ਅਤੇ ਹੁਣ ਇਹ ਵਾਇਰਲ ਹੋ ਰਹੇ ਹਨ।

ਇੱਥੇ ਵਾਇਰਲ ਪੋਸਟ ਵੇਖੋ

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...