AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਡੋਸਾ ਬਣਾਉਂਦੇ ਸਮੇਂ ਸਿੱਖ ਸ਼ੈੱਫ ਨੇ ਗਾਇਆ ਅਜਿਹਾ ਗਾਣਾ, ਲੋਕ ਬੋਲੇ – ਇਹ ਹੈ Singing Dosa

Viral Video: ਸੋਸ਼ਲ ਮੀਡੀਆ 'ਤੇ ਇਕ ਸਿੱਖ ਸ਼ੈੱਫ ਦਾ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਮਸਤੀ ਨਾਲ ਗੀਤ ਗਾ ਕੇ ਡੋਸਾ ਬਣਾ ਰਹੇ ਹਨ। ਲੋਕਾਂ ਨੇ ਇਸ ਸ਼ਖਸ ਦੀ ਇਸ ਪ੍ਰਤਿਭਾ ਨੂੰ ਕਾਫੀ ਪਸੰਦ ਕੀਤਾ ਹੈ। ਇਹੀ ਕਾਰਨ ਹੈ ਕਿ ਇਹ ਵੀਡੀਓ ਇੰਟਰਨੈੱਟ ਦੀ ਦੁਨੀਆ 'ਚ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਇਸ ਕਲਿੱਪ ਨੂੰ ਦੇਖਣ ਤੋਂ ਬਾਅਦ ਲੋਕ ਉਨ੍ਹਾਂ ਦੀ ਕਾਫੀ ਤਾਰੀਫ ਕਰ ਰਹੇ ਹਨ।

ਡੋਸਾ ਬਣਾਉਂਦੇ ਸਮੇਂ ਸਿੱਖ ਸ਼ੈੱਫ ਨੇ ਗਾਇਆ ਅਜਿਹਾ ਗਾਣਾ, ਲੋਕ ਬੋਲੇ - ਇਹ ਹੈ Singing Dosa
tv9-punjabi
| Published: 27 Nov 2023 14:05 PM IST
Share
ਜੇਕਰ ਤੁਸੀਂ ਸਹੀ ਮਾਇਨੇ ਵਿੱਚ ਦੋਖੋ, ਤਾਂ ਕੋਈ ਵੀ ਇੰਟਰਨੈਟ ‘ਤੇ ਸਟਾਰ ਬਣ ਸਕਦਾ ਹੈ। ਸ਼ਰਤ ਸਿਰਫ ਇਹ ਹੈ ਕਿ ਤੁਹਾਡੇ ਅੰਦਰ ਉਹ ਪ੍ਰਤਿਭਾ ਹੋਣੀ ਚਾਹੀਦੀ ਹੈ … ਜਿਸ ਨਾਲ ਦੁਨੀਆ ਤੁਹਾਨੂੰ ਸਲਾਮ ਕਰ ਸਕੇ। ਇਹੀ ਕਾਰਨ ਹੈ ਕਿ ਜਦੋਂ ਅਜਿਹੇ ਪ੍ਰਤਿਭਾਸ਼ਾਲੀ ਲੋਕਾਂ ਦੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਤਾਂ ਲੋਕ ਨਾ ਸਿਰਫ ਉਨ੍ਹਾਂ ਨੂੰ ਦੇਖਦੇ ਹਨ, ਸਗੋਂ ਉਨ੍ਹਾਂ ਨੂੰ ਇਕ-ਦੂਜੇ ਨਾਲ ਸਾਂਝਾ ਵੀ ਕਰਦੇ ਹਨ। ਇਸ ਸਿਲਸਿਲੇ ‘ਚ ਇਕ ਸ਼ੈੱਫ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਉਹ ਖਾਣਾ ਬਣਾਉਂਦੇ ਹੋਏ ਖੁਸ਼ੀ-ਖੁਸ਼ੀ ਆਪਣਾ ਦੂਜਾ ਟੈਲੇਂਟ ਵੀ ਦਿਖਾ ਰਹੇ ਹਨ। ਖੈਰ, ਜੇਕਰ ਤੁਸੀਂ ਸੋਚਦੇ ਹੋ ਕਿ ਖਾਣਾ ਬਣਾਉਣਾ ਇੱਕ ਕੰਮ ਹੈ ਤਾਂ ਤੁਸੀਂ ਬਿਲਕੁਲ ਗਲਤ ਹੋ ਕਿਉਂਕਿ ਇਹ ਇੱਕ ਜਨੂੰਨ ਹੈ। ਹੁਣ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਹੀ ਦੇਖ ਲਵੋ, ਜਿਸ ‘ਚ ਇੱਕ ਸਿੱਖ ਸ਼ੈਫ਼ ਖਾਣਾ ਬਣਾਉਣ ਦੇ ਨਾਲ-ਨਾਲ ਆਪਣਾ ਸਿਗਿੰਗ ਟੈਲੈਂਟ ਵੀ ਦਿਖਾਉਂਦੇ ਨਜ਼ਰ ਆ ਰਹੇ ਹਨ। ਵੀਡੀਓ ‘ਚ ਉਹ ਡੋਸਾ ਬਣਾਉਂਦੇ ਨਜ਼ਰ ਆ ਰਹੇ ਹਨ ਅਤੇ ਡੋਸਾ ਬਣਾਉਂਦੇ ਹੋਏ ਸਰਦਾਰ ਜੀ ‘ਬਾਰ ਬਾਰ ਦੇਖੋ, ਹਜ਼ਾਰ ਵਾਰ ਦੇਖੋ, ਯੇ ਹਮਾਰਾ ਡੋਸਾ, ਡੋਸਾ ਓ’ ਗਾਉਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਵਾਇਰਲ ਹੋਣ ਦਾ ਇੱਕ ਕਾਰਨ ਇਹ ਵੀ ਹੈ ਕਿ ਉਨ੍ਹਾਂ ਨੇ ਡੋਸਾ ਬਣਾਉਂਦੇ ਸਮੇਂ ਸਫਾਈ ਦਾ ਪੂਰਾ ਧਿਆਨ ਰੱਖਿਆ ਗਿਆ ਹੈ। ਇੱਥੇ ਵੇਖੋ ਵੀਡੀਓ
ਸ਼ੈੱਫ ਮਨਪ੍ਰੀਤ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਜਿਸ ਦੇ ਨਾਲ ਉਨ੍ਹਾਂ ਨੇ ਕੈਪਸ਼ਨ ਲਿਖਿਆ, ”ਡੋਸਾ ਨੂੰ ਹੋਰ ਵੀ ਸੁਆਦੀ ਕਿਵੇਂ ਬਣਾਇਆ ਜਾਵੇ? ਬੱਸ ਗਾਓ, ਡਾਂਸ ਕਰੋ ਅਤੇ ਇਸਨੂੰ ਬਣਾਉਂਦੇ ਹੋਏ ਖੁਸ਼ ਰਹੋ। ਯੂਜ਼ਰਸ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਇਸ ‘ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਬੈਕਗ੍ਰਾਉਂਡ ਵਿੱਚ, ਹੋਰ ਸ਼ੈੱਫ ਵੀ ਸ਼ਾਮਲ ਹੁੰਦੇ ਹਨ, ਨੱਚਦੇ ਹਨ ਅਤੇ ਉਨ੍ਹਾਂ ਦੀ ਗਾਇਕੀ ਦਾ ਅਨੰਦ ਲੈਂਦੇ ਹਨ। ਜਿਵੇਂ ਹੀ ਉਹ ਥਾਲੀ ਵਿੱਚ ਡੋਸਾ ਰੱਖਦੇ ਹਨ, ਉਨ੍ਹਾਂ ਦੇ ਸਾਥੀ ਨੱਚਦੇ ਰਹਿੰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਉਹ ਇੱਕ ਭਾਰਤੀ ਸ਼ੈੱਫ ਹਨ, ਜੋ ਇਸ ਸਮੇਂ ਇੰਗਲੈਂਡ ਦੇ ਇੱਕ ਰੈਸਟੋਰੈਂਟ ਵਿੱਚ ਕੰਮ ਕਰ ਰਹੇ ਹਨ ਅਤੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਬਹੁਤ ਵੱਡੀ ਫੈਨ ਫਾਲੋਇੰਗ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...