ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬੁਆਏਫ੍ਰੈਂਡ ਨੇ ਕੀਤਾ ਬ੍ਰੇਕਅੱਪ, ਤਾਂ ਕੁੜੀ ਨੇ ਲਿਆ ਅਜਿਹਾ ਬਦਲਾ ਜੋ ਉਮਰ ਭਰ ਰਹੇਗਾ ਯਾਦ

ਅਕਸਰ, ਜਦੋਂ ਵੀ ਪਿਆਰ ਵਿੱਚ ਦਰਾਰ ਆਉਂਦੀ ਹੈ, ਤਾਂ ਜ਼ਿਆਦਾਤਰ ਲੋਕ ਰਿਸ਼ਤੇ ਵਿੱਚ ਵਾਪਰੀਆਂ ਸਾਰੀਆਂ ਗੱਲਾਂ ਨੂੰ ਭੁੱਲ ਜਾਂਦੇ ਹਨ। ਪਰ ਕੁਝ ਲੋਕ ਅਜਿਹੇ ਵੀ ਹੁੰਦੇ ਹਨ, ਜਿਨ੍ਹਾਂ ਦੇ ਮਨ ਵਿੱਚ ਸਭ ਤੋਂ ਪਹਿਲਾਂ ਬਦਲਾ ਲੈਣ ਦਾ ਖਿਆਲ ਆਉਂਦਾ ਹੈ। ਕਈ ਵਾਰ ਲੋਕ ਬਦਲੇ ਦੀ ਇੱਛਾ ਦੇ ਕਾਰਨ ਅਜਿਹਾ ਕੁਝ ਕਰਦੇ ਹਨ। ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਅਜਿਹੀ ਹੀ ਇੱਕ ਘਟਨਾ ਇਨ੍ਹੀਂ ਦਿਨੀਂ ਲੋਕਾਂ ਵਿੱਚ ਚਰਚਾ ਵਿੱਚ ਹੈ।

ਬੁਆਏਫ੍ਰੈਂਡ ਨੇ ਕੀਤਾ ਬ੍ਰੇਕਅੱਪ, ਤਾਂ ਕੁੜੀ ਨੇ ਲਿਆ ਅਜਿਹਾ ਬਦਲਾ ਜੋ ਉਮਰ ਭਰ ਰਹੇਗਾ ਯਾਦ
ਸੰਕੇਤਕ ਤਸਵੀਰ
Follow Us
tv9-punjabi
| Updated On: 18 Apr 2024 22:07 PM

ਜਦੋਂ ਵੀ ਇੱਕ ਵਿਅਕਤੀ ਪਿਆਰ ਵਿੱਚ ਹੁੰਦਾ ਹੈ, ਉਸਨੂੰ ਦੂਜੇ ਵਿਅਕਤੀ ਵਿੱਚ ਕੁੱਝ ਸਹੀ ਜਾਂ ਗਲਤ ਨਹੀਂ ਦਿਖਾਈ ਦਿੰਦਾ ਹੈ। ਕਈ ਵਾਰ ਅਜਿਹਾ ਹੁੰਦਾ ਹੈ ਕਿ ਪਿਆਰ ਕਰਨ ਵਾਲੇ ਵਿਅਕਤੀ ਦੀ ਸੋਚ ਦੀ ਦਿਸ਼ਾ ਅਤੇ ਸਥਿਤੀ ਦੋਵੇਂ ਹੀ ਬਦਲ ਜਾਂਦੇ ਹਨ ਅਤੇ ਇਸ ਦੌਰਾਨ ਦੂਜੇ ਵਿਅਕਤੀ ਬਾਰੇ ਸਭ ਕੁਝ ਉਸ ਨੂੰ ਬਿਲਕੁਲ ਸਹੀ ਲੱਗਦਾ ਹੈ। ਉਹ ਇਕ-ਦੂਜੇ ਦੀ ਸੰਗਤ ਦਾ ਇੰਨਾ ਆਨੰਦ ਲੈਂਦੇ ਹਨ ਕਿ ਉਹ ਪੂਰਾ ਦਿਨ ਆਪਣੇ ਸਾਥੀ ਨਾਲ ਬਿਤਾਉਣਾ ਚਾਹੁੰਦੇ ਹਨ। ਪਰ ਜਦੋਂ ਇਹ ਰਿਸ਼ਤਾ ਟੁੱਟਦਾ ਹੈ ਤਾਂ ਹਰ ਕੋਈ ਹੈਰਾਨ ਰਹਿ ਜਾਂਦਾ ਹੈ।

ਅਕਸਰ, ਜਦੋਂ ਵੀ ਪਿਆਰ ਵਿੱਚ ਦਰਾਰ ਆਉਂਦੀ ਹੈ, ਤਾਂ ਜ਼ਿਆਦਾਤਰ ਲੋਕ ਰਿਸ਼ਤੇ ਵਿੱਚ ਵਾਪਰੀਆਂ ਸਾਰੀਆਂ ਗੱਲਾ ਨੂੰ ਭੁੱਲ ਜਾਂਦੇ ਹਨ। ਪਰ ਕੁਝ ਲੋਕ ਅਜਿਹੇ ਵੀ ਹੁੰਦੇ ਹਨ, ਜਿਨ੍ਹਾਂ ਦੇ ਮਨ ਵਿੱਚ ਸਭ ਤੋਂ ਪਹਿਲਾਂ ਬਦਲਾ ਲੈਣ ਦਾ ਖਿਆਲ ਆਉਂਦਾ ਹੈ। ਕਈ ਵਾਰ ਲੋਕ ਬਦਲੇ ਦੀ ਇੱਛਾ ਦੇ ਕਾਰਨ ਅਜਿਹਾ ਕੁਝ ਕਰਦੇ ਹਨ। ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਅਜਿਹੀ ਹੀ ਇੱਕ ਘਟਨਾ ਇਨ੍ਹੀਂ ਦਿਨੀਂ ਲੋਕਾਂ ਵਿੱਚ ਚਰਚਾ ਵਿੱਚ ਹੈ। ਜਿੱਥੇ ਇੱਕ ਔਰਤ ਨੇ ਆਪਣੇ ਬੁਆਏਫ੍ਰੈਂਡ ਤੋਂ ਅਜਿਹਾ ਬਦਲਾ ਲਿਆ ਕਿ ਹੁਣ ਲੜਕਾ ਸਾਰੀ ਉਮਰ ਪਛਤਾਉਂਦਾ ਰਹੇਗਾ।

ਰੈਡਿਟ ‘ਤੇ ਆਪਣੀ ਕਹਾਣੀ ਸਾਂਝੀ ਕਰਦੇ ਹੋਏ ਇਕ ਲੜਕੀ ਨੇ ਲਿਖਿਆ ਕਿ ਮੇਰੇ ਭਰਾ ਨਾਲ ਪਿਆਰ ਵਿਚ ਬਹੁਤ ਕੁਝ ਗਲਤ ਹੋ ਗਿਆ। ਦਰਅਸਲ ਜਦੋਂ ਮੇਰੇ ਭਰਾ ਦਾ ਆਪਣੇ ਪ੍ਰੇਮੀ ਨਾਲ ਰਿਸ਼ਤਾ ਟੁੱਟ ਗਿਆ ਤਾਂ ਉਸ ਨੇ ਬੜੇ ਅਜੀਬ ਤਰੀਕੇ ਨਾਲ ਉਸ ਤੋਂ ਬਦਲਾ ਲਿਆ ਅਤੇ ਲੜਕੀ ਨੇ ਉਸਦੇ ਪਿਤਾ ਨਾਲ ਵਿਆਹ ਕਰਵਾ ਲਿਆ ਅਤੇ ਹੁਣ ਉਹ ਉਸ ਦੀ ਮਤਰੇਈ ਮਾਂ ਬਣ ਗਈ ਹੈ। ਗੱਲ ਇੱਥੇ ਹੀ ਨਹੀਂ ਰੁਕੀ, ਜਦੋਂ ਉਸ ਦੇ ਭਰਾ ਦਾ ਵਿਆਹ ਤੈਅ ਹੋਣ ਲੱਗਾ ਤਾਂ ਉਸ ਨੇ ਹੰਗਾਮਾ ਕਰ ਦਿੱਤਾ ਅਤੇ ਕਿਹਾ ਕਿ ਮਾਂ ਹੋਣ ਦੇ ਨਾਤੇ ਉਸ ਨੂੰ ਪਹਿਲਾਂ ਇਹ ਸਭ ਜਾਣਨ ਦਾ ਅਧਿਕਾਰ ਹੈ।

ਜਿਵੇਂ ਹੀ ਇਹ ਬ੍ਰੇਕਅੱਪ ਸਟੋਰੀ ਸਾਹਮਣਏ ਆਈ, ਇਹ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਗਈ। ਜਿਸ ‘ਤੇ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਦੇ ਕੇ ਪ੍ਰਤੀਕਿਰਿਆ ਦਿੱਤੀ। ਇਕ ਯੂਜ਼ਰ ਨੇ ਲਿਖਿਆ, ‘ਇਸ ਤਰ੍ਹਾਂ ਆਪਣੇ ਬੁਆਏਫ੍ਰੈਂਡ ਤੋਂ ਬਦਲਾ ਕੌਣ ਲੈਂਦਾ ਹੈ?’ ਜਦਕਿ ਦੂਜੇ ਨੇ ਲਿਖਿਆ, ‘ਬਦਲਾ ਲੈਣ ਦਾ ਇਹ ਤਰੀਕਾ ਥੋੜਾ ਕੈਜ਼ੂਅਲ ਨਹੀਂ ਹੈ।’

ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?...
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ...
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?...
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ...
Stories