AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: ਸਰਕਾਰੀ ਨੌਕਰੀ ਦਾ ਸੁਪਨਾ ਲੈ ਕੇ ਇਮਤਿਹਾਨ ਦੇਣ ਪਹੁੰਚਿਆ ਸ਼ਖਸ, ਮਾਂ ਨੂੰ ਫੋਨ ‘ਤੇ ਕਹੀ ਦਿਲ ਛੂਹ ਲੈਣ ਵਾਲੀ ਗੱਲ, ਇਮੋਸ਼ਨਲ ਕਰ ਦੇਵੇਗਾ

Viral Video: ਇਹ ਵੀਡੀਓ advyakumarbajpai ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੋਂ ਸ਼ੇਅਰ ਕੀਤਾ ਹੈ। ਵਾਇਰਲ ਵੀਡੀਓ 'ਤੇ ਲੋਕ ਆਪਣੀ ਰਿਐਕਸ਼ਨ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, 'ਮੈਂ ਕੀ ਕਹਾਂ, ਮੇਰੇ ਕੋਲ ਸ਼ਬਦ ਖਤਮ ਹੋ ਗਏ ਹਨ।' ਇਕ ਹੋਰ ਯੂਜ਼ਰ ਨੇ ਲਿਖਿਆ, 'ਮੁੰਡੇ ਸੱਚਮੁੱਚ ਸੰਘਰਸ਼ ਕਰਦੇ ਹਨ', ਜਦਕਿ ਇਕ ਹੋਰ ਯੂਜ਼ਰ ਨੇ ਲਿਖਿਆ- ਮੈਂ ਵੀ ਇਸੇ ਸਥਿਤੀ 'ਚੋਂ ਗੁਜ਼ਰ ਰਿਹਾ ਹਾਂ।

Viral Video: ਸਰਕਾਰੀ ਨੌਕਰੀ ਦਾ ਸੁਪਨਾ ਲੈ ਕੇ ਇਮਤਿਹਾਨ ਦੇਣ ਪਹੁੰਚਿਆ ਸ਼ਖਸ, ਮਾਂ ਨੂੰ ਫੋਨ 'ਤੇ ਕਹੀ ਦਿਲ ਛੂਹ ਲੈਣ ਵਾਲੀ ਗੱਲ, ਇਮੋਸ਼ਨਲ ਕਰ ਦੇਵੇਗਾ
kusum-chopra
| Updated On: 27 Dec 2023 12:55 PM IST
Share

Mother-Son Emotional Video: ਸਰਕਾਰੀ ਪ੍ਰੀਖਿਆ ਪਾਸ ਕਰਨਾ ਹਰ ਵਿਦਿਆਰਥੀ ਦਾ ਸੁਪਨਾ ਹੁੰਦਾ ਹੈ। ਵਿਦਿਆਰਥੀ ਇਸ ਲਈ ਸਾਲਾਂ ਬੱਧੀ ਸਖ਼ਤ ਮਿਹਨਤ ਕਰਦੇ ਹਨ। ਇੱਥੋਂ ਤੱਕ ਕਿ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸੋਸ਼ਲ ਮੀਡੀਆ ‘ਤੇ ਇਨ੍ਹੀਂ ਦਿਨੀਂ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਇੱਕ ਵਿਦਿਆਰਥੀ ਸਰਕਾਰੀ ਨੌਕਰੀ ਲਈ ਪ੍ਰੀਖਿਆ ਦੇਣ ਜਾ ਰਿਹਾ ਹੈ। ਇਸ ਦੌਰਾਨ ਉਹ ਆਪਣੀ ਮਾਂ ਨਾਲ ਜੋ ਗੱਲਾਂ ਕਰਦਾ ਹੈ, ਉਹ ਲੋਕਾਂ ਨੂੰ ਕਾਫੀ ਭਾਵੁਕ ਕਰ ਰਹੀਆਂ ਹਨ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਦਿਆਰਥੀ ਪ੍ਰੀਖਿਆ ਦੇਣ ਜਾ ਰਿਹਾ ਹੈ। ਉਹ ਟ੍ਰੇਨ ਵਿੱਚ ਹੈ ਅਤੇ ਆਪਣੀ ਮਾਂ ਨਾਲ ਗੱਲ ਕਰ ਰਿਹਾ ਹੈ। ਵਿਦਿਆਰਥੀ ਬਹੁਤ ਪਰੇਸ਼ਾਨ ਹੈ ਪਰ ਫਿਰ ਵੀ ਆਪਣੀ ਮਾਂ ਨੂੰ ਭਰੋਸਾ ਦਿਵਾਉਂਦਾ ਹੈ ਕਿ ਉਹ ਠੀਕ ਹੈ। ਇੰਨਾ ਹੀ ਨਹੀਂ ਜਦੋਂ ਉਸ ਦੀ ਮਾਂ ਉਸ ਤੋਂ ਖਾਣੇ ਬਾਰੇ ਪੁੱਛਦੀ ਹੈ ਤਾਂ ਉਹ ਕਹਿੰਦੀ ਹੈ ਕਿ ਹਾਂ, ਮੈਂ ਖਾ ਲਿਆ ਹੈ। ਇਸ ਵਾਇਰਲ ਵੀਡੀਓ ਨੂੰ ਕੰਟੈਂਟ ਕ੍ਰਿਏਟਰ advyakumarbajpai ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਇਸ ਵੀਡੀਓ ਨੂੰ ਹੁਣ ਤੱਕ 4 ਲੱਖ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। ਇਸ ਦੇ ਨਾਲ ਹੀ ਕਈ ਲੋਕਾਂ ਨੇ ਇਸ ਨੂੰ ਸ਼ੇਅਰ ਵੀ ਕੀਤਾ ਹੈ। ਇਸ ਵੀਡੀਓ ‘ਤੇ ਲੋਕ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ। ਇਹ ਵੀਡੀਓ ਲੋਕਾਂ ਨੂੰ ਭਾਵੁਕ ਕਰ ਰਹੀ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...