ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: ‘ਇਹਨੂੰ ਕਹਿੰਦੇ ਨੇ ਕਰਮਾਂ ਦਾ ਫਲ’, ਚਲਦੀ ਰੇਲਗੱਡੀ ‘ਚ ਹਾਰ ਖੋਹਣ ਦੀ ਕੋਸ਼ਿਸ਼, ਅੱਗੇ ਜੋ ਹੋਇਆ ਦੇਖ ਕੇ ਉੱਡ ਜਾਣਗੇ ਹੋਸ਼

ਚੱਲਦੀ ਰੇਲਗੱਡੀ ਵਿੱਚੋਂ ਲਈ ਗਈ ਇੱਕ ਦਿਲ ਦਹਿਲਾ ਦੇਣ ਵਾਲੀ ਵੀਡੀਓ ਵਾਇਰਲ ਹੋਈ ਹੈ। ਇਕ ਨੌਜਵਾਨ ਨੇ ਬਜ਼ੁਰਗ ਔਰਤ ਦੇ ਗਲੇ 'ਚੋਂ ਚੇਨ ਝਪਟਣ ਦੀ ਕੋਸ਼ਿਸ਼ ਕੀਤੀ ਪਰ ਅਗਲੇ ਹੀ ਪਲ ਬੋਗੀ 'ਚ ਜੋ ਕੁਝ ਹੁੰਦਾ ਹੈ, ਲੋਕ ਉਸ ਨੂੰ ਦੇਖ ਕੇ ਘਬਰਾ ਜਾਂਦੇ ਹਨ ਅਤੇ ਇਸ ਨੂੰ ਕਰਮਾਂ ਦਾ ਨਤੀਜਾ ਵੀ ਕਹਿ ਰਹੇ ਹਨ। ਵੀਡੀਓ ਸ਼ੇਅਰ ਕਰਨ ਵਾਲੇ ਵਿਅਕਤੀ ਨੇ ਲਿਖਿਆ ਹੈ, ਟਰੇਨਾਂ 'ਚ ਸਫਰ ਕਰਨ ਵਾਲੇ ਸਾਵਧਾਨ ਰਹਿਣ।

Viral Video: ‘ਇਹਨੂੰ ਕਹਿੰਦੇ ਨੇ ਕਰਮਾਂ ਦਾ ਫਲ’, ਚਲਦੀ ਰੇਲਗੱਡੀ ‘ਚ ਹਾਰ ਖੋਹਣ ਦੀ ਕੋਸ਼ਿਸ਼, ਅੱਗੇ ਜੋ ਹੋਇਆ ਦੇਖ ਕੇ ਉੱਡ ਜਾਣਗੇ ਹੋਸ਼
ਵਾਇਰਲ ਵੀਡੀਓ (Pic Source:X/@rnsaai)
Follow Us
tv9-punjabi
| Updated On: 28 Mar 2024 16:21 PM

ਚੱਲਦੀ ਰੇਲਗੱਡੀ ਦਾ ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਵੀਡੀਓ ਵਾਇਰਲ ਹੋਇਆ ਹੈ ਅਤੇ ਇਸਨੂੰ ‘ਕਰਮਾਂ ਦਾ ਨਤੀਜਾ’ ਵੀ ਕਹਿ ਰਹੇ ਹਨ। ਹੋਇਆ ਇਹ ਕਿ ਟ੍ਰੇਨ ਦੇ ਦਰਵਾਜ਼ੇ ‘ਤੇ ਖੜ੍ਹੇ ਇਕ ਨੌਜਵਾਨ ਨੇ ਟਾਇਲਟ ਤੋਂ ਆ ਰਹੀ ਬਜ਼ੁਰਗ ਔਰਤ ਦੀ ਚੇਨ ਖਿੱਚਣ ਦੀ ਕੋਸ਼ਿਸ਼ ਕੀਤੀ। ਪਰ ਅਗਲੇ ਹੀ ਪਲ ਨੌਜਵਾਨ ਨਾਲ ਜੋ ਹੋਇਆ, ਉਹ ਦਿਲ ਦਹਿਲਾ ਦੇਣ ਵਾਲਾ ਹੈ। ਇਹ ਸਾਰੀ ਘਟਨਾ ਟਰੇਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਦੀ ਫੁਟੇਜ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਵਾਇਰਲ ਹੋਈ ਸੀਸੀਟੀਵੀ ਫੁਟੇਜ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਨੌਜਵਾਨ ਟਰੇਨ ਦੇ ਦਰਵਾਜ਼ੇ ਕੋਲ ਖੜ੍ਹਾ ਹੈ। ਉਹ ਇਧਰ ਉਧਰ ਨਿਗ੍ਹਾ ਮਾਰਦਾ ਰਹਿੰਦਾ ਹੈ। ਟਰੇਨ ਬਹੁਤ ਤੇਜ਼ ਰਫਤਾਰ ਨਾਲ ਚੱਲ ਰਹੀ ਹੈ। ਇਸ ਦੌਰਾਨ ਦੋ ਬਜ਼ੁਰਗ ਔਰਤਾਂ ਟਾਇਲਟ ਵੱਲ ਆਉਂਦੀਆਂ ਦਿਖਾਈ ਦਿੰਦੀ ਹੈ। ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝ ਪਾਉਂਦੀ, ਨੌਜਵਾਨ ਨੇ ਤੇਜ਼ ਰਫ਼ਤਾਰ ਨਾਲ ਔਰਤ ਦੇ ਗਲੇ ਤੋਂ ਚੇਨ ਖੋਹਣ ਦੀ ਕੋਸ਼ਿਸ਼ ਕੀਤੀ।

ਹਾਲਾਂਕਿ, ਨੌਜਵਾਨ ਨੂੰ ਉਸਦੇ ਕੀਤੇ ਦੀ ਤੁਰੰਤ ਸਜ਼ਾ ਮਿਲਦੀ ਹੈ। ਚੇਨ ਖਿੱਚਣ ਦੀ ਕੋਸ਼ਿਸ਼ ਕਰਦੇ ਹੋਏ ਉਹ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਚੱਲਦੀ ਟਰੇਨ ਤੋਂ ਸਿੱਧਾ ਰੇਲਵੇ ਟ੍ਰੈਕ ‘ਤੇ ਡਿੱਗ ਗਿਆ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 27 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ, ਲੋਕ ਪੋਸਟ ‘ਤੇ ਆਪਣੀ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਲੋਕਾਂ ਨੇ ਕਿਹਾ ‘ਕਰਮਾਂ ਦਾ ਫਲ’

ਇਕ ਯੂਜ਼ਰ ਨੇ ਲਿਖਿਆ, ਇਸ ਨੂੰ ਕਰਮਾਂ ਦਾ ਨਤੀਜਾ ਕਿਹਾ ਜਾਂਦਾ ਹੈ। ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਟਿੱਪਣੀ ਕੀਤੀ ਹੈ ਕਿ ਚੋਰ ਇੰਨੇ ਨਿਡਰ ਹੋ ਗਏ ਹਨ ਕਿ ਹੁਣ ਉਨ੍ਹਾਂ ਨੇ ਚਲਦੀ ਟਰੇਨ ‘ਚ ਵੀ ਚੇਨ ਖੋਹਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ ਹੈ। ਇੱਕ ਹੋਰ ਯੂਜ਼ਰ ਦਾ ਕਹਿਣਾ ਹੈ, ਹੁਣ ਉਹ ਟੁੱਟੀਆਂ ਲੱਤਾਂ ਨਾਲ ਹਸਪਤਾਲ ਵਿੱਚ ਪਿਆ ਹੋਵੇਗਾ।

ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?...
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ...
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?...
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ...
ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਖੋਲੀ ਕਾਂਗਰਸ ਦੀ ਪੋਲ!
ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਖੋਲੀ ਕਾਂਗਰਸ ਦੀ ਪੋਲ!...
Lok Sabha Election 2024: ਓਬਾਮਾ ਵਰਗੇ ਲੋਕ ਮਨਮੋਹਨ ਸਿੰਘ ਤੋਂ ਸਿੱਖਦੇ ਸਨ...ਰਾਾਜਾ ਵੜਿੰਗ ਦਾ ਪੀਐਮ 'ਤੇ ਨਿਸ਼ਾਨਾ
Lok Sabha Election 2024: ਓਬਾਮਾ ਵਰਗੇ ਲੋਕ ਮਨਮੋਹਨ ਸਿੰਘ ਤੋਂ ਸਿੱਖਦੇ ਸਨ...ਰਾਾਜਾ ਵੜਿੰਗ ਦਾ ਪੀਐਮ 'ਤੇ ਨਿਸ਼ਾਨਾ...
ਟਿਕਟ ਮਿਲਣ ਤੋਂ ਬਾਅਦ ਕੇਪੀ ਨੇ ਕਾਂਗਰਸ ਪਾਰਟੀ ਦੇ ਸਾਧੇ ਨਿਸ਼ਾਨੇ, ਸੁਣੋ ਕੀ ਕਿਹਾ?
ਟਿਕਟ ਮਿਲਣ ਤੋਂ ਬਾਅਦ ਕੇਪੀ ਨੇ ਕਾਂਗਰਸ ਪਾਰਟੀ ਦੇ ਸਾਧੇ ਨਿਸ਼ਾਨੇ, ਸੁਣੋ ਕੀ ਕਿਹਾ?...
ਪੰਜਾਬ ਦੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਅਕਾਲੀ ਦਲ 'ਚ ਸ਼ਾਮਲ, ਜਲੰਧਰ ਤੋਂ ਮਿਲੀ ਟਿਕਟ
ਪੰਜਾਬ ਦੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਅਕਾਲੀ ਦਲ 'ਚ ਸ਼ਾਮਲ, ਜਲੰਧਰ ਤੋਂ ਮਿਲੀ ਟਿਕਟ...
ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਲਮਾਨ ਖਾਨ ਨੂੰ ਲਾਰੇਂਸ ਗੈਂਗ ਤੋਂ ਮਿਲੀ ਧਮਕੀ
ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਲਮਾਨ ਖਾਨ ਨੂੰ ਲਾਰੇਂਸ ਗੈਂਗ ਤੋਂ ਮਿਲੀ ਧਮਕੀ...
Lok Sabha Election 2024: ਨਵਜੋਤ ਸਿੱਧੂ ਪੰਜਾਬ ਕਾਂਗਰਸ ਲਈ ਫਿਰ ਬਣੇ ਸਿਰਦਰਦੀ, ਜਾਣੋ ਮਾਮਲਾ
Lok Sabha Election 2024:  ਨਵਜੋਤ ਸਿੱਧੂ ਪੰਜਾਬ ਕਾਂਗਰਸ ਲਈ ਫਿਰ ਬਣੇ ਸਿਰਦਰਦੀ, ਜਾਣੋ ਮਾਮਲਾ...
PSEB Result: ਪੰਜਾਬ ਬੋਰਡ ਨੇ 10ਵੀਂ ਦਾ ਨਤੀਜਾ ਜਾਰੀ ਕੀਤਾ, ਸੁਣੋ ਟਾਪਰਾਂ ਨੇ ਕੀ ਕਿਹਾ?
PSEB Result: ਪੰਜਾਬ ਬੋਰਡ ਨੇ 10ਵੀਂ ਦਾ ਨਤੀਜਾ ਜਾਰੀ ਕੀਤਾ, ਸੁਣੋ ਟਾਪਰਾਂ ਨੇ ਕੀ ਕਿਹਾ?...
Stories