AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Viral Video: ਸੜਕ ਪਾਰ ਕਰਦੇ ਸਮੇਂ ਹੋਇਆ ਭਿਆਨਕ ਹਾਦਸਾ, ਕਾਰ ਨਾਲ ਟਕਰਾਉਂਦੇ ਹੀ ਹਵਾ ਵਿੱਚ ਉੱਡੀ ਮਹਿਲਾ

Viral Video: ਸੜਕ ਹਾਦਸੇ ਦਾ ਇੱਕ ਹੈਰਾਨ ਕਰਨ ਵਾਲਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਔਰਤ ਸੜਕ ਪਾਰ ਕਰਦੇ ਹੋਏ ਹਾਦਸੇ ਦਾ ਸ਼ਿਕਾਰ ਹੁੰਦੀ ਦਿਖਾਈ ਦੇ ਰਹੀ ਹੈ। ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਇੰਨੀ ਜ਼ੋਰ ਨਾਲ ਟੱਕਰ ਮਾਰੀ ਕਿ ਉਹ ਹਵਾ ਵਿੱਚ ਹੀ ਉੱਡ ਗਈ।

Viral Video: ਸੜਕ ਪਾਰ ਕਰਦੇ ਸਮੇਂ ਹੋਇਆ ਭਿਆਨਕ ਹਾਦਸਾ, ਕਾਰ ਨਾਲ ਟਕਰਾਉਂਦੇ ਹੀ ਹਵਾ ਵਿੱਚ ਉੱਡੀ ਮਹਿਲਾ
ਸੜਕ ਪਾਰ ਕਰਦੇ ਸਮੇਂ ਹੋਇਆ ਹਾਦਸਾ, ਕਾਰ ਨਾਲ ਟਕਰਾਉਂਦੇ ਹੀ ਹਵਾ ਵਿੱਚ ਉੱਡੀ ਮਹਿਲਾ
tv9-punjabi
| Updated On: 20 Feb 2026 10:12 AM IST

ਇੱਕ ਸਮਾਂ ਸੀ ਜਦੋਂ ਸੜਕਾਂ ‘ਤੇ ਤੁਰਨਾ ਇੰਨਾ ਖ਼ਤਰਨਾਕ ਨਹੀਂ ਮੰਨਿਆ ਜਾਂਦਾ ਸੀ, ਪਰ ਅੱਜਕੱਲ੍ਹ ਵਾਹਨਾਂ ਦੀ ਗਿਣਤੀ ਇੰਨੀ ਵੱਧ ਗਈ ਹੈ ਕਿ ਹਰ ਸੜਕ ‘ਤੇ ਭੀੜ-ਭੜੱਕਾ ਦਿਖਾਈ ਦਿੰਦਾ ਹੈ ਅਤੇ ਇਹੀ ਕਾਰਨ ਹੈ ਕਿ ਹੁਣ ਸੜਕ ‘ਤੇ ਹੋਰ ਵੀ ਧਿਆਨ ਨਾਲ ਚੱਲਣ ਦੀ ਜ਼ਰੂਰਤ ਹੁੰਦੀ ਹੈ, ਨਹੀਂ ਤਾਂ ਕੋਈ ਨਹੀਂ ਜਾਣਦਾ ਕਿ ਕਦੋਂ ਅਤੇ ਕਿੱਥੋਂ ਕਿਹੜਾ ਵਾਹਨ ਆਵੇਗਾ ਅਤੇ ਤੁਹਾਨੂੰ ਟੱਕਰ ਮਾਰ ਕੇ ਚਲਾ ਜਾਵੇਗਾ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਅਜਿਹੇ ਹੀ ਇੱਕ ਹਾਦਸੇ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਇਸ ਵੀਡੀਓ ਵਿੱਚ, ਇੱਕ ਸਕੂਟੀ ਸਵਾਰ ਮਹਿਲਾ ਸੜਕ ਪਾਰ ਕਰਦੀ ਦਿਖਾਈ ਦੇ ਰਹੀ ਹੈ, ਇਸ ਤੋਂ ਬਾਅਦ ਜੋ ਹੁੰਦਾ ਹੈ ਉਸਨੂੰ ਦੇਖ ਕੇ ਲੋਕ ਦੰਗ ਰਹਿ ਗਏ।

ਵੀਡੀਓ ਵਿੱਚ, ਤੁਸੀਂ ਦੇਖ ਸਕਦੇ ਹੋ ਸੜਕ ‘ਤੇ ਵਾਹਨ ਚਲ ਰਹੇ ਹਨ, ਇਸੀ ਦੌਰਾਨ ਇੱਕ ਸਕੂਟੀ ਸਵਾਰ ਮਹਿਲਾ ਸੜਕ ਪਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਸਨੇ ਪਹਿਲਾਂ ਆਲੇ-ਦੁਆਲੇ ਦੇਖਿਆ ਕਿ ਕੋਈ ਵਾਹਨ ਤੇ ਨੀ ਆ ਰਹੇ ਹਨ, ਇਸ ਤੋਂ ਬਾਅਦ ਉਹ ਸੜਕ ਪਾਰ ਕਰਨ ਲੱਗੀ। ਅਚਾਨਕ, ਇੱਕ ਤੇਜ਼ ਰਫ਼ਤਾਰ ਕਾਰ ਓਥੋਂ ਆਈ ਜਿਸ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਹਵਾ ਵਿੱਚ ਉੱਡ ਗਈ ਅਤੇ ਇੱਕ ਖੰਭੇ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਜਿਸ ਨੂੰ ਦੇਖ ਕੇ ਹਰ ਕੋਈ ਕੰਬ ਜਾਵੇਗਾ।

ਲੱਖਾਂ ਵਾਰ ਦੇਖਿਆ ਜਾ ਚੁੱਕਾ ਭਿਆਨਕ ਹਾਦਸੇ ਦਾ ਇਹ ਵੀਡੀਓ

ਇਸ ਭਿਆਨਕ ਹਾਦਸੇ ਦੀ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ ਅਕਾਊਂਟੈਂਟ @DriveSmart_IN ਦੁਆਰਾ ਕੈਪਸ਼ਨ ਦੇ ਨਾਲ ਸਾਂਝਾ ਕੀਤਾ ਗਿਆ ਹੈ, “ਕਿੰਨੇ ਲੋਕ ਮੰਨਦੇ ਹਨ ਕਿ ਟਰੱਕ ਨੇ ਹਾਦਸੇ ਵਿੱਚ ਭੂਮਿਕਾ ਨਿਭਾਈ?” ਹਾਲਾਂਕਿ, ਵੀਡੀਓ ਵਿੱਚ ਕਿਤੇ ਵੀ ਇਹ ਦੇਖਣ ਨੂੰ ਨੀ ਮਿਲਦਾ ਕਿ ਟਰੱਕ ਨੇ ਹਾਦਸੇ ਵਿੱਚ ਕੋਈ ਭੂਮਿਕਾ ਨਿਭਾਈ।

ਇਸ 18-ਸਕਿੰਟ ਦੇ ਵੀਡੀਓ ਨੂੰ 340,000 ਤੋਂ ਵੱਧ ਵਾਰ ਦੇਖਿਆ ਗਿਆ ਹੈ, ਹਜ਼ਾਰਾਂ ਲੋਕਾਂ ਨੇ ਇਸਨੂੰ ਲਾਇਕ ਕੀਤਾ ਹੈ ਅਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਬਹੁਤ ਸਾਰੇ ਯੂਜ਼ਰਸ ਨੇ ਕਿਹਾ ਕਿ ਟਰੱਕ ਨੇ ਹਾਦਸੇ ਵਿੱਚ ਕੋਈ ਭੂਮਿਕਾ ਨਹੀਂ ਨਿਭਾਈ, ਜਦੋਂ ਕਿ ਦੂਜਿਆਂ ਨੇ ਦਾਅਵਾ ਕੀਤਾ ਕਿ ਇਹ ਇੱਕ ਏਆਈ ਜਨਰੇਟੇਡ ਹੈ, ਨਾ ਕਿ ਕੋਈ ਅਸਲ ਘਟਨਾ।

ਇੱਥੇ ਦੇਖੋ ਵੀਡੀਓ

Follow Us
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...