ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Wife Jugad Video: ਪਤੀ ਨੇ ਮੰਗੀ ਤੰਦੂਰੀ ਰੋਟੀ ਤਾਂ ਪਤਨੀ ਨੇ ਲਗਾਈ ਅਣੋਖੀ ਤਰਕੀਬ, Video ਹੋ ਰਹੀ ਜਬਰਦਸਤ ਵਾਇਰਲ

Viral Video: ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸਨੂੂੰ ਇਸ ਵੀਡੀਓ ਨੂੰ X (ਪਹਿਲਾਂ ਟਵਿੱਟਰ) 'ਤੇ @HC_2304 ਨਾਮ ਦੇ ਅਕਾਊਂਟ ਦੁਆਰਾ ਸ਼ੇਅਰ ਕੀਤਾ ਗਿਆ ਹੈ। ਵੀਡੀਓ ਵਿੱਚ ਟੈਕਸਟ ਰਾਹੀਂ ਲਿਖਿਆ ਗਿਆ ਹੈ, 'ਪਤੀ ਨੇ ਕਿਹਾ ਹੈ ਕਿ ਮੈਂ ਤੰਦੂਰੀ ਰੋਟੀ ਖਾਵਾਂਗਾ।' ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 3 ਲੱਖ 90 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ ਅਤੇ ਜਬਰਦਸਤ ਤਰੀਕੇ ਨਾਲ ਕਮੈਂਟਸ ਵੀ ਕਰ ਰਹੇ ਹਨ।

Wife Jugad Video: ਪਤੀ ਨੇ ਮੰਗੀ ਤੰਦੂਰੀ ਰੋਟੀ ਤਾਂ ਪਤਨੀ ਨੇ ਲਗਾਈ ਅਣੋਖੀ ਤਰਕੀਬ, Video ਹੋ ਰਹੀ ਜਬਰਦਸਤ ਵਾਇਰਲ
Photo: X (ਪਹਿਲਾਂ ਟਵਿੱਟਰ)@HC_2304
Follow Us
kusum-chopra
| Updated On: 02 May 2024 13:56 PM

ਇੰਸਟਾਗ੍ਰਾਮ, ਫੇਸਬੁੱਕ ਜਾਂ ਟਵਿੱਟਰ ਹੋਵੇ, ਇਨ੍ਹਾਂ ਪਲੇਟਫਾਰਮਾਂ ‘ਤੇ ਹਰ ਰੋਜ਼ ਕਈ ਵੀਡੀਓ ਵਾਇਰਲ ਹੁੰਦੇ ਹਨ। ਕੁਝ ਦਿਨ ਡਾਂਸ ਦੇ ਵੀਡੀਓ ਵਾਇਰਲ ਹੁੰਦੇ ਹਨ ਅਤੇ ਕੁਝ ਦਿਨ ਲੋਕਾਂ ਦੇ ਅਜੀਬੋ-ਗਰੀਬ ਕੰਮ ਕਰਨ ਦੇ ਵੀਡੀਓ ਵਾਇਰਲ ਹੁੰਦੇ ਹਨ। ਤੁਸੀਂ ਵੀ ਅਜਿਹੀਆਂ ਬਹੁਤ ਸਾਰੀਆਂ ਵੀਡੀਓ ਦੇਖੀਆਂ ਹੋਣਗੀਆਂ। ਪਰ ਅੱਜ ਅਸੀਂ ਗੱਲ ਕਰ ਰਹੇ ਹਾਂ ਇਕ ਵੱਖਰੀ ਵੀਡੀਓ ਦੀ ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਤੁਸੀਂ ਇਸ ਵੀਡੀਓ ਨੂੰ ਜੁਗਾੜ ਸ਼੍ਰੇਣੀ ਵਿੱਚ ਸ਼ਾਮਲ ਕਰ ਸਕਦੇ ਹੋ। ਆਓ ਤੁਹਾਨੂੰ ਦੱਸਦੇ ਹਾਂ ਕਿ ਵੀਡੀਓ ਵਿੱਚ ਕੀ ਨਜ਼ਰ ਆ ਰਿਹਾ ਹੈ।

ਔਰਤ ਨੇ ਘਰ ਵਿੱਚ ਬਣਾਈ ਤੰਦੂਰੀ ਰੋਟੀ

ਜਦੋਂ ਵੀ ਤੁਹਾਨੂੰ ਤਵਾ ਰੋਟੀ ਦੀ ਬਜਾਏ ਤੰਦੂਰੀ ਰੋਟੀ ਖਾਣ ਦਾ ਮਨ ਕਰੇ ਤਾਂ ਤੁਸੀਂ ਕੀ ਕਰਦੇ ਹੋ? ਜ਼ਾਹਿਰ ਹੈ ਕਿ ਤੁਸੀਂ ਇਸ ਨੂੰ ਕਿਸੇ ਹੋਟਲ ਤੋਂ ਲੈ ਕੇ ਆਉਂਦੇ ਹੋਵੋਗੇ। ਪਰ ਵਾਇਰਲ ਵੀਡੀਓ ਵਿੱਚ ਇੱਕ ਔਰਤ ਘਰ ਵਿੱਚ ਤੰਦੂਰੀ ਰੋਟੀ ਬਣਾਉਂਦੀ ਨਜ਼ਰ ਆ ਰਹੀ ਹੈ, ਉਹ ਵੀ ਇਸ ਤਰ੍ਹਾਂ ਕਿ ਤੁਹਾਨੂੰ ਆਪਣੀਆਂ ਅੱਖਾਂ ਤੇ ਵਿਸ਼ਵਾਸ ਹੀ ਨਹੀਂ ਹੋਵੇਗਾ। ਵਾਇਰਲ ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਔਰਤ ਨੇ ਕੁਝ ਰੋਟੀਆਂ ਵੇਲੀਆਂ ਹੋਈਆਂ ਹਨ ਅਤੇ ਫਿਰ ਉਨ੍ਹਾਂ ਸਾਰਿਆਂ ‘ਤੇ ਪਾਣੀ ਲਗਾਉਣ ਤੋਂ ਬਾਅਦ ਉਹ ਉਨ੍ਹਾਂ ਨੂੰ ਕੁੱਕਰ ਦੇ ਅੰਦਰ ਸਾਈਡ ‘ਤੇ ਚਿੱਪਕਾ ਦਿੰਦੀ ਹੈ। ਇਸ ਤੋਂ ਬਾਅਦ ਉਹ ਗੈਸ ‘ਤੇ ਕੂਕਰ ਨੂੰ ਉਲਟਾ ਕਰ ਦਿੰਦੀ ਹੈ ਅਤੇ ਕੁਝ ਦੇਰ ਬਾਅਦ ਰੋਟੀਆਂ ਚੰਗੀ ਤਰ੍ਹਾਂ ਪਕ ਜਾਂਦੀਆਂ ਹਨ। ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।

ਇੱਥੇ ਵਾਇਰਲ ਵੀਡੀਓ ਦੇਖੋ

ਵੀਡੀਓ ਦੇਖਣ ਤੋਂ ਬਾਅਦ ਇਕ ਯੂਜ਼ਰ ਨੇ ਲਿਖਿਆ- ਕੌਣ ਕਹਿੰਦਾ ਹੈ ਕਿ ਔਰਤਾਂ ਦਾ ਦਿਮਾਗ ਨਹੀਂ ਹੁੰਦਾ, ਭਰਾਵੋ ਦੇਖ ਲਵੋ, ਅੱਜ ਤੱਕ ਕਿਸੇ ਮਰਦ ਨੂੰ ਇਹ ਵਿਚਾਰ ਨਹੀਂ ਆਇਆ ਹੋਵੇਗਾ। ਇਕ ਹੋਰ ਯੂਜ਼ਰ ਨੇ ਲਿਖਿਆ- ਰੋਟੀਆਂ ਚੰਗੀਆਂ ਲੱਗ ਰਹੀਆਂ ਹਨ। ਇੱਕ ਮਹਿਲਾ ਯੂਜ਼ਰ ਨੇ ਲਿਖਿਆ ਇਸ ਵਿੱਚ ਹੈਰਾਨ ਹੋਣ ਵਾਲੀ ਕੀ ਗੱਲ ਹੈ, ਲੋਕ ਇਸ ਤਰ੍ਹਾਂ ਨਾਲ ਘਰ ਵਿੱਚ ਪਹਿਲਾਂ ਵੀ ਤੰਦੂਰੀ ਰੋਟੀ ਬਣਾਉਂਦੇ ਹਨ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories