AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Shocking Video: ਇਹ ਕੀ ਹੋ ਰਿਹਾ ਭਰਾ? ਤਾਊ ਨੇ ਚੱਲਦੀ ਮੈਟਰੋ ‘ਚ ਕੀਤਾ ਪਿਸ਼ਾਬ! ਵੀਡੀਓ ਦੇਖ ਕੇ ਲੋਕ ਹੈਰਾਨ

Boy Urinate in the Metro Video Viral: @adv_soyyab (ex) ਹੈਂਡਲ ਤੋਂ ਸ਼ੇਅਰ ਕੀਤੇ ਗਏ ਇਸ ਵੀਡੀਓ 'ਚ ਕੀਤਾ ਗਿਆ ਦਾਅਵਾ ਨਾ ਸਿਰਫ਼ ਹੈਰਾਨ ਕਰਨ ਵਾਲਾ ਹੈ ਬਲਕਿ ਲੋਕਾਂ ਨੂੰ ਇਹ ਵੀ ਸੋਚਣ ਲਈ ਮਜਬੂਰ ਕਰਦਾ ਹੈ ਕਿ ਕੀ ਅਸੀਂ ਅਸਲ 'ਚ ਪਬਲਿਕ ਪਲੇਸ 'ਤੇ ਨਿਯਮਾਂ ਦੀ ਪਾਲਣਾ ਕਰਦੇ ਹਾਂ। ਹੁਣ ਇਹ ਦੇਖਣਾ ਬਾਕੀ ਹੈ ਕਿ ਕੀ ਮੈਟਰੋ ਪ੍ਰਸ਼ਾਸਨ ਕੋਈ ਕਾਰਵਾਈ ਕਰਦਾ ਹੈ।

Shocking Video: ਇਹ ਕੀ ਹੋ ਰਿਹਾ ਭਰਾ? ਤਾਊ ਨੇ ਚੱਲਦੀ ਮੈਟਰੋ 'ਚ ਕੀਤਾ ਪਿਸ਼ਾਬ! ਵੀਡੀਓ ਦੇਖ ਕੇ ਲੋਕ ਹੈਰਾਨ
Image Credit source: X/@adv_soyyab
tv9-punjabi
| Updated On: 22 Sep 2025 12:46 PM IST
Share

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਨੇ ਮੈਟਰੋ ‘ਚ ਸਫ਼ਰ ਕਰਨ ਵਾਲੇ ਲੋਕ ਤੇ ਯੂਜ਼ਰਸ ਦੋਵਾਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ‘ਚ, ਇੱਕ ਅੱਧਖੜ ਉਮਰ ਦਾ ਆਦਮੀ ਮੈਟਰੋ ਕੋਚ ਵਿਚਕਾਰ ਬੈਠਾ ਪਿਸ਼ਾਬ ਕਰਦਾ ਦੇਖਿਆ ਜਾ ਸਕਦਾ ਹੈ। ਇਸ ਹੈਰਾਨ ਕਰਨ ਵਾਲੀ ਘਟਨਾ ਨੇ ਮੈਟਰੋ ਅਨੁਸ਼ਾਸਨ ਤੇ ਨਿਯਮਾਂ ‘ਤੇ ਸਵਾਲ ਖੜ੍ਹੇ ਕੀਤੇ ਹਨ।

ਇਹ ਵੀ ਦੇਖੋ :ਭਾਰਤੀ ਆਟੋ ਡਰਾਈਵਰ ਨੇ ਬੋਲੀ ਫਰਾਟੇਦਾਰ ਫ੍ਰੈਂਚ , ਵਿਦੇਸ਼ੀ ਦੇ ਉੱਡੇ ਹੋਸ਼- Viral Video

ਇਸ ਵਾਇਰਲ ਵੀਡੀਓ ‘ਚ, ਧੋਤੀ ਪਾਏ ਹੋਏ ਇੱਕ ਆਦਮੀ ਨੂੰ ਦੋ ਮੈਟਰੋ ਕੋਚ ਦੇ ਵਿਚਕਾਰ ਜੰਕਸ਼ਨ ਦੇ ਨੇੜੇ ਬੈਠੇ ਪਿਸ਼ਾਬ ਕਰਦੇ ਦੇਖਿਆ ਜਾ ਸਕਦਾ ਹੈ। ਕਈ ਹੋਰ ਯਾਤਰੀ ਵੀ ਉੱਥੇ ਬੈਠੇ ਹਨ, ਜੋ ਅੱਧਖੜ ਉਮਰ ਦੇ ਆਦਮੀ ਦੀਆਂ ਹਰਕਤਾਂ ਤੋਂ ਹੈਰਾਨ ਤੇ ਪਰੇਸ਼ਾਨ ਦਿਖਾਈ ਦੇ ਰਹੇ ਹਨ। ਅਜਿਹਾ ਲੱਗਦਾ ਹੈ ਕਿ ਉਸ ਆਦਮੀ ਨੂੰ ਜਨਤਕ ਥਾਵਾਂ ‘ਤੇ ਨਿਯਮਾਂ ਤੇ ਅਨੁਸ਼ਾਸਨ ਦੀ ਕੋਈ ਪਰਵਾਹ ਨਹੀਂ ਹੈ। ਇੱਕ ਯਾਤਰੀ ਦੁਆਰਾ ਰਿਕਾਰਡ ਕੀਤਾ ਗਿਆ ਇਹ ਵੀਡੀਓ ਹੁਣ ਇੰਟਰਨੈੱਟ ‘ਤੇ ਜੰਗਲ ਦੀ ਅੱਗ ਵਾਂਗ ਫੈਲ ਗਿਆ ਹੈ।

ਮੈਟਰੋ ਨੂੰ ਆਮ ਤੌਰ ‘ਤੇ ਇੱਕ ਸਾਫ਼-ਸੁਥਰਾ ਤੇ ਸੁਚੱਜਾ ਪਬਲਿਕ ਪਲੇਸ ਮੰਨਿਆ ਜਾਂਦਾ ਹੈ, ਜਿੱਥੇ ਯਾਤਰੀਆਂ ਤੋਂ ਅਨੁਸ਼ਾਸਨ ਬਣਾਈ ਰੱਖਣ ਦੀ ਉਮੀਦ ਕੀਤੀ ਜਾਂਦੀ ਹੈ। ਪਰ ਇਸ ਵਾਇਰਲ ਵੀਡੀਓ ਨੇ ਉਨ੍ਹਾਂ ਸਾਰੀਆਂ ਧਾਰਨਾਵਾਂ ਨੂੰ ਤੋੜ ਦਿੱਤਾ ਹੈ। ਹਾਲਾਂਕਿ, ਇਸ ਵੀਡੀਓ ਨੂੰ ਕਿੱਥੇ ਤੇ ਕਦੋਂ ਰਿਕਾਰਡ ਕੀਤਾ ਗਿਆ ਸੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਇਹ ਵੀ ਦੇਖੋ :VIDEO: ਲੰਦਨ ਚ ਵੀ ਮਿਲਦਾ ਹੈ ਬਿਹਾਰੀ ਸਮੋਸਾ, ਚਟਕਾਰੇ ਲੈ ਖਾਦੇਂ ਹਨ ਵਿਦੇਸ਼ੀ, ਕੀਮਤ ਜਾਣ ਉੱਡ ਜਾਣਗੇ ਹੋਸ਼

ਜਿਵੇਂ ਹੀ ਇਹ ਵੀਡੀਓ ਵਾਇਰਲ ਹੋਇਆ, ਸੋਸ਼ਲ ਮੀਡੀਆ ‘ਤੇ ਇੱਕ ਨਵੀਂ ਬਹਿਸ ਛਿੜ ਗਈ ਹੈ। ਬਹੁੱਤ ਸਾਰੇ ਲੋਕ ਅੱਧਖੜ ਉਮਰ ਦੇ ਵਿਅਕਤੀ ਦੀਆਂ ਹਰਕਤਾਂ ‘ਤੇ ਗੁੱਸਾ ਕਰ ਰਹੇ ਹਨ, ਜਦੋਂ ਕਿ ਕੁਝ ਇਸ ਨੂੰ ਅਗਿਆਨਤਾ ਕਹਿ ਰਹੇ ਹਨ। ਇਸ ਦੇ ਨਾਲ ਹੀ, ਕਈ ਲੋਕਾਂ ਨੇ ਤਾਅਨੇ ਮਾਰੇ ਹਨ ਕਿ ਅਜਿਹਾ ਲੱਗਦਾ ਹੈ ਕਿ ਆਦਮੀ ਭੁੱਲ ਗਿਆ ਹੈ ਕਿ ਇਹ ਉਸ ਦੇ ਘਰ ਦਾ ਟਾਇਲਟ ਨਹੀਂ ਹੈ, ਸਗੋਂ ਇੱਕ ਮੈਟਰੋ ਕੋਚ ਹੈ।

ਵੀਡੀਓ ਦੇਖੋ

ਇਹ ਵੀਡੀਓ ਨਾ ਸਿਰਫ਼ ਹੈਰਾਨ ਕਰਨ ਵਾਲਾ ਹੈ ਬਲਕਿ ਲੋਕਾਂ ਨੂੰ ਮੁੜ ਵਿਚਾਰ ਕਰਨ ਲਈ ਮਜਬੂਰ ਕਰਦਾ ਹੈ ਕਿ ਕੀ ਅਸੀਂ ਅਸਲ ‘ਚ ਪਬਲਿਕ ਪਲੇਸ ‘ਤੇ ਨਿਯਮਾਂ ਦੀ ਪਾਲਣਾ ਕਰਦੇ ਹਾਂ। ਹੁਣ ਇਹ ਦੇਖਣਾ ਬਾਕੀ ਹੈ ਕਿ ਕੀ ਮੈਟਰੋ ਪ੍ਰਸ਼ਾਸਨ ਇਸ ਮਾਮਲੇ ‘ਤੇ ਕੋਈ ਕਾਰਵਾਈ ਕਰਦਾ ਹੈ ਜਾਂ ਨਹੀਂ । @adv_soyyab (ex) ਹੈਂਡਲ ਤੋਂ ਸਾਂਝਾ ਕੀਤੇ ਗਏ ਇਸ ਵੀਡੀਓ 333,000 ਤੋਂ ਵੱਧ ਵਾਰ ਦੇਖਿਆ ਗਿਆ ਹੈ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......