ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Funny Video: ਨਿਯਮਾਂ ਦਾ ਪਾਲਣ ਨਾ ਕਰਨ ‘ਤੇ ਪੁਲਿਸ ਦੇ ਚੜਿਆ ਅੜਿਕੇ, ਤਾਂ ਮੁੰਡੇ ਨੇ ਕੀਤੇ ਇਹ ਡਰਾਮਾ

Viral Video: ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ 'ਚ ਟ੍ਰੈਫਿਕ ਪੁਲਿਸ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਇਕ ਮੁੰਡੇ ਦੀ ਸਕੂਟੀ ਦੀ ਚਾਬੀਆਂ ਕੱਢ ਲੈਂਦੀ ਹੈ। ਜਿਸ ਨੂੰ ਛੁਡਾਉਣ ਲਈ, ਮੁੰਡਾ ਪੁਲਿਸ ਦੇ ਸਾਹਮਣੇ ਰੋਣ ਦੀ ਐਕਟਿੰਗ ਸ਼ੁਰੂ ਕਰ ਦਿੰਦਾ ਹੈ ਕਹਿੰਦਾ ਹੈ ਕਿ ਪਲੀਜ਼ ਚਾਬੀ ਦੇ ਦਿਓ ਮੇਰੇ ਪਾਪਾ ਬਹੁਤ ਕੁੱਟਣਗੇ। ਵੀਡੀਓ ਦੇਖਕੇ ਤੁਸੀਂ ਆਪਣਾ ਹਾਸਾ ਨਹੀਂ ਰੋਕ ਪਾਓਗੇ।

Funny Video: ਨਿਯਮਾਂ ਦਾ ਪਾਲਣ ਨਾ ਕਰਨ ‘ਤੇ ਪੁਲਿਸ ਦੇ ਚੜਿਆ ਅੜਿਕੇ, ਤਾਂ ਮੁੰਡੇ ਨੇ ਕੀਤੇ ਇਹ ਡਰਾਮਾ
ਪੁਲਿਸ ਦੇ ਅੜਿਕੇ ਚੜਨ ‘ਤੇ ਮੁੰਡੇ ਨੇ ਰੋਣ ਦਾ ਕੀਤਾ ਡਰਾਮਾ, VIDEO ਵਾਇਰਲ
Follow Us
tv9-punjabi
| Updated On: 28 Apr 2024 13:42 PM

ਸੜਕ ‘ਤੇ ਚੱਲਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਜੋ ਅਜਿਹਾ ਨਹੀਂ ਕਰਦੇ, ਪੁਲਿਸ ਉਨ੍ਹਾਂ ਨੂੰ ਫੜ ਕੇ ਜੁਰਮਾਨਾ ਲਗਾ ਦਿੰਦੀ ਹੈ। ਕਈ ਲੋਕ ਜੁਰਮਾਨੇ ਤੋਂ ਬਚਣ ਲਈ ਪੁਲਿਸ ਕੋਲ ਕਈ ਤਰ੍ਹਾਂ ਦੇ ਬਹਾਨੇ ਬਣਾਉਂਦੇ ਹਨ। ਕੁਝ ਲੋਕ ਮਾਮੂਲੀ ਪੈਸੇ ਦੇ ਕੇ ਮਾਮਲਾ ਰਫਾ-ਦਫਾ ਕਰ ਦਿੰਦੇ ਹਨ। ਪਰ ਟ੍ਰੈਫਿਕ ਪੁਲਿਸ ਵੱਲੋਂ ਫੜੇ ਜਾਣ ਤੋਂ ਬਾਅਦ ਇਸ ਮੁੰਡੇ ਨੇ ਜੋ ਵੀ ਕੀਤਾ, ਉਸਨੂੰ ਦੇਖ ਕੇ ਲੋਕ ਹਾਸਾ ਨਹੀਂ ਰੋਕ ਪਾ ਰਹੇ ਹਨ। ਵੀਡੀਓ ਇੱਕ ਛੋਟੇ ਬੱਚੇ ਦੀ ਹੈ ਜੋ ਆਪਣੇ ਪਿਤਾ ਦੇ ਸਕੂਟਰ ਨਾਲ ਮਸਤੀ ਕਰਨ ਲਈ ਸੜਕ ‘ਤੇ ਨਿਕਲਿਆ ਸੀ। ਪਰ ਉਸਦਾ ਸਾਹਮਣਾ ਟ੍ਰੈਫਿਕ ਪੁਲਿਸ ਨਾਲ ਹੋ ਜਾਂਦਾ ਹੈ। ਪੁਲਿਸ ਉਸ ਨੂੰ ਰੋਕ ਕੇ ਚਾਬੀ ਕੱਢ ਲੈਂਦੀ ਹੈ। ਫਿਰ ਸ਼ੁਰੂ ਹੁੰਦਾ ਹੈ ਮੁੰਡੇ ਦਾ ਅਸਲੀ ਡਰਾਮਾ। ਉਹ ਰੋਣ ਦੀ ਐਕਟਿੰਗ ਸ਼ੁਰੂ ਕਰ ਦਿੰਦਾ ਹੈ ਅਤੇ ਟ੍ਰੈਫਿਕ ਪੁਲਿਸ ਵਾਲੀ ਨੂੰ ਚਾਬੀ ਵਾਪਿਸ ਕਰਨ ਨੂੰ ਕਹਿੰਦਾ ਹੈ।

ਵਾਇਰਲ ਹੋ ਰਹੀ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਕ ਮੁੰਡਾ ਆਪਣੇ ਦੋਸਤਾਂ ਨਾਲ ਸਕੂਟਰ ‘ਤੇ ਕਿਤੇ ਜਾ ਰਿਹਾ ਹੈ। ਸਕੂਟਰ ‘ਤੇ ਬੈਠੇ ਤਿੰਨਾਂ ਵਿਚੋਂ ਕਿਸੇ ਨੇ ਹੈਲਮੇਟ ਨਹੀਂ ਪਾਇਆ ਹੋਇਆ ਸੀ। ਅਚਾਨਕ ਪੁਲਿਸ ਦੀ ਨਜ਼ਰ ਉਨ੍ਹਾਂ ਮੁੰਡਿਆਂ ‘ਤੇ ਪੈ ਜਾਂਦੀ ਹੈ ਅਤੇ ਮਹਿਲਾ ਟ੍ਰੈਫਿਕ ਪੁਲਿਸ ਅਧਿਕਾਰੀ ਤੁਰੰਤ ਮੁੰਡੇ ਦਾ ਸਕੂਟਰ ਰੁਕਵਾ ਲੈਂਦੀ ਹੈ। ਪੁਲਿਸ ਨੂੰ ਸਾਹਮਣੇ ਦੇਖਦੇ ਹੀ ਲੜਕੇ ਦੀ ਹਾਲਤ ਵਿਗੜ ਗਈ। ਇਸ ਤੋਂ ਪਹਿਲਾਂ ਕਿ ਪੁਲਿਸ ਕੁਝ ਬੋਲਦੀ, ਉਹ ਉੱਚੀ ਆਵਾਜ਼ ਵਿਚ ਰੋਣ ਲੱਗ ਗਿਆ ਅਤੇ ਕਿਹਾ, ਪਲੀਜ਼ ਛੱਡ ਦਿਓ, ਨਹੀਂ ਤਾਂ ਪਾਪਾ ਬੁਰੀ ਤਰ੍ਹਾਂ ਕੁੱਟਣਗੇ। ਉਸਦੇ ਦੋ ਦੋਸਤ ਉਸਦੇ ਕੋਲ ਚੁੱਪਚਾਪ ਖੜੇ ਹਨ। ਇਸ ਦੌਰਾਨ ਮੁੰਡਾ ਮਹਿਲਾ ਪੁਲਿਸ ਮੁਲਾਜ਼ਮ ਦੇ ਪੈਰੀਂ ਪੈ ਕੇ ਛੱਡਣ ਦੀ ਬੇਨਤੀ ਕਰਦਾ ਹੈ। ਜਿਸ ਤਰ੍ਹਾਂ ਮੁੰਡਾ ਰੋਣ ਦਾ ਦਿਖਾਵਾ ਕਰਦਾ ਹੈ, ਉਹ ਦੇਖ ਕੇ ਪੁਲਿਸ ਵਾਲੇ ਵੀ ਹੱਸ ਪੈਂਦੇ ਹਨ।

ਇਹ ਵੀ ਪੜ੍ਹੋ- ਆਲੂ ਦੀ ਥਾਂ ਔਰਤ ਨੇ ਪਾਨੀਪੁਰੀ ‘ਚ ਪਾਈ ਮੈਗੀ, VIDEO ਦੇਖ ਲੋਕਾਂ ਨੇ ਕਿਹਾ- ‘ਹਏ ਰਾਮ’

ਮੁੰਡੇ ਦਾ Reaction ਹੋ ਰਿਹਾ ਵਾਇਰਲ

ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ @prof_desi ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਵੀਡੀਓ ਦੇਖਣ ਤੋਂ ਬਾਅਦ ਲੋਕ ਲੜਕੇ ਦੀ ਐਕਟਿੰਗ ਤੋਂ ਕਾਫੀ ਪ੍ਰਭਾਵਿਤ ਹੋਏ ਅਤੇ ਉਸ ਨੂੰ ਇਸ ਲਈ ਆਸਕਰ ਦੇਣ ਲਈ ਕਿਹਾ। ਕਈਆਂ ਨੇ ਮੁੰਡੇ ‘ਤੇ ਰਹਿਮ ਕਰਨ ਲਈ ਕਿਹਾ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਨੂੰ ਲਿਖਣ ਤੱਕ 2 ਲੱਖ ਲੋਕ ਦੇਖ ਚੁੱਕੇ ਹਨ ਅਤੇ ਹਜ਼ਾਰਾਂ ਲੋਕ ਇਸ ਨੂੰ ਲਾਇਕ ਕਰ ਚੁੱਕੇ ਹਨ।

ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ......
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ...
Stories