AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਾਈਕ ‘ਤੇ ਬੈਠਾ ਚਾਰ ਜੀਆਂ ਦਾ ਪਰਿਵਾਰ, ਐਡਜਸਟਮੈਂਟ ਤਕਨੀਕ ਦੇਖ ਕੇ ਤੁਸੀਂ ਵੀ ਸਲਾਮ ਕਰੋਗੇ

ਇਨ੍ਹੀਂ ਦਿਨੀਂ ਇਕ ਪਰਿਵਾਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ 'ਚ ਇਕ ਪਰਿਵਾਰ ਇਕ ਹੀ ਬਾਈਕ 'ਤੇ ਖੁਸ਼ੀ-ਖੁਸ਼ੀ ਯਾਤਰਾ ਕਰਦਾ ਨਜ਼ਰ ਆ ਰਿਹਾ ਹੈ। ਇਸ ਨੂੰ ਦੇਖਣ ਤੋਂ ਬਾਅਦ ਤੁਸੀਂ ਜ਼ਰੂਰ ਹੈਰਾਨ ਹੋਵੋਗੇ ਕਿਉਂਕਿ ਜਿਸ ਤਰ੍ਹਾਂ ਨਾਲ ਇੱਥੇ ਹਰ ਕੋਈ ਅਡਜਸਟ ਹੋ ਕੇ ਬੈਠਾ ਹੈ, ਉਸ ਨੂੰ ਦੇਖ ਕੇ ਤੁਸੀਂ ਜ਼ਰੂਰ ਡਰ ਜਾਵੋਗੇ।

ਬਾਈਕ 'ਤੇ ਬੈਠਾ ਚਾਰ ਜੀਆਂ ਦਾ ਪਰਿਵਾਰ, ਐਡਜਸਟਮੈਂਟ ਤਕਨੀਕ ਦੇਖ ਕੇ ਤੁਸੀਂ ਵੀ ਸਲਾਮ ਕਰੋਗੇ
Pic Credit: Tv9hindi.com
tv9-punjabi
| Updated On: 26 Nov 2023 21:20 PM IST
Share
ਮੱਧ ਵਰਗ ਦੇ ਪਰਿਵਾਰ ਅਕਸਰ ਆਪਣੀ ਰੋਜ਼ਾਨਾ ਦੀ ਰੁਟੀਨ ਨੂੰ ਲੈ ਕੇ ਚਰਚਾ ਵਿੱਚ ਆਉਂਦੇ ਹਨ। ਕਈ ਵਾਰ ਇਹ ਲੋਕ ਜਾਣੇ-ਅਣਜਾਣੇ ਵਿਚ ਅਜਿਹੇ ਕੰਮ ਕਰ ਜਾਂਦੇ ਹਨ, ਜਿਸ ਨੂੰ ਦੇਖ ਕੇ ਲੋਕ ਬਹੁਤ ਹੈਰਾਨ ਹੁੰਦੇ ਹਨ। ਯੂਜ਼ਰਸ ਨਾ ਸਿਰਫ ਇਨ੍ਹਾਂ ਲੋਕਾਂ ਦੀਆਂ ਵੀਡੀਓਜ਼ ਦੇਖਦੇ ਹਨ ਸਗੋਂ ਉਨ੍ਹਾਂ ਨੂੰ ਇਕ-ਦੂਜੇ ਨਾਲ ਵੱਡੇ ਪੱਧਰ ‘ਤੇ ਸ਼ੇਅਰ ਵੀ ਕਰਦੇ ਹਨ। ਇਸ ਸਿਲਸਿਲੇ ‘ਚ ਇਨ੍ਹੀਂ ਦਿਨੀਂ ਅਜਿਹਾ ਵੀਡੀਓ ਸਾਹਮਣੇ ਆਇਆ ਹੈ। ਇਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ ਅਤੇ ਕਮੈਂਟ ਕਰ ਰਿਹਾ ਹੈ ਕਿ ਇਸ ਪਰਿਵਾਰ ਨੂੰ ਕਾਰ ਦੀ ਬਹੁਤ ਲੋੜ ਹੈ। ਜਦੋਂ ਰਤਨ ਟਾਟਾ ਨੇ ਨੈਨੋ ਕਾਰ ਲਾਂਚ ਕੀਤੀ ਸੀ, ਉਦੋਂ ਖ਼ਬਰਾਂ ਵਿਚ ਬਹੁਤ ਚਰਚਾ ਸੀ ਕਿ ਇਕ ਵਾਰ ਉਨ੍ਹਾਂ ਨੇ ਚਾਰ ਲੋਕਾਂ ਦੇ ਪਰਿਵਾਰ ਨੂੰ ਸਕੂਟਰ ‘ਤੇ ਜਾਂਦੇ ਦੇਖਿਆ, ਫਿਰ ਉਨ੍ਹਾਂ ਨੂੰ ਚਾਰ ਲੋਕਾਂ ਦੇ ਮੱਧ ਵਰਗੀ ਪਰਿਵਾਰ ਲਈ ਇਕ ਕਾਰ ਲਿਆਉਣ ਦਾ ਵਿਚਾਰ ਆਇਆ। ਜਿਸ ਵਿੱਚ ਅਸੀਂ ਆਰਾਮ ਨਾਲ ਬੈਠ ਸਕਦੇ ਹਾਂ, ਪਰ ਅਸੀਂ ਭਾਰਤੀ ਜੁਗਾੜ ਵਿੱਚ ਇੰਨੇ ਨਿਪੁੰਨ ਹਾਂ ਕਿ ਅਸੀਂ ਕਿਸੇ ਵੀ ਕੰਮ ਨੂੰ ਬਹੁਤ ਆਸਾਨੀ ਨਾਲ ਪੂਰਾ ਕਰ ਸਕਦੇ ਹਾਂ। ਹੁਣ ਇਸ ਵੀਡੀਓ ਨੂੰ ਦੇਖੋ ਜਿੱਥੇ ਜੁਗਾੜ ਰਾਹੀਂ ਇੱਕ ਆਦਮੀ ਨੇ ਆਰਾਮ ਨਾਲ ਆਪਣੇ ਪਰਿਵਾਰ ਨੂੰ ਬਾਈਕ ‘ਤੇ ਬਿਠਾਇਆ।

ਵੀਡੀਓ ਦੇਖੋ

ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਚਾਰ ਲੋਕਾਂ ਦਾ ਪਰਿਵਾਰ ਮੋਟਰਸਾਈਕਲ ‘ਤੇ ਜਾ ਰਿਹਾ ਹੈ। ਬਸ ਇੰਨਾ ਸਮਝੋ ਕਿ ਕਿਸੇ ਤਰ੍ਹਾਂ ਪਰਿਵਾਰ ਦੇ ਚਾਰੇ ਜੀਅ ਬਾਈਕ ਨਾਲ ਐਡਜਸਟ ਹੋ ਗਏ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਬਾਈਕ ਸਵਾਰ ਵਿਅਕਤੀ ਟੈਂਕੀ ‘ਤੇ ਬੈਠਾ ਹੈ, ਜਦਕਿ ਔਰਤ ਕਿਸੇ ਤਰ੍ਹਾਂ ਬਾਈਕ ‘ਤੇ ਬਿਲਕੁਲ ਸਿਰੇ ‘ਤੇ ਬੈਠੀ ਨਜ਼ਰ ਆ ਰਹੀ ਹੈ। ਵੀਡੀਓ ਦੇ ਕੈਪਸ਼ਨ ਮੁਤਾਬਕ ਇਹ ਮਾਮਲਾ ਪੂਰਨੀਆ ਬਿਹਾਰ ਦਾ ਦੱਸਿਆ ਜਾ ਰਿਹਾ ਹੈ ਅਤੇ ਇਸ ਵੀਡੀਓ ਨੂੰ ਕਰੋੜਾਂ ਲੋਕ ਦੇਖ ਚੁੱਕੇ ਹਨ। ਇਸ ਨੂੰ ਛੇ ਲੱਖ ਤੋਂ ਵੱਧ ਲੋਕਾਂ ਨੇ ਪਸੰਦ ਵੀ ਕੀਤਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...