ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Viral: ਫੋਟੋਗ੍ਰਾਫਰ ਲੁਕ-ਛਿਪ ਕੇ ਬਣਾ ਰਿਹਾ ਸੀ ਸਨੋ ਲੈਪਰਡ ਦੀ ਵੀਡੀਓ, ਫੇਰ ਜੋ ਹੋਇਆ…ਵੇਖ ਕੇ ਲੂ-ਕੰਡੇ ਹੋ ਜਾਣਗੇ ਖੜ੍ਹੇ

Snow Leopard Viral Video:ਸਨੋ ਲੈਪਰਡ ਇੱਕ ਭਿਆਨਕ ਸ਼ਿਕਾਰੀ ਹੈ ਜੋ ਕਿ ਵੱਡੀ ਬਿੱਲੀ ਦੇ ਪਰਿਵਾਰ ਦਾ ਮੈਂਬਰ ਹੈ। ਇਸ ਖੌਫਨਾਕ ਸ਼ਿਕਾਰੀ ਦੀ ਇਕ ਹੈਰਾਨੀਜਨਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਫੋਟੋਗ੍ਰਾਫਰ ਨੇ ਖੂਬਸੂਰਤੀ ਨਾਲ ਕੈਮਰੇ 'ਚ ਕੈਦ ਕੀਤਾ ਹੈ।

Viral: ਫੋਟੋਗ੍ਰਾਫਰ ਲੁਕ-ਛਿਪ ਕੇ ਬਣਾ ਰਿਹਾ ਸੀ ਸਨੋ ਲੈਪਰਡ ਦੀ ਵੀਡੀਓ, ਫੇਰ ਜੋ ਹੋਇਆ…ਵੇਖ ਕੇ ਲੂ-ਕੰਡੇ ਹੋ ਜਾਣਗੇ ਖੜ੍ਹੇ
ਫੋਟੋਗ੍ਰਾਫਰ ਨੇ ਬਣਾਈ ਸਨੋ ਲੈਪਰਡ ਦੀ ਲੂ-ਕੰਡੇ ਖੜ੍ਹੇ ਕਰਨ ਵਾਲੀ ਵੀਡੀਓ
Follow Us
tv9-punjabi
| Updated On: 20 Sep 2024 11:10 AM

ਕ੍ਰਿਸ ਹੈਨਰੀ ਇੱਕ ਸ਼ਾਨਦਾਰ ਵਾਈਲਡਲਾਈਫ ਫੋਟੋਗ੍ਰਾਫਰ ਹੈ ਜੋ ਜੰਗਲ ਅਤੇ ਇਸ ਵਿੱਚ ਰਹਿਣ ਵਾਲੇ ਜਾਨਵਰਾਂ ਨੂੰ ਇਸ ਤਰੀਕੇ ਨਾਲ ਕੈਪਚਰ ਕਰਦੇ ਹਨ ਕਿ ਦਰਸ਼ਕ ਵੀ ਉਨ੍ਹਾਂ ਦੇ ਨਜਰੀਏ ਦੇ ਪ੍ਰਸ਼ੰਸਕ ਬਣ ਜਾਂਦਾ ਹਨ। ਇਸ ਵਾਰ ਉਨ੍ਹਾਂ ਨੇ ਸਨੋ ਲੈਪਰਡ ਦਾ ਇਕ ਅਨੋਖਾ ਵੀਡੀਓ ਸ਼ੇਅਰ ਕੀਤਾ ਹੈ ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਇਹ AI ਦਾ ਬਣਿਆ ਹੋਇਆ ਹੈ। ਪਰ ਸੱਚਾਈ ਇਹ ਹੈ ਕਿ ਇਸ ਪਲ ਨੂੰ ਉਨ੍ਹਾਂ ਦੇ ਕੈਮਰੇ ਨੇ ਖੁਦ ਕੈਦ ਕੀਤਾ ਹੈ, ਜਿਸ ‘ਚ ਸਨੋ ਲੀਓਪਾਰਡ ਕੈਮਰੇ ਵੱਲ ਘੂਰਦਾ ਨਜ਼ਰ ਆ ਰਿਹਾ ਹੈ। ਦਰਅਸਲ, ਜਦੋਂ ਹੈਨਰੀ ਸਨੋ ਲੈਪਰਡ ਨੂੰ ਫਿਲਮਾ ਰਹੇ ਸੀ, ਤਾਂ ਭਿਆਨਕ ਪਹਾੜੀ ਸ਼ਿਕਾਰੀ ਸਿੱਧੇ ਕੈਮਰੇ ਵੱਲ ਦੇਖਦਾ ਰਿਹਾ। ਇੰਝ ਲੱਗਦਾ ਹੈ ਜਿਵੇਂ ਉਸਨੂੰ ਪਤਾ ਹੋਵੇ ਕਿ ਕੋਈ ਉਸਨੂੰ ਦੂਰੋਂ ਕੋਈ ਦੇਖ ਰਿਹਾ ਹੈ। ਇਹੀ ਕਾਰਨ ਹੈ ਕਿ ਇਹ ਕਲਿੱਪ ਹੁਣ ਇੰਟਰਨੈੱਟ ‘ਤੇ ਵਾਇਰਲ ਹੋ ਰਿਹਾ ਹੈ।

View this post on Instagram

A post shared by Chris Henry (@chrishenry)

ਜੰਗਲ ਦੇ ਇਸ ਸ਼ਾਨਦਾਰ ਪਲ ਨੂੰ ਫੋਟੋਗ੍ਰਾਫਰ @chrishenry ਨੇ 11 ਸਤੰਬਰ ਨੂੰ ਆਪਣੇ ਇੰਸਟਾਗ੍ਰਾਮ ਹੈਂਡਲ ਤੋਂ ਪੋਸਟ ਕੀਤਾ ਸੀ ਅਤੇ ਲਿਖਿਆ ਸੀ- Locking eyes with a snow leopard. ਇਸ ਪੋਸਟ ਨੂੰ 2 ਲੱਖ ਤੋਂ ਵੱਧ ਵਿਊਜ਼ ਅਤੇ ਸੌ ਲਾਈਕਸ ਮਿਲ ਚੁੱਕੇ ਹਨ। ਨਾਲ ਹੀ ਸੋਸ਼ਲ ਮੀਡੀਆ ਯੂਜ਼ਰਸ ਇਸ ਪੋਸਟ ਨੂੰ ਦੇਖ ਕੇ ਹੈਰਾਨ ਰਹਿ ਗਏ। ਕੁਝ ਲੋਕਾਂ ਨੇ ਕਮੈਂਟ ਸੈਕਸ਼ਨ ਵਿੱਚ ਲਿਖਿਆ ਕਿ ਇਹ ਸ਼ਾਨਦਾਰ ਵੀਡੀਓ ਹੈ। ਹੋਰਾਂ ਨੇ ਫੋਟੋਗ੍ਰਾਫਰ ਦੇ ਹੁਨਰ ਦੀ ਤਾਰੀਫ਼ ਕੀਤੀ।

ਇਹ ਵੀ ਪੜ੍ਹੋ- ਟਾਈਗਰ ਨਾਲ ਲੈ ਰਿਹਾ ਸੀ ਪੰਗਾ ਫਿਰ ਜੋ ਹੋਇਆ ਦੇਖ ਕੇ ਹੋ ਜਾਓਗੇ ਹੈਰਾਨ

ਤੁਹਾਨੂੰ ਦੱਸ ਦੇਈਏ ਕਿ ਸਨੋ ਲੈਪਰਡ ਪਹਾੜਾਂ ਦਾ ਰਾਜਾ ਹੈ ਜੋ ਹਿਮਾਲਿਆ ਦੀਆਂ ਬਰਫੀਲੀਆਂ ਪਹਾੜੀਆਂ ਵਿੱਚ ਰਹਿੰਦਾ ਹੈ। ਇਹ ਵੱਡੀਆਂ ਬਿੱਲੀਆਂ (ਚੀਤਾ, ਸ਼ੇਰ ਅਤੇ ਟਾਈਗਰ ਆਦਿ) ਦੇ ਪਰਿਵਾਰ ਦਾ ਮੈਂਬਰ ਹੈ, ਜਿਸ ਨੂੰ ਲੋਕ ‘ਪਹਾੜਾਂ ਦਾ ਭੂਤ’ ਵੀ ਕਹਿੰਦੇ ਹਨ। ਕਿਉਂਕਿ ਉਹ ਪਹਾੜੀਆਂ ‘ਤੇ ਇਸ ਤਰ੍ਹਾਂ ਦੌੜਦਾ ਹੈ ਕਿ ਉਸ ਦੀ ਯੋਗਤਾ ਦੇ ਮੁਕਾਬਲੇ ਗ੍ਰੇਵਿਟੀ ਵੀ ਕਮਜ਼ੋਰ ਜਾਪਦੀ ਹੈ। ਇੰਨਾ ਹੀ ਨਹੀਂ, ਇਸ ਦਾ ਰੰਗ ਅਤੇ ਰੂਪ ਅਜਿਹਾ ਹੈ ਕਿ ਇਸ ਨੂੰ ਚੱਟਾਨਾਂ ਵਿਚ ਦੇਖ ਕੇ ਵੀ ਦੇਖਿਆ ਨਹੀਂ ਜਾ ਸਕਦਾ।

Ravneet Bittu on Rahul Gandhi: ਰਾਹੁਲ ਗਾਂਧੀ ਵਾਲੇ ਬਿਆਨ ਤੇ ਰਵਨੀਤ ਬਿੱਟੂ ਕਾਇਮ, ਬੋਲੇ ਮੈਂ ਕਿਉਂ ਮੰਗਾਂ ਮੁਆਫ਼ੀ
Ravneet Bittu on Rahul Gandhi: ਰਾਹੁਲ ਗਾਂਧੀ ਵਾਲੇ ਬਿਆਨ ਤੇ ਰਵਨੀਤ ਬਿੱਟੂ ਕਾਇਮ, ਬੋਲੇ ਮੈਂ ਕਿਉਂ ਮੰਗਾਂ ਮੁਆਫ਼ੀ...
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?...
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ...
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...