AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Zomato ਨੇ ਸਾਵਣ ‘ਚ ਕੀਤੀ ਅਜਿਹੀ ਗੜਬੜ, ਇੰਟਰਨੈੱਟ ‘ਤੇ ਮਚਿਆ ਹੰਗਾਮਾ, ਲੋਕਾਂ ਨੇ ਕਿਹਾ- ਬਰਦਾਸ਼ਤ ਨਹੀਂ ਕਰਨਗੇ ਇਹ ਜਵਾਬ…

ਦਿੱਲੀ ਦੀ ਇੱਕ ਔਰਤ ਨੇ ਜ਼ੋਮੈਟੋ ਤੋਂ ਵੈਜ ਮੀਲ ਮੰਗਵਾਇਆ ਸੀ, ਪਰ ਸਾਵਣ ਦੇ ਮਹੀਨੇ ਵਿੱਚ ਉਸਨੂੰ ਨਾਨ-ਵੈਜ ਡਿਲੀਵਰੀ ਕਰ ਦਿੱਤਾ ਗਿਆ। ਇਸ ਘਟਨਾ ਨੇ ਇੰਟਰਨੈੱਟ 'ਤੇ ਖਲਬਲੀ ਮਚਾ ਦਿੱਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਫੂਡ ਡਿਲੀਵਰੀ ਕੰਪਨੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਗਾਹਕਾਂ ਦੀ ਭੋਜਨ ਪਸੰਦ ਦਾ ਸਨਮਾਨ ਕਰਨ ਅਤੇ ਅਜਿਹੀਆਂ ਗਲਤੀਆਂ ਤੋਂ ਬਚਣ।

Zomato ਨੇ ਸਾਵਣ 'ਚ ਕੀਤੀ ਅਜਿਹੀ ਗੜਬੜ, ਇੰਟਰਨੈੱਟ 'ਤੇ ਮਚਿਆ ਹੰਗਾਮਾ, ਲੋਕਾਂ ਨੇ ਕਿਹਾ- ਬਰਦਾਸ਼ਤ ਨਹੀਂ ਕਰਨਗੇ ਇਹ ਜਵਾਬ...
Zomato
tv9-punjabi
| Updated On: 08 Jul 2025 17:36 PM IST
Share

ਫੂਡ ਡਿਲੀਵਰੀ ਕੰਪਨੀਆਂ ਨੇ ਸਾਡੀ ਜੀਵਨ ਸ਼ੈਲੀ ਨੂੰ ਸੁਵਿਧਾਜਨਕ ਬਣਾ ਦਿੱਤਾ ਹੈ, ਪਰ ਕਈ ਵਾਰ ਗਲਤ ਡਿਲੀਵਰੀ ਗਾਹਕਾਂ ਦੀ ਅਸੁਵਿਧਾ ਦਾ ਕਾਰਨ ਬਣ ਜਾਂਦੀ ਹੈ ਅਤੇ ਸੋਸ਼ਲ ਮੀਡੀਆ ‘ਤੇ ਹੰਗਾਮਾ ਮਚਾ ਦਿੰਦੀ ਹੈ। ਹਾਲ ਹੀ ‘ਚ ਦਿੱਲੀ ਦੀ ਇਕ ਔਰਤ ਨੇ ਦੋਸ਼ ਲਾਇਆ ਕਿ ਉਸ ਨੇ ਸ਼ਾਕਾਹਾਰੀ ਭੋਜਨ ਦਾ ਆਰਡਰ ਦਿੱਤਾ ਸੀ ਪਰ ਡਿਲੀਵਰੀ ਏਜੰਟ ਨੇ ਉਸ ਨੂੰ ਨਾਨ-ਵੈਜ ਖਾਣਾ ਦਿੱਤਾ। ਔਰਤ ਦਾ ਕਹਿਣਾ ਹੈ ਕਿ ਸਾਵਣ ਦੇ ਮਹੀਨੇ ਕੀਤੀ ਅਜਿਹੀ ਗਲਤੀ ਉਸ ਲਈ ਬਰਦਾਸ਼ਤ ਨਹੀਂ ਹੈ।

ਹਿਮਾਂਸ਼ੀ ਨਾਂ ਦੀ ਮਹਿਲਾ ਨੇ ਐਕਸ ‘ਤੇ ਆਪਣੀ ਸ਼ਿਕਾਇਤ ਵਿੱਚ ਕਿਹਾ- Zomato ਐਪ ‘ਤੇ EatFit ਤੋਂ ਪਾਲਕ ਪਨੀਰ, ਸੋਯਾ ਮਟਰ ਅਤੇ ਮਿਲੇਟ ਪੁਲਾਵ ਆਰਡਰ ਕੀਤਾ, ਪਰ ਪਾਲਕ ਪਨੀਰ ਦੀ ਜਗ੍ਹਾ ਚਿਕਨ ਪਾਲਕ ਡਿਲੀਵਰ ਕੀਤਾ ਗਿਆ। ਮਹਿਲਾ ਦਾ ਕਹਿਣ ਹੈ ਕਿ ਸਾਵਣ ਦੇ ਮਹੀਨੇ ਵਿੱਚ ਅਜਿਹੀ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ, ਕਿਉਂਕਿ ਉਨ੍ਹਾਂ ਨੇ ਵੈਜ ਆਰਡਰ ਕੀਤਾ ਸੀ।

ਇਸ ਘਟਨਾ ਨੇ ਸੋਸ਼ਲ ਮੀਡੀਆ ‘ਤੇ ਖਲਬਲੀ ਮਚਾ ਦਿੱਤੀ ਹੈ। ਜ਼ੋਮੈਟੋ ਦੀ ਇਸ ਗਲਤੀ ਨੂੰ ਲੈ ਕੇ ਲੋਕਾਂ ਨੇ ਭਾਰੀ ਨਾਰਾਜ਼ਗੀ ਜਤਾਈ। ਇਸ ਦੇ ਨਾਲ ਹੀ Zomato ਅਤੇ EatFit ਨੇ ਹਿਮਾਂਸ਼ੀ ਤੋਂ ਮੁਆਫੀ ਮੰਗੀ ਹੈ ਅਤੇ ਇਸ ਗਲਤੀ ਨੂੰ ਸੁਧਾਰਨ ਲਈ ਉਚਿਤ ਕਦਮ ਚੁੱਕਣ ਦਾ ਭਰੋਸਾ ਦਿੱਤਾ ਹੈ। Zomato ਦਾ ਕਹਿਣਾ ਹੈ ਕਿ ਉਹ ਭੋਜਨ ਸੰਬੰਧੀ ਤਰਜੀਹਾਂ ਨੂੰ ਗੰਭੀਰਤਾ ਨਾਲ ਲੈਂਦੇ ਹਨ ਅਤੇ ਮਾਮਲੇ ਦੀ ਜਾਂਚ ਕਰਨਗੇ।

ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਗਲਤ ਡਿਲੀਵਰੀ ਨੂੰ ਲੈ ਕੇ ਵਿਵਾਦ ਹੋਇਆ ਹੋਵੇ। ਇਸ ਸਾਲ ਦੇ ਸ਼ੁਰੂ ਵਿਚ ਪੁਣੇ ਦੇ ਇਕ ਵਿਅਕਤੀ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਨੇ ਜ਼ੋਮੈਟੋ ਤੋਂ ਪਨੀਰ ਬਿਰਯਾਨੀ ਮੰਗਵਾਈ ਸੀ, ਪਰ ਉਸ ਵਿਚ ਚਿਕਨ ਦਾ ਟੁਕੜਾ ਮਿਲਿਆ ਸੀ। ਅਜਿਹੀਆਂ ਗਲਤੀਆਂ ਗਾਹਕਾਂ ਲਈ ਬਹੁਤ ਨਿਰਾਸ਼ਾਜਨਕ ਹਨ, ਖਾਸ ਕਰਕੇ ਜੇਕਰ ਉਹ ਸ਼ਾਕਾਹਾਰੀ ਹਨ।

ਫੂਡ ਡਿਲਿਵਰੀ ਕੰਪਨੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਗਾਹਕਾਂ ਦੀਆਂ ਭੋਜਨ ਤਰਜੀਹਾਂ ਦਾ ਸਨਮਾਨ ਕਰਨ ਅਤੇ ਅਜਿਹੀਆਂ ਗਲਤੀਆਂ ਤੋਂ ਬਚਣ ਲਈ ਸਖਤ ਨਿਗਰਾਨੀ ਰੱਖਣ।

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...