ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

OMG! ਔਰਤ ਨੇ ਬੱਸ ਅੰਦਰ ਆਦਮੀ ‘ਤੇ ਥੁੱਕਿਆ, ਹੋ ਗਿਆ ਹੰਗਾਮਾ; VIDEO ਹੋ ਰਿਹਾ ਵਾਇਰਲ

ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਬੱਸ ਦੇ ਅੰਦਰ ਅਜਿਹਾ ਹੰਗਾਮਾ ਹੁੰਦਾ ਨਜ਼ਰ ਆ ਰਿਹਾ ਹੈ ਕਿ ਕਿਸੇ ਦਾ ਖੂਨ ਉਬਾਲਣ ਲੱਗਦਾ ਹੈ। ਦਰਅਸਲ ਸੀਟ 'ਤੇ ਬੈਠੇ ਇਕ ਔਰਤ ਨੇ ਵਿਅਕਤੀ 'ਤੇ ਅਚਾਨਕ ਥੁੱਕ ਦਿੱਤਾ, ਜਿਸ ਤੋਂ ਬਾਅਦ ਵਿਅਕਤੀ ਨੇ ਉਸ ਨੂੰ ਧੱਕਾ ਦੇ ਕੇ ਬੱਸ ਤੋਂ ਬਾਹਰ ਸੁੱਟ ਦਿੱਤਾ। ਇਸ ਤਰ੍ਹਾਂ ਦੇ ਵੀਡੀਓ ਅਕਸਰ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੇ ਹਨ।

OMG! ਔਰਤ ਨੇ ਬੱਸ ਅੰਦਰ ਆਦਮੀ 'ਤੇ ਥੁੱਕਿਆ, ਹੋ ਗਿਆ ਹੰਗਾਮਾ; VIDEO ਹੋ ਰਿਹਾ ਵਾਇਰਲ
Follow Us
tv9-punjabi
| Published: 12 Dec 2023 00:12 AM IST

ਸੋਸ਼ਲ ਮੀਡੀਆ ‘ਤੇ ਹਰ ਤਰ੍ਹਾਂ ਦੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਕਦੇ ਡਾਂਸ ਨਾਲ ਸਬੰਧਤ ਵੀਡੀਓਜ਼ ਅਤੇ ਕਦੇ ਗਾਇਕੀ ਨਾਲ ਸਬੰਧਤ ਵੀਡੀਓ। ਇਸ ਦੇ ਨਾਲ ਹੀ ਕਈ ਵਾਰ ਅਜਿਹੇ ਵੀਡੀਓ ਦੇਖਣ ਨੂੰ ਮਿਲਦੇ ਹਨ ਜੋ ਨਾ ਸਿਰਫ ਹੈਰਾਨ ਕਰ ਦੇਣ ਵਾਲੇ ਹੁੰਦੇ ਹਨ ਸਗੋਂ ਉਨ੍ਹਾਂ ਵਿੱਚ ਲੋਕਾਂ ਦਾ ਗੁੱਸਾ ਵੀ ਨਜ਼ਰ ਆਉਂਦਾ ਹੈ। ਅੱਜਕੱਲ੍ਹ ਬੱਸ, ਟਰੇਨ ਅਤੇ ਮੈਟਰੋ ਵਿੱਚ ਡਾਂਸ ਤੋਂ ਇਲਾਵਾ ਲੜਾਈ-ਝਗੜੇ ਨਾਲ ਸਬੰਧਤ ਵੀਡੀਓਜ਼ ਵੀ ਕਾਫੀ ਦੇਖਣ ਨੂੰ ਮਿਲ ਰਹੀਆਂ ਹਨ। ਲੋਕ ਬਿਨਾਂ ਕਿਸੇ ਕਾਰਨ ਆਪਸ ਵਿੱਚ ਲੜ ਰਹੇ ਹਨ। ਕਈ ਵਾਰ ਛੋਟੀਆਂ-ਛੋਟੀਆਂ ਗੱਲਾਂ ਵੀ ਇੰਨੀ ਵੱਡੀ ਲੜਾਈ ਵਿੱਚ ਬਦਲ ਜਾਂਦੀਆਂ ਹਨ ਕਿ ਦਰਸ਼ਕ ਦੇਖਦੇ ਹੀ ਰਹਿ ਜਾਂਦੇ ਹਨ। ਅੱਜਕਲ ਸੋਸ਼ਲ ਮੀਡੀਆ ‘ਤੇ ਇਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਹਰ ਕੋਈ ਗੁੱਸੇ ਨਾਲ ਭਰ ਜਾਵੇਗਾ।

ਦਰਅਸਲ, ਇਸ ਵੀਡੀਓ ‘ਚ ਇੱਕ ਔਰਤ ਬੱਸ ਦੇ ਅੰਦਰ ਇਕ ਵਿਅਕਤੀ ‘ਤੇ ਥੁੱਕਦੀ ਹੈ, ਜਿਸ ਤੋਂ ਬਾਅਦ ਉਹ ਵਿਅਕਤੀ ਬਹੁਤ ਗੁੱਸੇ ਵੀ ਆ ਜਾਂਦਾ ਹੈ ਅਤੇ ਗੁੱਸੇ ‘ਚ ਉਹ ਅਜਿਹਾ ਕੁਝ ਕਰਦਾ ਹੈ, ਜਿਸ ਨਾਲ ਬੱਸ ‘ਚ ਬੈਠੇ ਲੋਕ ਹੈਰਾਨ ਰਹਿ ਜਾਂਦੇ ਹਨ।

ਵੀਡੀਓ ਦੇਖੋ

ਹਾਲਾਂਕਿ ਔਰਤ ਅਤੇ ਪੁਰਸ਼ ਵਿਚਾਲੇ ਇਹ ਲੜਾਈ ਕਿਉਂ ਸ਼ੁਰੂ ਹੋਈ ਅਤੇ ਇਹ ਵੀਡੀਓ ਕਿੱਥੋਂ ਦੀ ਹੈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ ਪਰ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਜ਼ਰੂਰ ਹੋ ਰਹੀ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ @crazyclipsonly ਨਾਮ ਦੀ ਆਈਡੀ ਨਾਲ ਸ਼ੇਅਰ ਕੀਤਾ ਗਿਆ ਹੈ।

ਸਿਰਫ 24 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 3.5 ਮਿਲੀਅਨ ਯਾਨੀ 35 ਲੱਖ ਵਾਰ ਦੇਖਿਆ ਜਾ ਚੁੱਕਾ ਹੈ, ਜਦੋਂ ਕਿ ਇਸ ਵੀਡੀਓ ਨੂੰ 10 ਹਜ਼ਾਰ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ ਅਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਵੀ ਦੇ ਚੁੱਕੇ ਹਨ। ਕੋਈ ਕਹਿ ਰਿਹਾ ਹੈ ਕਿ ‘ਮਰਦ ਨੇ ਉਸ ਨੂੰ ਆਪਣੇ ਕੀਤੇ ਮਾੜੇ ਵਿਵਹਾਰ ਦੀ ਸਹੀ ਸਜ਼ਾ ਦਿੱਤੀ ਹੈ’, ਜਦਕਿ ਕੋਈ ਕਹਿ ਰਿਹਾ ਹੈ ਕਿ ‘ਇਸ ਔਰਤ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ’।

Fighting, trending news, trending videos, viral videos, Woman spits on bus passenger, ਔਰਤ ਨੇ ਬੱਸ ਅੰਦਰ ਆਦਮੀ ‘ਤੇ ਥੁੱਕਿਆ, ਬੱਸ ਅੰਦਰ ਹੋ ਗਿਆ ਹੰਗਾਮਾ, ਵੀਡੀਓ ਹੋ ਰਿਹਾ ਵਾਇਰਲ, ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ,

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...