ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Shocking Video: ਚੱਲਦੀ ਟਰੇਨ ਫੜਨਾ ਕੁੜੀ ਨੂੰ ਪਿਆ ਭਾਰੀ, ਹੋਇਆ ਕੁਝ ਅਜਿਹਾ ਜੋ ਸਾਰੀ ਉਮਰ ਰਹੇਗਾ ਯਾਦ

Shocking Video: ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਇਹ ਵੀਡੀਓ ਇਕ ਟਰੇਨ ਦੀ ਹੈ। ਜਿੱਥੇ ਇੱਕ ਕੁੜੀ ਚਲਦੀ ਟਰੇਨ ਫੜਨ ਦੀ ਗਲਤੀ ਕਰ ਦਿੰਦੀ ਹੈ। ਜਿਸ ਤੋਂ ਬਾਅਦ ਉਸ ਦੇ ਨਾਲ ਖੇਡੀ ਹੋ ਜਾਂਦੀ ਹੈ। ਲੋਕ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ 'ਤੇ ਸ਼ੇਅਰ ਕਰ ਰਹੇ ਹਨ। ਜੋ ਯੂਜ਼ਰਸ 'ਚ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Shocking Video: ਚੱਲਦੀ ਟਰੇਨ ਫੜਨਾ ਕੁੜੀ ਨੂੰ ਪਿਆ ਭਾਰੀ,  ਹੋਇਆ ਕੁਝ ਅਜਿਹਾ ਜੋ ਸਾਰੀ ਉਮਰ ਰਹੇਗਾ ਯਾਦ
Follow Us
tv9-punjabi
| Updated On: 18 Oct 2024 10:58 AM

ਕੁਝ ਲੋਕ ਆਪਣੇ ਆਪ ਨੂੰ ਮੌਤ ਦੇ ਵਪਾਰੀ ਸਮਝਦੇ ਹਨ, ਉਨ੍ਹਾਂ ਨੂੰ ਲੱਗਦਾ ਹੈ ਕਿ ਉਹ ਕੋਈ ਵੀ ਕੰਮ ਖਤਰਨਾਕ ਤਰੀਕੇ ਨਾਲ ਕਰ ਸਕਦੇ ਹਨ। ਉਹ ਅਸਲ ਵਿੱਚ ਮਹਿਸੂਸ ਕਰਦੇ ਹਨ ਕਿ ਉਹ ਯਮਰਾਜ ਦੇ ਸੱਚੇ ਮਿੱਤਰ ਹਨ ਅਤੇ ਮੌਤ ਉਨ੍ਹਾਂ ਨੂੰ ਨੁਕਸਾਨ ਨਹੀਂ ਪਹੁੰਚਾ ਸਕੇਗੀ। ਅਜਿਹਾ ਹੀ ਕੁਝ ਇਕ ਲੜਕੀ ਨਾਲ ਦੇਖਣ ਨੂੰ ਮਿਲਿਆ। ਜਿੱਥੇ ਉਹ ਚੱਲਦੀ ਟਰੇਨ ਨੂੰ ਫੜਨ ਦੀ ਕੋਸ਼ਿਸ਼ ਕਰਦੀ ਹੈ, ਜਿਸ ਤੋਂ ਬਾਅਦ ਉਸ ਨਾਲ ਗੇਮ ਹੋ ਜਾਂਦੀ ਹੈ ਅਤੇ ਇਹ ਨਜ਼ਾਰਾ ਦੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ।

ਵਾਇਰਲ ਹੋ ਰਹੀ ਇਸ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਇਕ ਲੜਕੀ ਚੱਲਦੀ ਟਰੇਨ ਨੂੰ ਫੱੜਣ ਲਈ ਭੱਜਦੀ ਨਜ਼ਰ ਆ ਰਹੀ ਹੈ। ਇਨ੍ਹਾਂ ਨੂੰ ਦੇਖਣ ਤੋਂ ਬਾਅਦ ਲੋਕ ਦਿਲਵਾਲੇ ਦੁਲਹਨੀਆ ਲੇ ਜਾਏਂਗੇ ਦੇ ਮਸ਼ਹੂਰ ਸੀਨ ਨੂੰ ਯਾਦ ਕਰ ਰਹੇ ਹਨ। ਹਾਲਾਂਕਿ ਆਖਿਰਕਾਰ ਦੋਹਾਂ ਦੇ ਨਾਲ ਕੁਝ ਅਜਿਹਾ ਹੋਇਆ ਕਿ ਉਹ ਹਾਸੇ ਦਾ ਪਾਤਰ ਬਣ ਗਏ। ਹਾਲਾਤ ਇਹ ਹਨ ਕਿ ਲੋਕ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਸ਼ੇਅਰ ਕਰ ਰਹੇ ਹਨ। ਜੋ ਯੂਜ਼ਰਸ ‘ਚ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਇਕ ਲੜਕੀ ਬੁਰਕਾ ਪਾਈ ਹੋਈ ਨਜ਼ਰ ਆ ਰਹੀ ਹੈ ਅਤੇ ਉਹ ਟਰੇਨ ਦੇ ਆਉਣ ਦਾ ਇੰਤਜ਼ਾਰ ਕਰ ਰਹੀ ਹੈ। ਹੁਣ ਜਿਵੇਂ ਹੀ ਰੇਲਗੱਡੀ ਆਉਂਦੀ ਹੈ, ਉਹ ਰੁਕਦੀ ਨਹੀਂ ਅਤੇ ਅੱਗੇ ਵਧਦੀ ਹੈ। ਕੁੜੀ ਦਾ ਉਤਸ਼ਾਹ ਦੇਖ ਕੇ ਇੰਝ ਲੱਗਦਾ ਹੈ ਜਿਵੇਂ ਉਹ ਕਿਸੇ ਵੀ ਕੀਮਤ ‘ਤੇ ਟਰੇਨ ਫੜਨਾ ਚਾਹੁੰਦੀ ਹੋਵੇ। ਟਰੇਨ ਦੇ ਗੇਟ ‘ਤੇ ਖੜ੍ਹੇ ਮੁੰਡੇ ਨੇ ਆਪਣਾ ਹੱਥ ਕੁੜੀ ਵੱਲ ਵਧਾਇਆ। ਹੱਥ ਫੜਨ ਤੋਂ ਬਾਅਦ ਵੀ ਲੜਕੀ ਰੇਲਗੱਡੀ ‘ਚ ਨਹੀਂ ਚੜ੍ਹ ਸਕੀ ਸਗੋਂ ਉਲਟਾ ਹੇਠਾਂ ਡਿੱਗ ਪਈ।

ਇਹ ਵੀ ਪੜ੍ਹੋ- ਕੁੜੀ ਘਰ ਚ ਭੁੱਲ ਗਈ Airpods ਤੇ ਲੈਣੀ ਸੀ ਔਨਲਾਈਨ ਕਲਾਸ, ਫਿਰ ਲਾਇਆ ਕਮਾਲ ਦਾ ਜੁਗਾੜ

ਇਸ ਵੀਡੀਓ ਨੂੰ ਇੰਸਟਾ ‘ਤੇ sudhirsingh243 ਨਾਮ ਦੇ ਇਕ ਅਕਾਊਂਟ ਵਲੋਂ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਸੈਂਕੜੇ ਲੋਕ ਦੇਖ ਅਤੇ ਲਾਈਕ ਕਰ ਚੁੱਕੇ ਹਨ ਅਤੇ ਇਸ ‘ਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਕਾਜੋਲ ਬਣਨ ਦੀ ਕੋਸ਼ਿਸ਼ ਕਰਦੇ ਹੋਏ ਇਹ ਕੁੜੀ ਹਾਸੇ ਦਾ ਪਾਤਰ ਬਣ ਗਈ ਹੈ।’ ਇਕ ਹੋਰ ਯੂਜ਼ਰ ਨੇ ਲਿਖਿਆ, ‘ਦਿਲਵਾਲੇ ਦੁਲਹਨੀਆ ਨੂੰ ਰੀਕ੍ਰਿਏਟ ਕਰ ਰਹੇ ਹਨ।’

ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?...
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ...
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ...
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ...
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ...
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ...