ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral: ਇੰਨੀ ਸੋਹਣੀ ਲਾੜੀ ਤੇ ਮੂੰਹ ‘ਚ ਗੁਟਖਾ, ਵਾਇਰਲ VIDEO ਦੇਖ ਹੋ ਜਾਓਗੇ ਹੈਰਾਨ

Viral Video: ਅੱਜਕੱਲ੍ਹ ਅਜਿਹਾ ਟ੍ਰੈਂਡ ਚੱਲ ਰਿਹਾ ਹੈ ਕਿ ਵਿਆਹ ਦੌਰਾਨ ਹਰ ਕੁੜੀ ਆਪਣੇ ਪਹਿਰਾਵੇ ਵਿੱਚ ਰੀਲਾਂ ਬਣਾਉਂਦੇ ਹਨ। ਇਸ ਵੇਲੇ ਇੱਕ ਦੁਲਹਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਦੋਂ ਤੁਸੀਂ ਉਹ ਵੀਡੀਓ ਦੇਖੋਗੇ, ਤਾਂ ਤੁਸੀਂ ਹੈਰਾਨ ਹੋਵੋਗੇ ਕਿਉਂਕਿ ਤੁਸੀਂ ਸ਼ਾਇਦ ਕਦੇ ਇਸ ਤਰ੍ਹਾਂ ਦੀ ਦੁਲਹਨ ਨਹੀਂ ਦੇਖੀ ਹੋਵੇਗੀ। ਵਾਇਰਲ ਵੀਡੀਓ ਨੂੰ ਇੰਸਟਾਗ੍ਰਾਮ 'ਤੇ nishalove.cutie ਨਾਮ ਦੇ ਅਕਾਊਂਟ ਤੋਂ ਪੋਸਟ ਕੀਤਾ ਹੈ।

Viral: ਇੰਨੀ ਸੋਹਣੀ ਲਾੜੀ ਤੇ ਮੂੰਹ ‘ਚ ਗੁਟਖਾ, ਵਾਇਰਲ VIDEO ਦੇਖ ਹੋ ਜਾਓਗੇ ਹੈਰਾਨ
Follow Us
tv9-punjabi
| Published: 04 Mar 2025 13:45 PM

ਸੋਸ਼ਲ ਮੀਡੀਆ ਦੀ ਦੁਨੀਆ ਬਹੁਤ ਹੀ ਅਲਗ ਹੈ ਅਤੇ ਇੱਥੇ ਬਹੁਤ ਅਜਿਹੀ ਚੀਜ਼ਾਂ ਦੇਖਣ ਨੂੰ ਮਿਲ ਜਾਂਦੀਆਂ ਹਨ। ਜੋ ਤੁਸੀਂ ਪਹਿਲਾਂ ਕਦੇ ਨਹੀਂ ਦੇਖੀ ਹੋਵੇਗੀ।
ਜੇਕਰ ਤੁਸੀਂ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਜਾਂ ਕਿਸੇ ਇੱਕ ਪਲੇਟਫਾਰਮ ‘ਤੇ ਆਪਣਾ ਅਕਾਊਂਟ ਬਣਾਇਆ ਹੈ ਅਤੇ ਐਕਟਿਵ ਹੋ, ਤਾਂ ਤੁਸੀਂ ਅਜਿਹੀਆਂ ਬਹੁਤ ਸਾਰੀਆਂ ਪੋਸਟਾਂ ਦੇਖੀਆਂ ਹੋਣਗੀਆਂ। ਕਈ ਵਾਰ ਕਿਸੇ ਵੀਡੀਓ ਨੇ ਤੁਹਾਨੂੰ ਹੈਰਾਨ ਕਰ ਦਿੱਤਾ ਹੋਵੇਗਾ ਅਤੇ ਕਈ ਵਾਰ ਤੁਸੀਂ ਕਿਸੇ ਫੋਟੋ ਨੂੰ ਦੇਖ ਕੇ ਹੈਰਾਨ ਹੋ ਸਕਦੇ ਹੋ। ਇਸ ਵੇਲੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਜਾਓਗੇ।

ਇਸ ਵੇਲੇ ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਕੁੜੀ ਜੋ ਦੁਲਹਨ ਵਾਂਗ ਸਜੀ ਹੋਈ ਹੈ ਉਸ ਨੇ ਆਪਣੇ ਹੱਥ ਵਿੱਚ ਗੁਟਖੇ ਦਾ ਪੈਕੇਟ ਵੀ ਫੜਿਆ ਹੋਇਆ ਹੈ। ਦੁਲਹਨ ਦੇ ਪਿੱਛੇ ਇੱਕ ਕੁੜੀ ਖੜੀ ਨਜ਼ਰ ਆ ਰਹੀ ਹੈ। ਹੁਣ ਕੁੜੀ ਕੈਮਰੇ ਵੱਲ ਵੇਖਦੀ ਹੋਈ ਰੀਲ ਬਣਾਉਂਦੀ ਦਿਖਾਈ ਦੇ ਰਹੀ ਹੈ। ਪਰੇਸ਼ ਰਾਵਲ ਦਾ ਉਹ ਮਸ਼ਹੂਰ ਡਾਇਲਾਗ ਜਿਸ ‘ਤੇ ਮੀਮਜ਼ ਵੀ ਬਣਾਏ ਜਾਂਦੇ ਹਨ ਕਿ ‘ਦਵਾਈ ਹੈ, ਮੇਰੀ ਖੋਪੜੀ ਮੈਂ ਕਿਤਨਾ ਟੇਂਸ਼ਨ ਹੈ ਤੇਰੇ ਕੋ ਮਾਲੂਮ ਕਿਆ, ਦਵਾਈ ਹੈ ਰੇ’, ਉਸ ‘ਤੇ ਰੀਲ ਬਣਾਈ ਜਾ ਰਹੀ ਹੈ। ਇਸ ਲਈ, ਦੁਲਹਨ ਨੇ ਗੁਟਖਾ ਖਾਧਾ ਹੋਇਆ ਹੈ, ਜਿਸਨੂੰ ਉਹ ਵੀਡੀਓ ਵਿੱਚ ਆਪਣੀ ਜੀਭ ਬਾਹਰ ਕੱਢ ਕੇ ਵੀ ਦਿਖਾਉਂਦੀ ਹੈ। ਹੁਣ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ- ਸਿਰ ਤੇ ਬੀਅਰ ਦੀ ਬੋਤਲ ਰੱਖ ਕੇ ਸਕੂਟੀ ਚਲਾਉਂਦੇ ਨਜ਼ਰ ਆਏ ਅੰਕਲ , ਦੇਖ ਹੋ ਜਾਓਗੇ ਹੈਰਾਨ

ਵਾਇਰਲ ਵੀਡੀਓ ਨੂੰ ਇੰਸਟਾਗ੍ਰਾਮ ‘ਤੇ nishalove.cutie ਨਾਮ ਦੇ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ, ਵੀਡੀਓ ਨੂੰ 6 ਲੱਖ 18 ਹਜ਼ਾਰ ਤੋਂ ਵੱਧ ਲੋਕਾਂ ਨੇ ਲਾਈਕ ਕੀਤਾ ਹੈ। ਵੀਡੀਓ ਦੇਖਣ ਤੋਂ ਬਾਅਦ, ਇੱਕ ਯੂਜ਼ਰ ਨੇ ਕਮੈਂਟ ਕੀਤਾ ਅਤੇ ਲਿਖਿਆ – ਉਸਦਾ ਗਰੀਬ ਲਾੜਾ ਕੌਣ ਹੈ? ਇੱਕ ਹੋਰ ਯੂਜ਼ਰ ਨੇ ਲਿਖਿਆ: ਇਸਦੇ ਮੂੰਹ ਵਿੱਚੋਂ ਬਦਬੂ ਆ ਰਹੀ ਸੀ, ਇਸ ਲਈ ਮੈਂ ਇਸਨੂੰ ਖਾ ਲਿਆ। ਕਈ ਹੋਰ ਯੂਜ਼ਰਸ ਨੇ ਕਮੈਂਟ ਸੈਕਸ਼ਨ ਵਿੱਚ ਹੱਸਣ ਵਾਲੇ ਇਮੋਜੀ ਸ਼ੇਅਰ ਕੀਤੇ ਹਨ।

ਸ਼ਹੀਦੀ ਦਿਵਸ 'ਤੇ ਵਿਸ਼ੇਸ਼: ਭਗਤ ਸਿੰਘ ਦੀਆਂ ਉਨ੍ਹਾਂ ਕਹਾਣੀਆਂ ਨੂੰ ਜਾਣੋ ਜਿਨ੍ਹਾਂ ਨੇ ਸਭ ਕੁੱਝ ਬਦਲ ਦਿੱਤਾ! ਦੇਖੋ Video
ਸ਼ਹੀਦੀ ਦਿਵਸ 'ਤੇ ਵਿਸ਼ੇਸ਼: ਭਗਤ ਸਿੰਘ ਦੀਆਂ ਉਨ੍ਹਾਂ ਕਹਾਣੀਆਂ ਨੂੰ ਜਾਣੋ ਜਿਨ੍ਹਾਂ ਨੇ ਸਭ ਕੁੱਝ ਬਦਲ ਦਿੱਤਾ! ਦੇਖੋ Video...
ਬਠਿੰਡਾ ਯੂਨੀਵਰਸਿਟੀ ਵਿੱਚ ਪੰਜਾਬ ਅਤੇ ਬਿਹਾਰ ਦੇ ਵਿਦਿਆਰਥੀ ਆਪਸ ਵਿੱਚ ਭਿੜੇ, ਕੀ ਹੈ ਮਾਮਲਾ?
ਬਠਿੰਡਾ ਯੂਨੀਵਰਸਿਟੀ ਵਿੱਚ ਪੰਜਾਬ ਅਤੇ ਬਿਹਾਰ ਦੇ ਵਿਦਿਆਰਥੀ ਆਪਸ ਵਿੱਚ ਭਿੜੇ, ਕੀ ਹੈ ਮਾਮਲਾ?...
4 ਦਿਨਾਂ ਰਿਮਾਂਡ ਤੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀ, ਅਸਾਮ ਤੋਂ ਲਿਆਂਦਾ ਗਿਆ ਪੰਜਾਬ
4 ਦਿਨਾਂ ਰਿਮਾਂਡ ਤੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀ, ਅਸਾਮ ਤੋਂ ਲਿਆਂਦਾ ਗਿਆ ਪੰਜਾਬ...
Punjab: ਪੰਜਾਬ ਪੁਲਿਸ ਨੇ ਸ਼ੰਭੂ ਬਾਰਡਰ ਨੂੰ ਕਰਵਾਇਆ ਖਾਲੀ
Punjab: ਪੰਜਾਬ ਪੁਲਿਸ ਨੇ ਸ਼ੰਭੂ ਬਾਰਡਰ ਨੂੰ ਕਰਵਾਇਆ ਖਾਲੀ...
ਇਸ ਤਰ੍ਹਾਂ ਧਰਤੀ 'ਤੇ ਹੋਈ ਸੁਨੀਤਾ ਵਿਲੀਅਮਜ਼ ਦੀ Entry, ਦੇਖੋ ਵੀਡੀਓ
ਇਸ ਤਰ੍ਹਾਂ ਧਰਤੀ 'ਤੇ ਹੋਈ ਸੁਨੀਤਾ ਵਿਲੀਅਮਜ਼ ਦੀ Entry, ਦੇਖੋ ਵੀਡੀਓ...
ਜਲੰਧਰ ਵਿੱਚ ਘਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ, ਪਾਕਿਸਤਾਨੀ ਡੌਨ ਨੇ ਦਿੱਤੀ ਸੀ ਚੁਣੌਤੀ!
ਜਲੰਧਰ ਵਿੱਚ ਘਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ, ਪਾਕਿਸਤਾਨੀ ਡੌਨ ਨੇ ਦਿੱਤੀ ਸੀ ਚੁਣੌਤੀ!...
ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੋਂ NSA ਹਟਾਇਆ ਗਿਆ, ਹੁਣ ਪੰਜਾਬ ਸਰਕਾਰ ਕਰੇਗੀ ਵੱਡੀ ਕਾਰਵਾਈ!
ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੋਂ NSA ਹਟਾਇਆ ਗਿਆ, ਹੁਣ ਪੰਜਾਬ ਸਰਕਾਰ ਕਰੇਗੀ ਵੱਡੀ ਕਾਰਵਾਈ!...
ਮੋਗਾ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਠਭੇੜ...ਪੁਲਿਸ ਨੂੰ ਦੇਖ ਕੇ ਪਹਿਲਾਂ ਲੁਕ ਗਿਆ ਦੋਸ਼ੀ ... ਫਿਰ ਚਲਾਈਆਂ ਗੋਲੀਆਂ
ਮੋਗਾ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਠਭੇੜ...ਪੁਲਿਸ ਨੂੰ ਦੇਖ ਕੇ ਪਹਿਲਾਂ ਲੁਕ ਗਿਆ ਦੋਸ਼ੀ ... ਫਿਰ ਚਲਾਈਆਂ ਗੋਲੀਆਂ...
Amritsar: ਮੰਦਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ
Amritsar: ਮੰਦਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ...