ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Delhi Metro Viral Video: ਮੈਟਰੋ ਦੇ ਫਰਸ਼ ‘ਤੇ ਸੌਂਦੀ ਨਜ਼ਰ ਆਈ ਔਰਤ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

Delhi Metro Viral Video:ਦਿੱਲੀ ਮੈਟਰੋ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਨਜ਼ਰ ਆ ਰਿਹਾ ਸੀਨ ਅਜਿਹਾ ਹੈ ਜੋ ਤੁਸੀਂ ਪਹਿਲਾਂ ਕਦੇ ਨਹੀਂ ਦੇਖਿਆ ਹੋਵੇਗਾ। ਵੀਡੀਓ ਵਿੱਚ ਇਕ ਔਰਤ ਚਾਦਰ ਪਾ ਕੇ ਮੈਟਰੋ ਦੇ ਫਰਸ਼ 'ਤੇ ਸੌਂਦੀ ਨਜ਼ਰ ਆ ਰਹੀ ਹੈ।

Delhi Metro Viral Video: ਮੈਟਰੋ ਦੇ ਫਰਸ਼ ‘ਤੇ ਸੌਂਦੀ ਨਜ਼ਰ ਆਈ ਔਰਤ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
ਚਾਦਰ ਪਾ ਕੇ ਮੈਟਰੋ ਦੇ ਫਰਸ਼ ‘ਤੇ ਸੌਂਦੀ ਨਜ਼ਰ ਆਈ ਔਰਤ, VIDEO ਵਾਇਰਲ
Follow Us
tv9-punjabi
| Published: 30 Apr 2024 14:05 PM

ਹਰ ਕੁਝ ਦਿਨਾਂ ਬਾਅਦ ਦਿੱਲੀ ਮੈਟਰੋ ਦੀ ਕੋਈ ਨਾ ਕੋਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀ ਰਹਿੰਦੀ ਹੈ। ਦਿੱਲੀ ਮੈਟਰੋ ‘ਚ ਕਦੇ ਕੋਈ ਸੀਟ ਲਈ ਲੜਦਾ ਨਜ਼ਰ ਆਉਂਦਾ ਹੈ ਤਾਂ ਕਦੇ ਕੋਈ ਆਪਣੇ ਲਈ ਸੀਟ ਖਾਲੀ ਕਰਨ ਲਈ ਅਜੀਬ ਹਰਕਤਾਂ ਕਰਨ ਲੱਗਦਾ ਹੈ। ਕਈ ਵਾਰ ਕੋਈ ਮੈਟਰੋ ‘ਚ ਅਸ਼ਲੀਲ ਵੀਡੀਓਜ਼ ਵੀ ਦੇਖਣ ਨੂੰ ਮਿਲਦੀਆਂ ਹਨ ਹੈ, ਜਿੱਥੇ ਕਪਲ ਅਸ਼ਲੀਲ ਹਰਕਤਾਂ ਕਰਦਾ ਨਜ਼ਰ ਆਉਂਦਾ ਹੈ ਅਤੇ ਇਹ ਸਾਰੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ। ਤੁਸੀਂ ਵੀ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਅਜਿਹੇ ਕਈ ਵੀਡੀਓ ਦੇਖੇ ਹੋਣਗੇ। ਹੁਣ ਸੋਸ਼ਲ ਮੀਡੀਆ ‘ਤੇ ਇਕ ਨਵਾਂ ਵੀਡੀਓ ਵਾਇਰਲ ਹੋ ਰਿਹਾ ਹੈ ਜੋ ਤੁਹਾਨੂੰ ਨਵੇਂ ਤਰੀਕੇ ਨਾਲ ਹੈਰਾਨ ਕਰ ਦੇਵੇਗਾ। ਆਓ ਅਸੀਂ ਤੁਹਾਨੂੰ ਇਸ ਵੀਡੀਓ ਬਾਰੇ ਦੱਸਦੇ ਹਾਂ।

ਜਦੋਂ ਵੀ ਤੁਸੀਂ ਮੈਟਰੋ ‘ਚ ਸਫਰ ਕਰਦੇ ਹੋ ਤਾਂ ਤੁਸੀਂ ਦੇਖਿਆ ਹੋਵੇਗਾ ਕਿ ਮੈਟਰੋ ‘ਚ ਫਰਸ਼ ‘ਤੇ ਬੈਠਣ ਦੀ ਇਜਾਜ਼ਤ ਨਹੀਂ ਹੁੰਦੀ ਹੈ। ਮੈਟਰੋ ਕੋਚਾਂ ‘ਚ ਸਟਿੱਕਰ ਲਗਾ ਕੇ ਵੀ ਲੋਕਾਂ ਨੂੰ ਇਸ ਨਿਯਮ ਦੀ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਕਾਰਨ ਕਈ ਲੋਕ ਫਰਸ਼ ‘ਤੇ ਨਹੀਂ ਬੈਠਦੇ ਅਤੇ ਖੜ੍ਹੇ ਹੋ ਕੇ ਹੀ ਆਪਣੀ ਯਾਤਰਾ ਪੂਰੀ ਕਰਦੇ ਹਨ। ਪਰ ਸੋਸ਼ਲ ਮੀਡੀਆ ‘ਤੇ ਇਕ ਅਨੋਖੀ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੇ ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਇਕ ਔਰਤ ਨੇ ਮੈਟਰੋ ਦੇ ਫਰਸ਼ ‘ਤੇ ਚਾਦਰ ਵਿਛਾ ਦਿੱਤੀ ਹੈ ਅਤੇ ਉਹ ਉਸੇ ਚਾਦਰ ‘ਤੇ ਲੇਟ ਕੇ ਸੌਂ ਰਹੀ ਹੈ। ਇਸ ਕਾਰਨ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।

View this post on Instagram

A post shared by masala (@masala_sodda)

ਇਹ ਵੀ ਪੜ੍ਹੋ- ਵਿਆਹ ਦੀ ਸਟੇਜ ਨੇੜੇ ਵਿਅਕਤੀ ਚਲਾ ਰਿਹਾ ਸੀ ਪਟਾਕਾ, ਗੁੱਸੇ ‘ਚ ਆਏ ਲਾੜੇ ਨੇ ਖਿੱਚ ਕੇ ਮਾਰੀ ਲੱਤ

ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ masala_soddha ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 1 ਲੱਖ ਤੋਂ ਵੱਧ ਲੋਕ ਲਾਇਕ ਕਰ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਇਕ ਯੂਜ਼ਰ ਨੇ ਲਿਖਿਆ- ਮੇਰੇ ਸਾਹਮਣੇ ਅਜਿਹਾ ਕੁਝ ਕਿਉਂ ਨਹੀਂ ਹੁੰਦਾ? ਇਕ ਹੋਰ ਯੂਜ਼ਰ ਨੇ ਲਿਖਿਆ- ਇਹ ਮੈਟਰੋ ਨਹੀਂ ਸਗੋਂ ਸਲੀਪਰ ਕੋਚ ਹੈ। ਤੀਜੇ ਯੂਜ਼ਰ ਨੇ ਲਿਖਿਆ- ਆਂਟੀ ਇਹ ਸੋਚ ਰਹੀ ਹੋਵੇਗੀ ਕਿ ਉਹ ਬੈਠ ਨਹੀਂ ਸਕਦੀ ਪਰ ਲੇਟ ਸਕਦੀ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਆਂਟੀ ਕਾਫੀ ਡਾਊਨ ਟੂ ਅਰਥ ਹੈ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories