ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral: ਰੀਲ ਬਣਾਉਣ ਦੇ ਚੱਕਰ ‘ਚ ਔਰਤ ਨੇ ਮੱਝ ਦੀ ਕੀਤੀ ਆਈਬ੍ਰੋਅ ਦੀ Threading, VIDEO

Viral Video: ਸੋਸ਼ਲ ਮੀਡੀਆ 'ਤੇ ਇਸ ਸਮੇਂ ਇੱਕ ਔਰਤ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਸੋਚਾਂ ਵਿੱਚ ਪੈ ਜਾਓਗੇ। ਵੀਡੀਓ ਦੇਖਣ ਤੋਂ ਇਹ ਸਾਫ਼ ਪਤਾ ਲੱਗ ਰਿਹਾ ਹੈ ਕਿ ਔਰਤ ਨੇ ਇਹ ਵੀਡੀਓ ਸਿਰਫ਼ ਰੀਲ ਲਈ ਬਣਾਈ ਹੈ। ਪਰ ਜੋ ਉਸ ਨੇ ਹਰਕਤ ਕੀਤੀ ਹੈ ਉਹ ਦੇਖ ਕੇ ਕੁਝ ਲੋਕਾਂ ਦਾ ਗੁੱਸਾ ਵੀ ਭੜਕ ਗਿਆ ਹੈ।

Viral: ਰੀਲ ਬਣਾਉਣ ਦੇ ਚੱਕਰ ‘ਚ ਔਰਤ ਨੇ ਮੱਝ ਦੀ ਕੀਤੀ ਆਈਬ੍ਰੋਅ ਦੀ Threading, VIDEO
Follow Us
tv9-punjabi
| Updated On: 17 Mar 2025 14:54 PM

ਅੱਜਕੱਲ੍ਹ ਜ਼ਿਆਦਾਤਰ ਲੋਕ ਰੀਲਾਂ ਬਣਾਉਣ ਦੇ ਆਦੀ ਹੋ ਗਏ ਹਨ। ਰੀਲ ਬਣਾਉਣ ਵਿੱਚ ਕੁਝ ਵੀ ਗਲਤ ਨਹੀਂ ਹੈ। ਅੱਜ ਬਹੁਤ ਸਾਰੇ ਲੋਕ ਆਪਣੀਆਂ ਰੀਲਾਂ ਕਰਕੇ ਮਸ਼ਹੂਰ ਹਨ। ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਉਨ੍ਹਾਂ ਲੋਕਾਂ ਨੇ ਆਪਣੇ ਕੰਟੈਂਟ ‘ਤੇ ਸਖ਼ਤ ਮਿਹਨਤ ਕੀਤੀ ਅਤੇ ਅਜਿਹੇ ਵੀਡੀਓ ਬਣਾਏ ਜੋ ਲੋਕਾਂ ਨੂੰ ਪਸੰਦ ਆਏ। ਇਸ ਦੇ ਨਾਲ ਹੀ, ਬਹੁਤ ਸਾਰੇ ਲੋਕ ਅਜਿਹੇ ਹਨ ਜੋ ਰੀਲ ਬਣਾਉਣ ਲਈ ਕੁਝ ਵੀ ਕਰਦੇ ਹਨ ਅਤੇ ਫਿਰ ਲੋਕ ਇਸਨੂੰ ਦੇਖ ਕੇ ਹੱਸ ਵੀ ਪੈਂਦੇ ਹਨ। ਲੋਕ ਆਪਣੇ ਹਾਸੇ ‘ਤੇ ਕਾਬੂ ਨਹੀਂ ਰੱਖ ਸਕਦੇ। ਇਸ ਵੇਲੇ, ਇੱਕ ਅਜਿਹਾ ਹੀ ਵੀਡੀਓ ਵਾਇਰਲ ਹੋ ਰਿਹਾ ਹੈ।

ਇਸ ਵੇਲੇ ਵਾਇਰਲ ਹੋ ਰਹੀ ਵੀਡੀਓ ਵਿੱਚ ਇਕ ਮੱਝ ਆਰਾਮ ਨਾਲ ਬੈਠੀ ਦਿਖਾਈ ਦੇ ਰਹੀ ਹੈ। ਇਕ ਔਰਤ ਵੀ ਮੱਝ ਦੇ ਕੋਲ ਬੈਠੀ ਹੈ ਅਤੇ ਉਹ ਜੋ ਕਰ ਰਹੀ ਹੈ ਜਿਸ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ। ਔਰਤ ਉੱਥੇ ਬੈਠੀ ਮੱਝ ਦੀ Threading ਕਰ ਰਹੀ ਹੈ। ਤੁਸੀਂ ਔਰਤਾਂ ਨੂੰ ਆਪਣੀਆਂ ਆਈਬ੍ਰੋਜ਼ ਬਣਵਾਉਂਦੇ ਦੇਖਿਆ ਜਾਂ ਸੁਣਿਆ ਹੋਵੇਗਾ, ਪਰ ਇਹ ਸ਼ਾਇਦ ਪਹਿਲੀ ਵਾਰ ਹੈ ਜਦੋਂ ਕੋਈ ਔਰਤ ਬੈਠ ਕੇ ਮੱਝ ਦੀਆਂ ਆਈਬ੍ਰੋਜ਼ ਬਣਾ ਰਹੀ ਹੈ। ਇਸੇ ਕਰਕੇ ਇਹ ਵੀਡੀਓ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ- ਖਾਈ ਤੇ ਨਦੀ ਦੇ ਵਿਚਕਾਰ ਤੰਗ ਰਸਤੇ ਤੇ ਡਰਾਈਵਰ ਨੇ ਚਲਾਈ ਬੱਸ, ਟੈਲੇਂਟ ਦੀ ਹਰ ਕੋਈ ਕਰ ਰਿਹਾ ਤਾਰੀਫ

ਜੋ ਵੀਡੀਓ ਤੁਸੀਂ ਹੁਣੇ ਦੇਖਿਆ ਹੈ ਉਹ ਇੰਸਟਾਗ੍ਰਾਮ ‘ਤੇ timepass_need ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ, ਵੀਡੀਓ ਨੂੰ ਬਹੁਤ ਸਾਰੇ ਲੋਕ ਦੇਖ ਚੁੱਕੇ ਹਨ ਅਤੇ 31 ਹਜ਼ਾਰ ਤੋਂ ਵੱਧ ਲੋਕਾਂ ਨੇ ਇਸਨੂੰ ਲਾਈਕ ਵੀ ਕੀਤਾ ਹੈ। ਵੀਡੀਓ ਦੇਖਣ ਤੋਂ ਬਾਅਦ, ਇੱਕ ਯੂਜ਼ਰ ਨੇ ਕਮੈਂਟ ਕੀਤਾ ਅਤੇ ਲਿਖਿਆ – ਫਿਰ ਤੁਹਾਨੂੰ ਲੱਤ ਪਵੇਗੀ। ਇੱਕ ਹੋਰ ਯੂਜ਼ਰ ਨੇ ਲਿਖਿਆ- ਭੈਂਸੀ ਪਾਰਲਰ। ਤੀਜੇ ਯੂਜ਼ਰ ਨੇ ਲਿਖਿਆ – ਮੇਕਅੱਪ ਤੋਂ ਪਹਿਲਾਂ ਕੁੜੀ।

ਪੰਜਾਬ ਅਤੇ ਹਰਿਆਣਾ 'ਚ ਮੁੜ ਵਧੇ ਕੋਰੋਨਾ ਵਾਇਰਸ ਦੇ Cases, ਸਿਹਤ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ!
ਪੰਜਾਬ ਅਤੇ ਹਰਿਆਣਾ 'ਚ ਮੁੜ ਵਧੇ ਕੋਰੋਨਾ ਵਾਇਰਸ ਦੇ Cases, ਸਿਹਤ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ!...
ਪੰਜਾਬ ਸਰਕਾਰ ਦਾ ਨਸ਼ਿਆ ਵਿਰੁੱਧ ਵੱਡਾ ਐਕਸ਼ਨ...ਤਸਕਰਾਂ ਖਿਲਾਫ਼ ਕਾਰਵਾਈ, ਮੰਤਰੀ ਹਰਪਾਲ ਚੀਮਾ ਨੇ ਦਿੱਤਾ ਅਪਡੇਟ
ਪੰਜਾਬ ਸਰਕਾਰ ਦਾ ਨਸ਼ਿਆ ਵਿਰੁੱਧ ਵੱਡਾ ਐਕਸ਼ਨ...ਤਸਕਰਾਂ ਖਿਲਾਫ਼ ਕਾਰਵਾਈ, ਮੰਤਰੀ ਹਰਪਾਲ ਚੀਮਾ ਨੇ ਦਿੱਤਾ ਅਪਡੇਟ...
ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!
ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!...
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!...
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ...
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ...
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼...
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?...