ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Reel Fever: ਸਾਈਕਲ ਦੇ ਕੈਰੀਅਰ ‘ਤੇ ਡਾਂਸ ਕਰ ਰਹੀ ਸੀ ਔਰਤ, ਉਹੀ ਹੋਇਆ ਜਿਸ ਦਾ ਡਰ ਸੀ, ਵੇਖੋ ਖ਼ਤਰਨਾਕ ਵੀਡੀਓ

Dance Viral Video: ਹਾਲ ਹੀ 'ਚ ਇਕ ਵੀਡੀਓ ਵਾਇਰਲ ਹੋਈ ਸੀ ਜਿਸ 'ਚ ਇਕ ਔਰਤ ਸਿਲੰਡਰ 'ਤੇ ਖੜ੍ਹੀ ਹੋ ਕੇ ਡਾਂਸ ਕਰ ਰਹੀ ਸੀ। ਪਰ ਹੁਣ ਇੱਕ ਵੀਡੀਓ ਹੋਰ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਔਰਤ ਸਾਈਕਲ ਦੇ ਕੈਰੀਅਰ 'ਤੇ ਖੜ੍ਹੇ ਹੋ ਕੇ ਠੁਮਕੇ ਲਗਾਉਂਦੀ ਨਜ਼ਰ ਆ ਰਹੀ ਹੈ। ਪਰ ਰੀਲ ਦੀ ਅੰਤ ਵਿੱਚ ਔਰਤ ਨਾਲ ਉਹ ਹੁੰਦਾ ਹੈ ਜਿਸਦਾ ਡਰ ਸੀ।

Reel Fever: ਸਾਈਕਲ ਦੇ ਕੈਰੀਅਰ ‘ਤੇ ਡਾਂਸ ਕਰ ਰਹੀ ਸੀ ਔਰਤ, ਉਹੀ ਹੋਇਆ ਜਿਸ ਦਾ ਡਰ ਸੀ, ਵੇਖੋ ਖ਼ਤਰਨਾਕ ਵੀਡੀਓ
ਸਾਈਕਲ ਦੇ ਕੈਰੀਅਰ ‘ਤੇ ਚੜ੍ਹ ਕੇ ਠੁਮਕੇ ਲਗਾਓਗੇ ਪਏ ਮਹਿੰਗੇ, ਵੀਡੀਓ ਵਾਇਰਲ
Follow Us
tv9-punjabi
| Updated On: 10 Jul 2024 10:52 AM

ਸੋਸ਼ਲ ਮੀਡੀਆ ‘ਤੇ ਬਹੁਤ ਸਾਰੇ ਅਜਿਹੇ ਯੂਜ਼ਰਸ ਹਨ ਜੋ ਰੀਲਾਂ ਅਤੇ ਸ਼ਾਰਟ ਵੀਡੀਓਜ਼ ਰਾਹੀਂ ਪ੍ਰਸਿੱਧ ਹੋਣਾ ਚਾਹੁੰਦੇ ਹਨ। ਮਸ਼ਹੂਰ ਹੋਣ ਅਤੇ ਲਾਈਕ-ਵਿਊਜ਼ ਪ੍ਰਾਪਤ ਕਰਨ ਲਈ, ਲੋਕ ਕੁਝ ਵੱਖਰਾ ਕਰਨਾ ਚਾਹੁੰਦੇ ਹਨ। ਕਈ ਵਾਰ ਲੋਕਾਂ ਨੂੰ ਇਸ ਦਾ ਖਮਿਆਜ਼ਾ ਵੀ ਭੁਗਤਣਾ ਪੈਂਦਾ ਹੈ ਅਤੇ ਕਈ ਵਾਰ ਸੋਸ਼ਲ ਮੀਡੀਆ ‘ਤੇ ਇਕ ਤੋਂ ਵੱਧ ਵੀਡੀਓ ਦੇਖਣ ਨੂੰ ਮਿਲਦੇ ਹਨ। ਅਜਿਹਾ ਹੀ ਇੱਕ ਵੀਡੀਓ ਇੰਸਟਾਗ੍ਰਾਮ ‘ਤੇ ਵਾਇਰਲ ਹੋ ਰਿਹਾ ਹੈ।

ਇਸ ਵੀਡੀਓ ‘ਚ ਤੁਸੀਂ ਦੇਖੋਂਗੇ ਕਿ ਇਕ ਔਰਤ ਸਾਈਕਲ ਦੇ ਕੈਰੀਅਰ ‘ਤੇ ਖੜ੍ਹੀ ਹੋ ਕੇ ਡਾਂਸ ਕਰ ਰਹੀ ਹੈ। ਇੰਨਾ ਹੀ ਨਹੀਂ ਮਹਿਲਾ ਜ਼ੋਰਦਾਰ ਡਾਂਸ ਕਰਦੀ ਨਜ਼ਰ ਆ ਰਹੀ ਹੈ। ਸੰਗੀਤ ਦੇ ਨਾਲ-ਨਾਲ ਅਚਾਨਕ ਨਾਗਿਨ ਡਾਂਸ ਦਾ ਸੰਗੀਤ ਸ਼ੁਰੂ ਹੋ ਜਾਂਦਾ ਹੈ ਅਤੇ ਔਰਤ ਹੋਰ ਵੀ ਉਤਸ਼ਾਹਿਤ ਹੋ ਜਾਂਦੀ ਹੈ। ਜਿਸ ਕਾਰਨ ਉਹ ਆਪਣਾ ਸੰਤੁਲਨ ਗੁਆ ​​ਬੈਠਦੀ ਹੈ ਅਤੇ ਜ਼ਮੀਨ ‘ਤੇ ਡਿੱਗ ਪੈਂਦੀ ਹੈ।

ਇਹ ਵੀ ਪੜ੍ਹੋ- ਮੈੱਸ ਦੀ ਚਟਨੀ ਚ Swimming ਕਰਦਾ ਨਜ਼ਰ ਆਇਆ ਚੂਹਾ

ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਯੂਜ਼ਰਸ ਨੂੰ ਇਹ ਵੀਡੀਓ ਕਾਫੀ ਮਜ਼ੇਦਾਰ ਲੱਗ ਰਿਹਾ ਹੈ। ਇਸ ਕਲਿੱਪ ਨੂੰ ਇੰਸਟਾਗ੍ਰਾਮ ਹੈਂਡਲ @monikakumarigauri hj ‘ਤੇ ਸ਼ੇਅਰ ਕੀਤਾ ਗਿਆ ਹੈ। ਵੀਡੀਓ ਨੂੰ ਹੁਣ ਤੱਕ 1 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਨਾਲ ਹੀ ਇਸ ਕਲਿੱਪ ਨੂੰ 10 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਯੂਜ਼ਰਸ ਇਸ ਪੋਸਟ ‘ਤੇ ਕਾਫੀ ਕਮੈਂਟ ਕਰ ਰਹੇ ਹਨ।

ਇਕ ਯੂਜ਼ਰ ਨੇ ਲਿਖਿਆ- ਮੈਂ ਇਸ ਦੇ ਡਿੱਗਣ ਦਾ ਇੰਤਜ਼ਾਰ ਕਰ ਰਿਹਾ ਸੀ। ਇਕ ਹੋਰ ਯੂਜ਼ਰ ਨੇ ਲਿਖਿਆ- ਇਹ ਫ੍ਰੀ ਇੰਟਰਨੈੱਟ ਦਾ ਨਤੀਜਾ ਹੈ। ਤੀਜੇ ਯੂਜ਼ਰ ਨੇ ਲਿਖਿਆ- ਕੀ ਤੁਹਾਡੇ ਘਰ ‘ਚ ਡਾਂਸ ਕਰਨ ਲਈ ਸਿਲੰਡਰ ਨਹੀਂ ਹੈ? ਤੀਜੇ ਯੂਜ਼ਰ ਨੇ ਲਿਖਿਆ- ਅਜਿਹੇ ਲੋਕਾਂ ਕਾਰਨ ਰਿਚਾਰਜ ਮਹਿੰਗਾ ਹੋ ਗਿਆ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ- ਪਿੰਡ ਵਿੱਚ ਹੋਰ ਜਿਓ ਟਾਵਰ ਲਗਾਓ।

ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ
ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ...
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ...
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ...
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!...
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?...