AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੀ ਤੁਸੀਂ ਦੇਖਿਆ ਹੈ ਉੱਡਣ ਵਾਲਾ ਉੱਠ, ਜੇ ਨਹੀਂ ਦੇਖਿਆ ਤਾਂ ਦੇਖ ਲਓ!

ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਦੇ ਊਠ ਦੇ ਹਵਾ ਵਿੱਚ ਉੱਡਣ ਦੀ ਕਲਪਨਾ ਵੀ ਨਹੀਂ ਕੀਤੀ ਸੀ। ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਊਠ ਵੱਡੇ ਖੰਭਾਂ ਵਾਲੇ ਪੰਛੀ ਦੀ ਤਰ੍ਹਾਂ ਉੱਡ ਰਿਹਾ ਹੈ ਅਤੇ ਇਹ ਦੁਬਈ ਦੀਆਂ ਸਭ ਤੋਂ ਉੱਚੀਆਂ ਇਮਾਰਤਾਂ ਤੋਂ ਵੀ ਉੱਚੇ ਅਸਮਾਨ 'ਚ ਉੱਡ ਰਿਹਾ ਹੈ। ਅਜਿਹੀਆਂ ਤਸਵੀਰਾਂ ਆਮ ਲੋਕਾਂ ਦੀ ਕਲਪਨਾ ਤੋਂ ਪਰ੍ਹੇ ਦੀਆਂ ਹਨ। ਜੋ ਹੁਣ ਸ਼ੋਸਲ ਮੀਡੀਆ ਤੇ ਕਾਫ਼ੀ ਚਰਚਾਵਾਂ ਵਿੱਚ ਹੈ।

ਕੀ ਤੁਸੀਂ ਦੇਖਿਆ ਹੈ ਉੱਡਣ ਵਾਲਾ ਉੱਠ, ਜੇ ਨਹੀਂ ਦੇਖਿਆ ਤਾਂ ਦੇਖ ਲਓ!
Pic Credit : instagram/jyo_john_mulloor
tv9-punjabi
| Updated On: 08 Jan 2024 15:29 PM IST
Share
Trending : ਆਰਟੀਫਿਸ਼ਲ ਇੰਟੈਲੀਜੈਂਸ (AI) ਦੇ ਆਉਣ ਨਾਲ ਲੋਕਾਂ ਦੀ ਕਲਪਨਾ ਨੂੰ ਖੰਭ ਲੱਗ ਗਏ ਹਨ। AI ਉਹ ਚੀਜ਼ਾਂ ਦਿਖਾ ਰਿਹਾ ਹੈ ਜਿਸ ਬਾਰੇ ਮਨੁੱਖ ਕਦੇ ਸੋਚ ਵੀ ਨਹੀਂ ਸਕਦਾ ਸੀ। ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਇਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ‘ਚ ਇੱਕ AI ਕਲਾਕਾਰ ਨੇ ਇੱਕ ਊਠ ਨੂੰ ਵੱਡੇ ਖੰਭਾਂ ਨਾਲ ਹਵਾ ‘ਚ ਉੱਡਦਾ ਦਿਖਾਇਆ ਹੈ। ਲੋਕਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਰੇਗਿਸਤਾਨ ਦਾ ਜਹਾਜ਼ ਕਹਾਉਣ ਵਾਲਾ ਊਠ ਕਦੇ ਅਸਮਾਨ ਵਿਚ ਉੱਡਦਾ ਨਜ਼ਰ ਆਵੇਗਾ। ਅਸੀਂ ਹਮੇਸ਼ਾ ਊਠ ਨੂੰ ਰੇਤ ‘ਚ ਹੌਲੀ-ਹੌਲੀ ਤੁਰਦੇ ਦੇਖਿਆ ਹੈ ਪਰ ਅੱਜ AI ਨੇ ਊਠ ਨੂੰ ਵੀ ਉੱਡਦਾ ਦਿਖਾਇਆ ਹੈ। ਸ਼ੋਸਲ ਮੀਡੀਆ ਤੇ ਵਾਇਰਲ ਪੋਸਟ
ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਦੇ ਊਠ ਦੇ ਹਵਾ ਵਿੱਚ ਉੱਡਣ ਦੀ ਕਲਪਨਾ ਵੀ ਨਹੀਂ ਕੀਤੀ ਸੀ। ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਊਠ ਵੱਡੇ ਖੰਭਾਂ ਵਾਲੇ ਪੰਛੀ ਦੀ ਤਰ੍ਹਾਂ ਉੱਡ ਰਿਹਾ ਹੈ ਅਤੇ ਇਹ ਦੁਬਈ ਦੀਆਂ ਸਭ ਤੋਂ ਉੱਚੀਆਂ ਇਮਾਰਤਾਂ ਤੋਂ ਵੀ ਉੱਚੇ ਅਸਮਾਨ ‘ਚ ਉੱਡ ਰਿਹਾ ਹੈ। ਇਨ੍ਹਾਂ ਤਸਵੀਰਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਜੀਓ ਜੌਨ ਮੂਲੂਰ ਨਾਂ ਦੇ ਕਲਾਕਾਰ ਨੇ ਬਣਾਇਆ ਹੈ ਅਤੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ।

ਆਰਟਿਸਟ ਨੇ ਲਿਖਿਆ ‘ਕੈਮਲਬਰਡ’

ਤਸਵੀਰਾਂ ਸ਼ੇਅਰ ਕਰਦੇ ਹੋਏ ਕਲਾਕਾਰ ਨੇ ਕੈਪਸ਼ਨ ‘ਚ ਲਿਖਿਆ ਹੈ- ‘ਕੈਮਲਬਰਡ’ ਦੁਬਈ ਦੇ ਅਸਮਾਨ ‘ਚ ਖੂਬਸੂਰਤੀ ਨਾਲ ਗਲਾਈਡਿੰਗ ਕਰ ਰਿਹਾ ਹੈ। ਇਸ ਸ਼ਾਨਦਾਰ ਜੀਵ ਨੂੰ ਦੇਖ ਕੇ ਇੱਕ ਅਜਿਹੇ ਖੇਤਰ ਵਿੱਚ ਇੱਕ ਝਲਕ ਵਾਂਗ ਮਹਿਸੂਸ ਹੋਇਆ ਜਿੱਥੇ ਕਲਪਨਾ ਉੱਡਾਰੀ ਭਰਦੀ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...