ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Food Experiment: ਔਰਤ ਨੇ ਪਾਨੀਪੁਰੀ ‘ਚ ਆਲੂ ਦੀ ਥਾਂ ਪਾਈ ਮੈਗੀ, ਯੂਜ਼ਰਸ ਨੇ ਦਿੱਤੇ ਅਜਿਹੇ Reactions

Viral Panipuri Maggie Video:ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਇਕ ਬਹੁਤ ਹੀ ਅਜੀਬ ਫੂਡ ਕੰਬੀਨੇਸ਼ਨ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇੱਕ ਔਰਤ ਮੈਗੀ ਦਾ ਇਸਤੇਮਾਲ ਕਰਦੀ ਕਨਜ਼ਰ ਆ ਰਹੀ ਹੈ। ਔਰਤ ਮੈਗੀ 'ਚ ਪਾਨੀਪੁਰੀ ਮਿਲਾ ਕੇ ਖਾ ਰਹੀ ਹੈ। ਇਸ ਵੀਡੀਓ ਨੂੰ ਦੇਖ ਕੇ ਲੋਕਾਂ ਕਾਫੀ ਗੁੱਸੇ ਵਿੱਚ ਹਨ ਅਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।

Viral Food Experiment: ਔਰਤ ਨੇ ਪਾਨੀਪੁਰੀ ‘ਚ ਆਲੂ ਦੀ ਥਾਂ ਪਾਈ ਮੈਗੀ, ਯੂਜ਼ਰਸ ਨੇ ਦਿੱਤੇ ਅਜਿਹੇ Reactions
ਆਲੂ ਦੀ ਥਾਂ ਔਰਤ ਨੇ ਪਾਨੀਪੁਰੀ ‘ਚ ਪਾਈ ਮੈਗੀ, VIDEO ਦੇਖ ਲੋਕਾਂ ਨੇ ਕਿਹਾ- ‘ਹਏ ਰਾਮ’
Follow Us
tv9-punjabi
| Updated On: 28 Apr 2024 11:31 AM

ਦੁਨੀਆ ਵਿੱਚ ਖਾਣੇ ਦੇ ਬਹੁਤ ਸ਼ੌਕੀਨ ਲੋਕ ਵੱਖ-ਵੱਖ ਤਰ੍ਹਾਂ ਦੇ ਪਕਵਾਨ ਬਣਾਉਂਦੇ ਅਤੇ ਖਾਂਦੇ ਹਨ। ਲੋਕ ਵੱਖ-ਵੱਖ ਥਾਵਾਂ ‘ਤੇ ਜਾ ਕੇ ਨਵੇਂ-ਨਵੇਂ ਪਕਵਾਨ ਟ੍ਰਾਈ ਕਰਦੇ ਹਨ। ਅੱਜਕੱਲ੍ਹ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਤਰ੍ਹਾਂ ਦੇ ਪਕਵਾਨ ਬਣਾਉਣ ਦਾ ਟਰੈਂਡ ਚੱਲ ਰਿਹਾ ਹੈ। ਕਈ ਵਾਰ ਕੋਈ ਆਈਸਕ੍ਰੀਮ ਵਿੱਚ ਰਸਗੁੱਲਾ ਮਿਲਾ ਕੇ ਖਾ ਰਿਹਾ ਹੁੰਦਾ ਹੈ ਤਾਂ ਕੋਈ ਚਾਕਲੇਟ ਪਾਨੀਪੁਰੀ ਬਣਾਉਂਦਾ ਨਜ਼ਰ ਆਉਂਦਾ ਹੈ। ਤਾਂ ਕਿਤੇ ਕੋਈ ਚਾਕਲੇਟ ਵਿੱਚ ਡੋਸਾ ਮਿਲਾ ਕੇ ਖਾ ਰਿਹਾ ਹੈ। ਅਜਿਹੇ ਅਜੀਬ ਫੂਡ ਕੰਬੀਨੇਸ਼ਨ ਦੇਖ ਕੇ ਕਈਆਂ ਦੇ ਦਿਮਾਗ ਘੁੰਮ ਰਹੇ ਹਨ। ਅਜਿਹਾ ਹੀ ਇੱਕ ਫੂਡ ਕੰਬੀਨੇਸ਼ਨ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇੱਕ ਔਰਤ ਮੈਗੀ ਨਾਲ ਐਕਸਪੈਰੀਮੈਂਟ ਕਰਦੀ ਨਜ਼ਰ ਆ ਰਹੀ ਹੈ।

ਤੁਸੀਂ ਹੁਣ ਤੱਕ ਵੱਖ-ਵੱਖ ਤਰ੍ਹਾਂ ਦੇ ਵਾਇਰਸ ਫੂਡ ਕੰਬੀਨੇਸ਼ਨ ਦੇਖੇ ਹੋਣਗੇ। ਜਿਸ ਵਿੱਚ ਲੋਕ ਤਰ੍ਹਾਂ-ਤਰ੍ਹਾਂ ਦੀਆਂ ਦੋ ਡਿਸ਼ਾਂ ਨੂੰ ਮਿਲਾ ਕੇ ਖਾਂਦੇ ਹਨ। ਅਜਿਹੇ ਹੀ ਇੱਕ ਫੂਡ ਕੰਬੀਨੇਸ਼ਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇੱਕ ਔਰਤ ਨੇ ਇੱਕ ਅਜੀਬ ਤਰ੍ਹਾਂ ਦਾ ਫੂਡ ਕੰਬੀਨੇਸ਼ਨ ਬਣਾਇਆ ਹੈ।ਵੀਡੀਓ ‘ਚ ਔਰਤ ਮੈਗੀ ‘ਚ ਪਾਨੀਪੁਰੀ ਮਿਲਾ ਕੇ ਖਾਂਦੀ ਨਜ਼ਰ ਆ ਰਹੀ ਹੈ। ਅਜਿਹੇ ਅਜੀਬੋ-ਗਰੀਬ ਫੂਡ ਕੰਬੀਨੇਸ਼ਨ ਨੂੰ ਦੇਖ ਕੇ ਲੋਕਾਂ ਵੱਲੋਂ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।

View this post on Instagram

A post shared by Meetoo Srivastava (@_itzme_meetoo)

ਇਹ ਵੀ ਪੜ੍ਹੋ- ਕਿੰਗ ਕੋਬਰਾ ਤੇ ਅਜਗਰ ਦੀ ਲੜਾਈ ਦੇਖ ਉੱਡ ਜਾਣਗੇ ਹੋਸ਼, ਦੇਖੋ VIDEO

ਲੋਕ ਖੂਬ ਲੈ ਰਹੇ ਹਨ ਮਜ਼ੇ

ਵਾਇਰਲ ਹੋ ਰਹੀ ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ @_itzme_meetoo ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਹੁਣ ਤੱਕ 6 ਹਜ਼ਾਰ ਤੋਂ ਵੱਧ ਲੋਕ ਲਾਇਕ ਕਰ ਚੁੱਕੇ ਹਨ। ਇਸ ਵੀਡੀਓ ‘ਤੇ ਲੋਕਾਂ ਵੱਲੋਂ ਤਰ੍ਹਾਂ-ਤਰ੍ਹਾਂ ਦੇ ਕਮੈਂਟਸ ਵੀ ਆ ਰਹੇ ਹਨ। ਕੁਮੈਂਟ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ ਹੈ, ‘ਗਰੁੜ ਪੁਰਾਣ ‘ਚ ਅਜਿਹੇ ਪਾਪ ਦੀ ਵੱਖਰੀ ਸਜ਼ਾ ਹੋਵੇਗੀ।’ ਇਕ ਹੋਰ ਯੂਜ਼ਰ ਨੇ ਲਿਖਿਆ, ‘ਹਏ ਰਾਮ, ਮੈਂ ਕੀ ਦੇਖ ਲਿਆ?’ ਇਕ ਹੋਰ ਯੂਜ਼ਰ ਨੇ ਲਿਖਿਆ, ‘ਇਹ ਲੋਕ ਬਿਚਾਰੀ ਮੈਗੀ ਦੇ ਪਿੱਛੇ ਕਿਉਂ ਲੱਗ ਗਏ ਹਨ?’

WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ......
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ...
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?...
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ...
Stories