AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ਼ੇਰ ਤੋਂ ਬੱਚਿਆ ਤਾਂ ਮਗਰਮੱਛ ਦੇ ਜਬਾੜਿਆਂ ਵਿੱਚ ਫਸਿਆ ਜੈਬਰਾ, ਫੇਰ ਜੋ ਹੋਇਆ… Video ਨੇ ਉੱਡਾਏ ਹੋਸ਼!

Viral Video: ਤੁਸੀਂ ਸ਼ਾਇਦ ਉਹ ਕਹਾਵਤ ਤਾਂ ਸੁਣੀ ਹੋਵੇਗੀ, "ਅਸਮਾਨ ਤੋਂ ਡਿੱਗਾ ਤੇ ਖਜੂਰ ਤੇ ਅਟਕਿਆ " ਇੱਕ ਜ਼ੈਬਰਾ ਨਾਲ ਵੀ ਕੁਝ ਇਸੇ ਤਰ੍ਹਾਂ ਦੀ ਘਟਨਾ ਵਾਪਰੀ ਹੈ। ਉਹ ਕਿਸੇ ਤਰ੍ਹਾਂ ਸ਼ੇਰ ਦੇ ਪੰਜੇ ਤੋਂ ਬੱਚ ਤਾਂ ਗਿਆ, ਪਰ ਮਗਰਮੱਛ ਦੇ ਪੰਜੇ ਵਿੱਚ ਫੱਸ ਗਿਆ, ਆਖਿਰਕਾਰ ਉਸਨੂੰ ਆਪਣੀ ਜਾਨ ਤੋਂ ਹੱਥ ਧੋਣਾ ਹੀ ਪਿਆ । ਇਸ ਵਾਇਰਲ ਵੀਡੀਓ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ।

ਸ਼ੇਰ ਤੋਂ ਬੱਚਿਆ ਤਾਂ ਮਗਰਮੱਛ ਦੇ ਜਬਾੜਿਆਂ ਵਿੱਚ ਫਸਿਆ ਜੈਬਰਾ, ਫੇਰ ਜੋ ਹੋਇਆ... Video ਨੇ ਉੱਡਾਏ ਹੋਸ਼!
Image Credit source: Instagram/wildfriends_africa
tv9-punjabi
| Updated On: 23 Sep 2025 11:42 AM IST
Share

ਜੰਗਲ ਦੀ ਦੁਨੀਆ ਵਿੱਚ ਕਿਸੇ ਨੂੰ ਕਿਸੇ ਵੀ ਸਮ੍ਹੇਂ ਕੁਝ ਵੀ ਹੋ ਸਕਦਾ ਹੈ । ਇੱਥੇ, ਜ਼ਿੰਦਗੀ ਅਤੇ ਮੌਤ ਵਿਚਕਾਰ ਸੰਘਰਸ਼ ਕਿਸੇ ਵੀ ਸਮੇਂ ਸ਼ੁਰੂ ਹੋ ਸਕਦਾ ਹੈ, ਅਤੇ ਸ਼ਿਕਾਰ ਅਤੇ ਸ਼ਿਕਾਰੀ ਵਿਚਕਾਰ ਇਹ ਸੰਘਰਸ਼ ਉਦੋਂ ਤੱਕ ਖਤਮ ਨਹੀਂ ਹੁੰਦਾ ਜਦੋਂ ਤੱਕ ਉਨ੍ਹਾਂ ਵਿੱਚੋਂ ਇੱਕ ਦੀ ਮੌਤ ਨਹੀਂ ਹੋ ਜਾਂਦੀ। ਇਸ ਨਾਲ ਸਬੰਧਤ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਸ਼ੇਰ, ਮਗਰਮੱਛ ਅਤੇ ਇੱਕ ਜ਼ੈਬਰਾ ਦੀ ਹੈ , ਜੋ ਕਾਫ਼ੀ ਹੈਰਾਨ ਕਰਨ ਵਾਲੀ ਹੈ। ਦਰਅਸਲ, ਜ਼ੈਬਰਾ ਪਹਿਲਾਂ ਜੰਗਲ ਦੇ ਰਾਜਾ ਸ਼ੇਰ ਦੇ ਹਮਲੇ ਤੋਂ ਬਚ ਜਾਂਦਾ ਹੈ, ਪਰ ਇਸ ਤੋਂ ਪਹਿਲਾਂ ਕਿ ਉਹ ਰਾਹਤ ਦਾ ਸਾਹ ਲੈਂਦਾ, “ਪਾਣੀ ਦੇ ਰਾਖਸ਼” ਮਗਰਮੱਛ ਦੇ ਸ਼ਿਕੰਜੇ ਵਿੱਚ ਫਸ ਜਾਂਦਾ ਹੈ। ਇਹ ਦ੍ਰਿਸ਼ ਇੰਨਾ ਭਿਆਨਕ ਹੈ ਕਿ ਦੇਖਣ ਵਾਲਿਆਂ ਦੇ ਵੀ ਲੂ-ਕੰਡੇ ਖੜੇ ਹੋ ਰਹੇ ਹਨ ।

ਇਹ ਵੀ ਦੇਖੋ :ਕੀ ਤੁਸੀਂ ਕਦੇ ਅੰਡੇ ਚੋਂ ਮਗਰਮੱਛ ਨੂੰ ਨਿਕਲਦੇ ਹੋਏ ਦੇਖਿਆ? Video ਦੇਖ ਉੱਡ ਜਾਣਗੇ ਹੋਸ਼

ਵੀਡੀਓ ਵਿੱਚ, ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਸ਼ੇਰ ਨੇ ਇੱਕ ਜ਼ੈਬਰਾ ਨੂੰ ਗਰਦਨ ਤੋਂ ਫੜ ਲਿਆ ਹੈ। ਜ਼ੈਬਰਾ ਭੱਜਣ ਦੀ ਪੂਰੀ ਕੋਸ਼ਿਸ਼ ਕਰਦਾ ਹੈ। ਪਰ ਜਿਵੇਂ ਹੀ ਉਹ ਨਦੀ ਦੇ ਨੇੜੇ ਆਉਂਦਾ ਹੈ ਤਾਂ ਸ਼ੇਰ ਦੀ ਪਕੜ ਢਿੱਲੀ ਹੋ ਜਾਂਦੀ ਹੈ, ਅਤੇ ਜ਼ੈਬਰਾ ਪਾਣੀ ਵਿੱਚ ਡਿੱਗ ਜਾਂਦਾ ਹੈ। ਇਸ ਪੱਲ ਵਿੱਚ ਅਜਿਹਾ ਲੱਗਦਾ ਹੈ ਕਿ ਜਿਵੇਂ ਜ਼ੈਬਰਾ ਮੌਤ ਤੋਂ ਬਚ ਗਿਆ ਹੋਵੇ। ਪਰ ਕਹਾਣੀ ਇੱਥੇ ਹੀ ਖਤਮ ਨਹੀਂ ਹੁੰਦੀ । ਅਸਲੀ ਟਵਿਸਟ ਤਾਂ ਉਸਤੋਂ ਬਾਅਦ ਸ਼ੁਰੂ ਹੁੰਦਾ ਹੈ । ਪਾਣੀ ਵਿੱਚ ਡਿੱਗਦੇ ਹੀ ਮਗਰਮੱਛਾਂ ਦਾ ਝੁੰਡ ਜ਼ੈਬਰਾ ‘ਤੇ ਝੱਪਟਾ ਮਾਰਨ ਲਈ ਇੱਕਠੇ ਹੋ ਜਾਂਦਾ ਹੈ। ਜ਼ੈਬਰਾ ਛੁੱਟਣ ਦੀ ਪੂਰੀ ਕੋਸ਼ਿਸ਼ ਕਰਦਾ ਹੈ, ਪਰ ਉਸ ਦੀਆਂ ਸਾਰੀਆਂ ਕੋਸ਼ਿਸ਼ਾਂ ਨਕਾਮ ਹੋ ਜਾਂਦੀਆਂ ਹਨ। ਮਗਰਮੱਛ ਦੀ ਪਕੜ ਇੰਨੀ ਮਜ਼ਬੂਤ ​​ਹੈ ਕਿ ਉਹ ਲੱਖ ਕੋਸ਼ਿਸ਼ਾਂ ਦੇ ਬਾਅਦ ਵੀ ਜਾਨ ਤੋਂ ਹੱਥ ਧੋਅ ਬੈਠਦਾ ਹੈ।

ਇਹ ਵੀ ਦੇਖੋ :ChatGPT ਨੇ ਇੰਝ ਪਲਟੀ ਕਿਸਮਤ ! ਇਕ ਝਟਕੇ ਵਿਚ ਕਰੋੜਪਤੀ ਬਣੀ ਔਰਤ, ਜਾਣੋ

30 ਲੱਖ ਵਾਰ ਦੇਖੀ ਗਈ ਵੀਡੀਓ

ਇਹ ਹੈਰਾਨ ਕਰ ਦੇਣ ਵਾਲੀ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ wildfriends_africa ਨਾਮ ਦੀ ਆਈਡੀ ਤੋਂ ਸ਼ੇਅਰ ਕੀਤਾ ਗਿਆ ਹੈ, ਹੁਣ ਤੱਕ 30 ਲੱਖ ਵਾਰ ਦੇਖਿਆ ਜਾ ਚੁੱਕਾ ਹੈ । ਜਦੋਂ ਕਿ 11,000 ਤੋਂ ਵੱਧ ਲੋਕਾਂ ਨੇ ਇਸ ਵੀਡੀਓ ਨੂੰ ਲਾਈਕ ਕੀਤਾ ਹੈ ਅਤੇ ਵੱਖ-ਵੱਖ ਰਿਐਕਸ਼ਨਸ ਵੀ ਦਿੱਤੇ ਹਨ।

ਇੱਥੇ ਦੇਖੋ ਵੀਡੀਓ

ਵੀਡੀਓ ਦੇਖ ਕੇ ਕੁਝ ਲੋਕ ਕਹਿ ਰਹੇ ਹਨ ਕਿ ਇਹ ਸੀਨ ਕਿਸੇ ਫਿਲਮ ਤੋਂ ਘੱਟ ਨਹੀਂ ਸੀ, ਜਦੋਂ ਕਿ ਕੁਝ ਕਹਿ ਰਹੇ ਹਨ, “ਇਹ ਇੱਕ ਅਸਲੀ ਜੰਗ ਹੈ, ਜਿੱਥੇ ਤੁਹਾਨੂੰ ਹਰ ਪੱਲ ਮੌਤ ਨਾਲ ਲੜਣਾ ਪੈਂਦਾ ਹੈ।” ਇਸ ਦੌਰਾਨ, ਇੱਕ ਯੂਜ਼ਰ ਨੇ ਲਿਖਿਆ, “ਸ਼ੇਰ ਤੋਂ ਬਚ ਕੇ ਮਗਰਮੱਛ ਦੇ ਸ਼ਿਕੰਜੇ ਵਿੱਚ ਫੱਸਿਆ, ਪਰ ਜ਼ੈਬਰਾ ਦੀ ਹਿੰਮਤ ਦੇਖ ਕੇ ਮੇਰਾ ਦਿਲ ਖੁਸ਼ ਹੋ ਗਿਆ ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......