ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜਿਵੇਂ ਹੀ ਸੁਰੱਖਿਆ ਬਲਾਂ ਨਾਲ ਘਿਰੇ ਅੱਤਵਾਦੀਆਂ ਨੇ ਫੌਜ ਦੇ ਜਵਾਨਾਂ ਨੂੰ ਦੇਖਿਆ, ਉਨ੍ਹਾਂ ਨੇ ਤੁਰੰਤ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੂੰ ਇੱਥੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਪਹਿਲਾਂ ਹੀ ਜਾਣਕਾਰੀ ਮਿਲ ਗਈ ਸੀ। ਇਸੇ ਲਈ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ।
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਪੂਰੇ ਇਲਾਕੇ ਵਿੱਚ ਫੌਜ ਤਾਇਨਾਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ, ਕਈ ਥਾਵਾਂ ਤੇ ਸਰਚ ਆਪਰੇਸ਼ਨ ਦੇ ਨਾਲ-ਨਾਲ ਕਈ ਹੋਰ ਆਪਰੇਸ਼ਨ ਅਜੇ ਵੀ ਜਾਰੀ ਹਨ। ਸੋਮਵਾਰ ਸ਼ਾਮ ਨੂੰ ਇੱਕ ਪਾਕਿਸਤਾਨੀ ਡਰੋਨ ਦੇਖਣ ਤੋਂ ਬਾਅਦ, ਸੁਰੱਖਿਆ ਬਲਾਂ ਨੇ ਹੁਣ ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿੱਚ ਇੱਕ ਮੁਕਾਬਲਾ ਕੀਤਾ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ, 2 ਤੋਂ 3 ਅੱਤਵਾਦੀ ਫੌਜ ਨੇ ਘੇਰ ਲਏ ਸਨ।
Latest Videos

ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ

ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!

ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?

India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
