Panchkula ਵਿੱਚ 7 ਲੋਕਾਂ ਨੇ ਖੁਦਕੁਸ਼ੀ , ਚਸ਼ਮਦੀਦ ਪੁਨੀਤ ਨੇ ਦੱਸੀ ਅਜਿਹੀ ਗੱਲ ਜਿਸ ਨਾਲ ਸਾਰੇ ਹੋਏ ਹੈਰਾਨ
ਹਰਿਆਣਾ ਦੇ ਪੰਚਕੂਲਾ ਵਿੱਚ ਇੱਕ ਪਰਿਵਾਰ vਦੀ ਖੁਦਕੁਸ਼ੀ ਦੀ ਘਟਨਾ ਤੋਂ ਬਾਅਦ ਸਨਸਨੀ ਫੈਲ ਗਈ ਹੈ। ਪੰਚਕੂਲਾ ਵਿੱਚ ਪ੍ਰਵੀਨ ਮਿੱਤਲ ਅਤੇ ਉਸਦੇ ਪੂਰੇ ਪਰਿਵਾਰ ਨੇ ਕਾਰ ਦੇ ਅੰਦਰ ਖੁਦਕੁਸ਼ੀ ਕਰ ਲਈ। ਇਸ ਹਾਦਸੇ ਤੋਂ ਬਾਅਦ ਉਹਨਾਂ ਬਾਰੇ ਨਵੇਂ ਖੁਲਾਸੇ ਸਾਹਮਣੇ ਆ ਰਹੇ ਹਨ।
ਹਰਿਆਣਾ ਦੇ ਪੰਚਕੂਲਾ ਵਿੱਚ ਇੱਕ ਪਰਿਵਾਰ vਦੀ ਖੁਦਕੁਸ਼ੀ ਦੀ ਘਟਨਾ ਤੋਂ ਬਾਅਦ ਸਨਸਨੀ ਫੈਲ ਗਈ ਹੈ। ਪੰਚਕੂਲਾ ਵਿੱਚ ਪ੍ਰਵੀਨ ਮਿੱਤਲ ਅਤੇ ਉਸਦੇ ਪੂਰੇ ਪਰਿਵਾਰ ਨੇ ਕਾਰ ਦੇ ਅੰਦਰ ਖੁਦਕੁਸ਼ੀ ਕਰ ਲਈ। ਇਸ ਹਾਦਸੇ ਤੋਂ ਬਾਅਦ ਉਹਨਾਂ ਬਾਰੇ ਨਵੇਂ ਖੁਲਾਸੇ ਸਾਹਮਣੇ ਆ ਰਹੇ ਹਨ। ਹੁਣ ਉਸਦੇ ਕਰੀਬੀਆਂ ਨੇ ਦੱਸਿਆ ਹੈ ਕਿ ਉਸਦੇ ਪਰਿਵਾਰ ‘ਤੇ ਕਰਜ਼ਾ ਸੀ ਜਿਸਨੂੰ ਉਹ ਚੁਕਾਉਣ ਵਿੱਚ ਅਸਮਰੱਥ ਸਨ ਅਤੇ ਲੰਬੇ ਸਮੇਂ ਤੋਂ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਸਨ। ਇਸੇ ਕਾਰਨ ਪੂਰੇ ਪਰਿਵਾਰ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਹਾਲਾਤ ਅਜਿਹੇ ਸਨ ਕਿ ਗੁਜ਼ਾਰਾ ਕਰਨ ਲਈ ਵੀ ਪੈਸੇ ਨਹੀਂ ਸਨ ਅਤੇ ਖਰਚਾ 20 ਕਰੋੜ ਰੁਪਏ ਤੱਕ ਪਹੁੰਚ ਗਿਆ ਸੀ। ਇਸ ਮਾਮਲੇ ਦੇ ਵਿੱਚ ਚਸ਼ਮਦੀਦ ਪੁਨੀਤ ਅਜਿਹੀ ਗੱਲ ਦੱਸੀ ਹੈ ਜਿਸਨੇ ਸਾਰਿਆ ਨੂੰ ਹੈਰਾਨ ਕਰ ਦਿੱਤਾ ਹੈ। ਪੁਨੀਤ ਨੇ ਅਜਿਹਾ ਕੀ ਕਿਹਾ ਦੇਖੋ Video