ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਕੈਨੇਡਾ ਵਿੱਚ ਪੜ੍ਹਨ ਵਾਲਿਆਂ ਲਈ ਨਵਾਂ ਸੰਕਟ, ਟਰੂਡੋ ਸਰਕਾਰ ਦੇ ਇੱਕ ਫੈਸਲੇ ਨਾਲੋਂ ਟੱਟੇਗਾ ਸੁਪਨਾ

ਕੈਨੇਡਾ ਵਿੱਚ ਪੜ੍ਹਨ ਵਾਲਿਆਂ ਲਈ ਨਵਾਂ ਸੰਕਟ, ਟਰੂਡੋ ਸਰਕਾਰ ਦੇ ਇੱਕ ਫੈਸਲੇ ਨਾਲੋਂ ਟੱਟੇਗਾ ਸੁਪਨਾ

keerti-arora
Keerti | Published: 31 Aug 2023 19:57 PM

ਕੈਨੇਡਾ ਵਿੱਚ ਲੋਕਾਂ ਨੂੰ ਰਹਿਣ ਲਈ ਥਾਂ ਦੀ ਘਾਟ ਹੋ ਰਹੀ ਹੈ। ਇਸੇ ਲਈ ਇਹ ਦੇਸ਼ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਨੂੰ ਰੋਕਣ ਦੀ ਤਿਆਰੀ ਕਰ ਰਿਹਾ ਹੈ। 2022 ਵਿੱਚ 184 ਦੇਸ਼ਾਂ ਦੇ 8 ਲੱਖ ਤੋਂ ਵੱਧ ਵਿਦਿਆਰਥੀ ਕੈਨੇਡਾ ਆਏ ਸਨ। ਪੰਜਾਬੀ ਭਾਈਚਾਰੇ ਦੇ ਆਗੂ ਜਸਵਿੰਦਰ ਸਿੰਘ ਜੱਸਾ ਦਾ ਕਹਿਣਾ ਹੈ ਕਿ ਪਿਛਲੇ ਸੱਤ ਸਾਲਾਂ 'ਚ ਘਰਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਗਈਆਂ ਹਨ।

ਕੈਨੇਡਾ ਵਿੱਚ ਲੋਕਾਂ ਨੂੰ ਰਹਿਣ ਲਈ ਥਾਂ ਦੀ ਘਾਟ ਹੋ ਰਹੀ ਹੈ। ਇਸੇ ਲਈ ਇਹ ਦੇਸ਼ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਨੂੰ ਰੋਕਣ ਦੀ ਤਿਆਰੀ ਕਰ ਰਿਹਾ ਹੈ। 2022 ਵਿੱਚ 184 ਦੇਸ਼ਾਂ ਦੇ 8 ਲੱਖ ਤੋਂ ਵੱਧ ਵਿਦਿਆਰਥੀ ਕੈਨੇਡਾ ਆਏ ਸਨ। ਪੰਜਾਬੀ ਭਾਈਚਾਰੇ ਦੇ ਆਗੂ ਜਸਵਿੰਦਰ ਸਿੰਘ ਜੱਸਾ ਦਾ ਕਹਿਣਾ ਹੈ ਕਿ ਪਿਛਲੇ ਸੱਤ ਸਾਲਾਂ ‘ਚ ਘਰਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਗਈਆਂ ਹਨ।

ਮਾਹਿਰਾਂ ਦਾ ਮੰਨਣਾ ਹੈ ਕਿ ਇਸ ਫੈਸਲੇ ਨਾਲ ਭਾਰਤੀਆਂ ਦਾ ਉੱਥੇ ਜਾਣ ਦਾ ਸੁਪਨਾ ਟੁੱਟ ਸਕਦਾ ਹੈ। ਕੈਨੇਡਾ ਵਿੱਚ ਲੋਕਾਂ ਨੂੰ ਰਹਿਣ ਲਈ ਥਾਂ ਦੀ ਘਾਟ ਹੋ ਰਹੀ ਹੈ। ਇਸੇ ਲਈ ਇਹ ਦੇਸ਼ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਨੂੰ ਰੋਕਣ ਦੀ ਤਿਆਰੀ ਕਰ ਰਿਹਾ ਹੈ। 2022 ਵਿੱਚ 184 ਦੇਸ਼ਾਂ ਦੇ 8 ਲੱਖ ਤੋਂ ਵੱਧ ਵਿਦਿਆਰਥੀ ਕੈਨੇਡਾ ਆਏ ਸਨ। ਜਦੋਂ ਕਿ 2015 ਵਿੱਚ ਇਹ ਗਿਣਤੀ ਚਾਰ ਲੱਖ ਤੋਂ ਘੱਟ ਸੀ।

ਜਨਵਰੀ ਸਮੈਸਟਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਾਰੇ ਕਾਲਜਾਂ ਵਿੱਚ ਸੀਟਾਂ ਭਰ ਚੁੱਕੀਆਂ ਹਨ। ਇਸ ਲਈ ਜੇਕਰ ਅਜਿਹੀ ਸਥਿਤੀ ਚ ਵਿਦਿਆਰਥੀਆਂ ਤੇ ਕੋਈ ਫੈਸਲਾ ਹੁੰਦਾ ਹੈ ਤਾਂ ਇਹ ਬੇਹੱਦ ਨਿਰਾਸ਼ਾਜਨਕ ਹੋਵੇਗਾ। ਬੱਚਿਆਂ ਦੀ ਫੀਸ ਭਰ ਚੁੱਕੀ ਹੈ, ਸਟੱਡੀ ਵੀਜ਼ੇ ਦੀ ਪ੍ਰਕਿਰਿਆ ਚੱਲ ਰਹੀ ਹੈ। ਇੰਨਾ ਹੀ ਨਹੀਂ ਕੈਨੇਡੀਅਨ ਮੰਤਰੀ ਦੇ ਇਸ ਬਿਆਨ ਦਾ ਅਸਰ ਅਗਲੇ ਸਾਲ ਦੇ ਮਈ ਮਹੀਨੇ ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਵਿਦਿਆਰਥੀ ਬਹੁਤ ਚਿੰਤਤ ਹਨ ਅਤੇ ਹਰ ਪਾਸਿਓਂ ਜਾਣਕਾਰੀ ਇਕੱਠੀ ਕਰ ਰਹੇ ਹਨ।