AAP ਦੀ ਦੂਜੀ ਲਿਸਟ ‘ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ…

| Edited By: Kusum Chopra

| Nov 12, 2026 | 6:43 PM IST

ਪੰਜਾਬ ਦੀਆਂ ਅਗਾਮੀ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਦੂਜੀ ਸੂਚੀ ਜਾਰੀ ਕੀਤੀ ਗਈ ਹੈ। ਹੁਣ ਤੱਕ 71 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ।

AAP Candidate 2nd List: ਪੰਜਾਬ ਆਮ ਆਦਮੀ ਪਾਰਟੀ ਵੱਲੋਂ 2027 ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਦਿੱਲੀ ਵਿੱਚ PAC ਦੀ ਬੈਠਕ ਤੋਂ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਦੂਜੀ ਲਿਸਟ ਚ 31 ਉਮੀਦਾਵਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਖਰੜ ਤੋਂ ਮੌਜੂਦਾ ਵਿਧਾਇਕ ਅਨਮੋਲ ਗਗਨ ਮਾਨ ਦਾ ਨਾਂ ਕੱਟ ਦਿੱਤਾ ਗਿਆ ਹੈ। ਜਦੋਂਕਿ 7 ਹੋਰ ਮੌਜੂਦਾ ਵਿਧਾਇਕਾਂ ਦੀ ਵੀ ਟਿਕਟ ਕੱਟ ਦਿੱਤੀ ਗਈ ਹੈ। ਇਸ ਪਿੱਛੇ ਕੀ ਵਜ੍ਹੀ ਰਹੀ ਹੈ…ਜਾਣਨ ਲਈ ਵੇਖੋ ਇਹ ਖਾਸ ਰਿਪੋਰਟ….

Published on: Nov 12, 2026 06:42 PM IST
Loading...
Unable to load recommendations.
Follow Us