ਕੇਂਦਰ ਦੇ 1600 ਕਰੋੜ ‘ਤੇ ਗਰਮਾਈ ਸਿਆਸਤ, ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਵੱਡਾ ਦਆਵਾ!
ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਇਲਜ਼ਾਮ ਲਗਾਇਆ ਕਿ ਹੜ੍ਹਾਂ ਤੋਂ ਬਾਅਦ ਦੋ ਹਫ਼ਤੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੇ ਬਾਵਜੂਦ, ਪੰਜਾਬ ਨੂੰ 1,600 ਕਰੋੜ ਰੁਪਏ ਦੀ ਐਲਾਨੀ ਗਈ ਸਹਾਇਤਾ ਨਹੀਂ ਮਿਲੀ ਹੈ। ਧਾਲੀਵਾਲ ਦੇ ਅਨੁਸਾਰ, ਪੰਜਾਬ ਨੇ ਕੇਂਦਰ ਸਰਕਾਰ ਤੋਂ 20,000 ਕਰੋੜ ਰੁਪਏ ਦੀ ਤੁਰੰਤ ਸਹਾਇਤਾ ਅਤੇ 60,000 ਕਰੋੜ ਰੁਪਏ ਦੇ ਬਕਾਇਆ ਭੁਗਤਾਨਾਂ ਦੀ ਮੰਗ ਕੀਤੀ ਸੀ, ਪਰ ਕੋਈ ਫੰਡ ਜਾਰੀ ਨਹੀਂ ਕੀਤਾ ਗਿਆ।
ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਇਲਜ਼ਾਮ ਲਗਾਇਆ ਕਿ ਹੜ੍ਹਾਂ ਤੋਂ ਬਾਅਦ ਦੋ ਹਫ਼ਤੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੇ ਬਾਵਜੂਦ, ਪੰਜਾਬ ਨੂੰ 1,600 ਕਰੋੜ ਰੁਪਏ ਦੀ ਐਲਾਨੀ ਗਈ ਸਹਾਇਤਾ ਨਹੀਂ ਮਿਲੀ ਹੈ। ਧਾਲੀਵਾਲ ਦੇ ਅਨੁਸਾਰ, ਪੰਜਾਬ ਨੇ ਕੇਂਦਰ ਸਰਕਾਰ ਤੋਂ 20,000 ਕਰੋੜ ਰੁਪਏ ਦੀ ਤੁਰੰਤ ਸਹਾਇਤਾ ਅਤੇ 60,000 ਕਰੋੜ ਰੁਪਏ ਦੇ ਬਕਾਇਆ ਭੁਗਤਾਨਾਂ ਦੀ ਮੰਗ ਕੀਤੀ ਸੀ, ਪਰ ਕੋਈ ਫੰਡ ਜਾਰੀ ਨਹੀਂ ਕੀਤਾ ਗਿਆ।
Follow Us
Latest Videos
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ