ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ

| Edited By: Isha Sharma

| May 20, 2024 | 5:11 PM IST

ਸਵਾਤੀ ਮਾਲੀਵਾਲ...ਇਹ ਨਾਂ ਹਮੇਸ਼ਾ ਸੁਰਖੀਆਂ 'ਚ ਰਹਿੰਦਾ ਹੈ। ਕਦੇ ਆਪਣੇ ਬਿਆਨਾਂ ਨੂੰ ਲੈ ਕੇ, ਕਦੇ ਆਪਣੇ ਨਾਲ ਜੁੜੇ ਵਿਵਾਦਾਂ ਨੂੰ ਲੈ ਕੇ। ਲਗਭਗ 9 ਸਾਲਾਂ ਤੋਂ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਹੀ ਸਵਾਤੀ ਮਾਲੀਵਾਲ ਆਪਣੇ ਨਾਲ ਹੋਈ ਹਿੰਸਾ ਅਤੇ ਦੁਰਵਿਵਹਾਰ ਨੂੰ ਲੈ ਕੇ ਸੁਰਖੀਆਂ 'ਚ ਹੈ।

ਸਵਾਤੀ ਮਾਲੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਨਿੱਜੀ ਸਕੱਤਰ ‘ਤੇ ਕੁੱਟਮਾਰ ਅਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਹੈ। ਇਸ ਵੀਡੀਓ ਵਿੱਚ ਸਵਾਤੀ ਮਾਲੀਵਾਲ ਬਾਰੇ ਗੱਲ ਕੀਤੀ ਜਾਵੇਗੀ। ਕੌਣ ਹੈ ਸਵਾਤੀ ਮਾਲੀਵਾਲ ਜੋ ਇਸ ਸਮੇਂ ਹਰ ਖ਼ਬਰ, ਨਿਊਜ਼ ਚੈਨਲ ਅਤੇ ਸੋਸ਼ਲ ਮੀਡੀਆ ਦੀਆਂ ਸੁਰਖੀਆਂ ਵਿੱਚ ਹੈ? ਅਸੀਂ ਜਾਣਾਂਗੇ 39 ਸਾਲ ਦੀ ਸਵਾਤੀ ਦੀ ਨਿੱਜੀ ਜ਼ਿੰਦਗੀ ਬਾਰੇ। ਉਨ੍ਹਾਂ ਨਾਲ ਜੁੜੇ ਵਿਵਾਦਾਂ ਬਾਰੇ। ਜਿੰਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬਚਪਨ ‘ਸਦਮੇ’ ‘ਚ ਬੀਤਿਆ। ਵੀਡੀਓ ਦੇਖੋ
Published on: May 20, 2024 05:10 PM IST