ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ…ਸਤੇਂਦਰ ਜੈਨ ਦੀ ਗ੍ਰਿਫਤਾਰੀ ‘ਤੇ ਹਮਲਾਵਰ AAP

| Edited By: Kusum Chopra

| Aug 20, 2026 | 3:15 PM IST

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਹਿ-ਇੰਚਾਰਜ ਸਤੇਂਦਰ ਜੈਨ ਦੀ ਏਸੀਬੀ ਵੱਲੋਂ ਕੀਤੀ ਗਈ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਉਬਾਲ ਆ ਗਿਆ ਹੈ। ਸੀਐਮ ਭਗਵੰਤ ਮਾਨ ਤੋਂ ਲੈ ਕੇ ਸਾਰ ਆਪ ਆਗੂ ਬੀਜੇਪੀ ਤੇ ਹਮਲਾਵਰ ਹਨ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਚੋਣਾਂ ਨੇੜੇ ਹਨ, ਇਸ ਲਈ ਬੀਜੇਪੀ ਨੇ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਹਿ-ਇੰਚਾਰਜ ਸਤੇਂਦਰ ਜੈਨ ਦੀ ਏਸੀਬੀ ਵੱਲੋਂ ਕੀਤੀ ਗਈ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਉਬਾਲ ਆ ਗਿਆ ਹੈ। ਸੀਐਮ ਭਗਵੰਤ ਮਾਨ ਤੋਂ ਲੈ ਕੇ ਸਾਰੇ ਆਪ ਆਗੂ ਬੀਜੇਪੀ ਤੇ ਹਮਲਾਵਰ ਹਨ। ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਚੋਣਾਂ ਨੇੜੇ ਹਨ, ਇਸ ਲਈ ਬੀਜੇਪੀ ਨੇ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਟੀਵੀ9 ਪੰਜਾਬੀ ਨਾਲ ਖਾਸ ਗੱਲਬਾਤ ਦੌਰਾਨ ਨੀਲ ਗਰਗ ਨੇ ਕਿਹਾ ਕਿ ਬੀਜੇਪੀ ਦਾ ਪੁਰਾਣਾ ਤਰੀਕਾ ਹੈ ਕਿ ਝੂਠ ਬੋਲ ਕੇ ਵਿਰੋਧੀ ਆਗੂਆਂ ਨੂੰ ਜੇਲ੍ਹ ਵਿੱਚ ਡੱਕ ਦਿਓ ਅਤੇ ਕਿਸੇ ਵੀ ਤਰੀਕੇ ਨਾਲ ਚੋਣਾਂ ਜਿੱਤ ਲਵੋ। ਕਈ ਵੱਡੇ ਆਗੂ ਡਰ ਦੇ ਮਾਰੇ ਹੀ ਬੀਜੇਪੀ ਵਿੱਚ ਚਲੇ ਗਏ। ਵੇਖੋ ਵੀਡੀਓ….

Published on: Aug 19, 2026 04:28 PM IST
Loading...
Unable to load recommendations.
Follow Us