ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ …CM ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ ਹਮਲਾਵਰ AAP
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਾਰੀ ਹੁਕਮਨਾਮੇ ਤੋਂ ਬਾਅਦ ਅੱਜ ਆਮ ਆਦਮ ਪਾਰਟੀ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ 'ਚ ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਮੌਜੂਦ ਰਹੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਾਰੀ ਹੁਕਮਨਾਮੇ ਤੋਂ ਬਾਅਦ ਅੱਜ ਆਮ ਆਦਮ ਪਾਰਟੀ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ ‘ਚ ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਮੌਜੂਦ ਰਹੇ। ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਮਾਨ ਦੀ ਕਥਿਤ ਵੀਡੀਓ ਨੂੰ ਫਰਜ਼ੀ ਦੱਸਦਿਆ ਹੋਏ, ਇਸ ਨੂੰ ਪੰਜਾਬ ਅੰਦਰ ਲੋਕਾਂ ਦੀਆਂ ਭਾਵਨਾਵਾਂ ਭੜਕਾਉਣ ਦੀ ਸਾਜ਼ਿਸ਼ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਸ ਸਭ ਤੇ ਪਿੱਛੇ ਸ਼੍ਰੋਮਣੀ ਅਕਾਲੀ ਦਲ ਹੈ ਤੇ ਸਿਆਸੀ ਸਾਜ਼ਿਸ਼ ਰਚ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Published on: Jun 18, 2026 01:39 PM
Follow Us
Latest Videos
Kangana Ranauts ਦੇ Gen Z ਤੇ ਦਿੱਤੇ ਬਿਆਨ ਨਾਲ ਛਿੜਿਆ ਵਿਵਾਦ, ਵਿਰੋਧੀਆਂ ਨੇ ਕੀਤੀ ਨੇ ਜਨਤਕ ਮੁਆਫ਼ੀ ਦੀ ਮੰਗ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ