ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ… ਮੋਹਾਲੀ ‘ਚ ED ਰੇਡ ਨੂੰ ਲੈ ਕੇ ਭੜਕੀਲ AAP
ਪਾਰਟੀ ਆਗੂਆਂ ਨੇ ਇਲਜ਼ਾਮ ਲਗਾਇਆ ਹੈ ਕਿ ਲੰਬੀ ਜਾਂਚ ਦੇ ਬਾਵਜੂਦ ਈਡੀ ਨੂੰ ਅਜੇ ਤੱਕ ਕੋਈ ਠੋਸ ਸਬੂਤ ਨਹੀਂ ਮਿਲਿਆ। ਪਾਰਟੀ ਦਾ ਕਹਿਣਾ ਹੈ ਕਿ ਪੰਜਾਬ 'ਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਕੇਂਦਰੀ ਏਜੰਸੀਆਂ ਦੇ ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ED Rain in Gamada: ਪੰਜਾਬ ਅਤੇ ਚੰਡੀਗੜ੍ਹ ਵਿੱਚ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਦਫ਼ਤਰਾਂ ‘ਤੇ ਦੋ ਦਿਨਾਂ ਤੋਂ ਚੱਲ ਰਹੇ ਈਡੀ ਦੇ ਛਾਪਿਆਂ ਖਿਲਾਫ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਣ ਦੇ ਨਾਲ ਪੰਜਾਬ ‘ਚ ਈਡੀ ਦੀਆਂ ਕਾਰਵਾਈਆਂ ਤੇਜ਼ ਹੋ ਜਾਂਦੀਆਂ ਹਨ। ਆਪ ਆਗੂਆਂ, ਵਰਕਰਾਂ ਤੇ ਅਧਿਕਾਰੀਆਂ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ। ਵੇਖੋ ਵੀਡੀਓ…
Follow Us
Latest Videos
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ