ਚਿੱਟੇ ਦਾ ਨਾਂ SAD-BJP ਦੀ ਸਰਕਾਰ ਦੌਰਾਨ ਸਾਹਮਣੇ ਆਇਆ….ਅਮਿਤ ਸ਼ਾਹ ਦੇ ਚਿੱਟਾ ਮੁਕਤ ਪੰਜਾਬ ‘ਤੇ AAP ਦਾ ਤਿੱਖਾ ਤੰਜ

| Edited By: Kusum Chopra

| Sep 30, 2026 | 4:41 PM IST

ਬੀਜੇਪੀ ਦੀ ਪੰਜਾਬ ਨਸ਼ਾ ਮੁਕਤ ਯਾਤਰਾ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨਾਲ ਸਮਾਪਤ ਹੋ ਗਈ। ਰੈਲੀ ਵਿੱਚ ਅਮਿਤ ਸ਼ਾਹ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਉਹ 31 ਦਸੰਬਰ 2029 ਤੱਕ ਪੰਜਾਬ ਨੂੰ ਚਿੱਟਾ ਮੁਕਤ ਕਰ ਦੇਣਗੇ। ਉਨ੍ਹਾਂ ਦੇ ਇਸ ਬਿਆਨ ਤੋਂ ਬਾ੍ਅਦ ਆਮ ਆਦਮੀ ਪਾਰਟੀ ਬੀਜੇਪੀ ਤੇ ਲਗਾਤਾਰ ਹਮਲਾ ਬੋਲ ਰਹੀ ਹੈ।

ਬੀਜੇਪੀ ਦੀ ਪੰਜਾਬ ਨਸ਼ਾ ਮੁਕਤ ਯਾਤਰਾ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨਾਲ ਸਮਾਪਤ ਹੋ ਗਈ। ਰੈਲੀ ਵਿੱਚ ਅਮਿਤ ਸ਼ਾਹ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਉਹ 31 ਦਸੰਬਰ 2029 ਤੱਕ ਪੰਜਾਬ ਨੂੰ ਚਿੱਟਾ ਮੁਕਤ ਕਰ ਦੇਣਗੇ। ਉਨ੍ਹਾਂ ਦੇ ਇਸ ਬਿਆਨ ਤੋਂ ਬਾ੍ਅਦ ਆਮ ਆਦਮੀ ਪਾਰਟੀ ਬੀਜੇਪੀ ਤੇ ਲਗਾਤਾਰ ਹਮਲਾ ਬੋਲ ਰਹੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਚਿੱਟੇ ਦਾ ਨਾਂ ਅਕਾਲੀ-ਭਾਜਪਾ ਦੀ ਸਰਕਾਰ ਵੇਲ੍ਹੇ ਹੀ ਪੰਜਾਬ ਵਿੱਚ ਸਾਹਮਣੇ ਆਇਆ ਸੀ। ਉਨ੍ਹਾਂ ਨੇ ਹੋਰ ਵੀ ਵੱਡੇ ਇਲਜ਼ਾਮ ਲਗਾਏ ਹਨ। ਵੇਖੋ ਵੀਡੀਓ…

Published on: Sep 30, 2026 04:39 PM IST
Loading...
Unable to load recommendations.
Follow Us