Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
ਜਿਵੇਂ-ਜਿਵੇਂ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ, ਮਿਲਾਵਟੀ ਦੁੱਧ, ਪਨੀਰ, ਘਿਓ ਅਤੇ ਮਠਿਆਈਆਂ ਲੋਕਾਂ ਦੀਆਂ ਰਸੋਈਆਂ ਤੱਕ ਪਹੁੰਚ ਰਹੀਆਂ ਹਨ, ਜੋ ਮਿਲਾਵਟਖੋਰਾਂ ਵੱਲੋਂ ਚਿੱਟੇ ਜ਼ਹਿਰ ਵਜੋਂ ਕੰਮ ਕਰ ਰਹੀਆਂ ਹਨ। ਸ਼ੁੱਧਤਾ ਦੀ ਆੜ ਵਿੱਚ ਵੇਚਿਆ ਜਾਣ ਵਾਲਾ ਇਹ ਜ਼ਹਿਰ ਸਾਡੀ ਅਤੇ ਸਾਡੇ ਬੱਚਿਆਂ ਦੀ ਸਿਹਤ ਨੂੰ ਖਤਰੇ ਵਿੱਚ ਪਾ ਰਿਹਾ ਹੈ
ਜਿਵੇਂ-ਜਿਵੇਂ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ, ਮਿਲਾਵਟੀ ਦੁੱਧ, ਪਨੀਰ, ਘਿਓ ਅਤੇ ਮਠਿਆਈਆਂ ਲੋਕਾਂ ਦੀਆਂ ਰਸੋਈਆਂ ਤੱਕ ਪਹੁੰਚ ਰਹੀਆਂ ਹਨ, ਜੋ ਮਿਲਾਵਟਖੋਰਾਂ ਵੱਲੋਂ ਚਿੱਟੇ ਜ਼ਹਿਰ ਵਜੋਂ ਕੰਮ ਕਰ ਰਹੀਆਂ ਹਨ। ਸ਼ੁੱਧਤਾ ਦੀ ਆੜ ਵਿੱਚ ਵੇਚਿਆ ਜਾਣ ਵਾਲਾ ਇਹ ਜ਼ਹਿਰ ਸਾਡੀ ਅਤੇ ਸਾਡੇ ਬੱਚਿਆਂ ਦੀ ਸਿਹਤ ਨੂੰ ਖਤਰੇ ਵਿੱਚ ਪਾ ਰਿਹਾ ਹੈ। ਦੇਸ਼ ਭਰ ਦੇ ਖੁਰਾਕ ਸੁਰੱਖਿਆ ਵਿਭਾਗ ਅਤੇ ਪੁਲਿਸ ਅਧਿਕਾਰੀ ਇਸ ਸਿੰਡੀਕੇਟ ਖਿਲਾਫ਼ ਤੇਜ਼ੀ ਨਾਲ ਕਾਰਵਾਈ ਕਰ ਰਹੇ ਹਨ। ਪੰਜਾਬ ਵਿੱਚ ਸਿਹਤ ਵਿਭਾਗ ਲਗਾਤਾਰ ਅਜਿਹੇ ਮਾਮਲਿਆਂ ਨੂੰ ਲੈ ਕੇ ਅਲਰਟ ਹੈ ਤਾਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਦੇ ਨਿਰਦੇਸ਼ਾਂ ‘ਤੇ ਦਿੱਲੀ ਦੇ ਮੋਰੀ ਗੇਟ ‘ਤੇ ਕੀਤੀ ਗਈ ਛਾਪੇਮਾਰੀ ਵਿੱਚ, 7,000 ਕਿਲੋਗ੍ਰਾਮ ਸੜਿਆ ਅਤੇ ਬਦਬੂਦਾਰ ਖੋਆ ਜ਼ਬਤ ਕਰਕੇ ਨਸ਼ਟ ਕੀਤਾ ਗਿਆ। ਮਹਾਰਾਸ਼ਟਰ ਵਿੱਚ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ 84 ਕੰਪਨੀਆਂ ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਹਨ ਅਤੇ ਲਗਭਗ 20 ਕਰੋੜ ਦੇ ਨਕਲੀ ਮਸਾਲੇ ਜ਼ਬਤ ਕੀਤੇ ਹਨ।
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?