ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਉਨ੍ਹਾਂ ਦਾ ਦਾਅਵਾ ਹੈ ਕਿ ਮੈਟਾਬੋਲਿਕ ਸਰਜਰੀ ਨਾਲ ਸਿਰਫ਼ ਦੋ ਘੰਟਿਆਂ ਵਿੱਚ ਬੇਕਾਬੂ ਡਾਇਬਟੀਜ਼ ਨੂੰ ਠੀਕ ਕੀਤਾ ਜਾ ਸਕਦਾ ਹੈ। ਡਾ. ਮੰਜੂਨਾਥ ਨੇ 35 ਤੋਂ ਵੱਧ ਮਰੀਜ਼ਾਂ 'ਤੇ ਇਸ ਸਰਜਰੀ ਸਫਲਤਾਪੂਰਵਕ ਕੀਤਾ ਹੈ, ਅਤੇ ਉਨ੍ਹਾਂ ਦੇ ਅਨੁਸਾਰ, ਇਨ੍ਹਾਂ ਸਾਰੇ ਮਰੀਜ਼ਾਂ ਨੂੰ ਹੁਣ ਡਾਇਬਟੀਜ਼ ਦੀਆਂ ਦਵਾਈਆਂ ਦੀ ਲੋੜ ਨਹੀਂ ਪੈਂਦੀ ਹੈ।
ਏਮਜ਼, ਨਵੀਂ ਦਿੱਲੀ ਦੇ ਸਰਜਰੀ ਵਿਭਾਗ ਦੇ ਡਾ. ਮੰਜੂਨਾਥ ਮਾਰੂਤੀ ਪੋਲ ਨੇ ਟਾਈਪ 2 ਡਾਇਬਟੀਜ਼ ਵਾਲੇ ਮਰੀਜ਼ਾਂ ਲਈ ਇੱਕ ਮਹੱਤਵਪੂਰਨ ਅਧਿਐਨ ਪੇਸ਼ ਕੀਤਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਮੈਟਾਬੋਲਿਕ ਸਰਜਰੀ ਨਾਲ ਸਿਰਫ਼ ਦੋ ਘੰਟਿਆਂ ਵਿੱਚ ਬੇਕਾਬੂ ਡਾਇਬਟੀਜ਼ ਨੂੰ ਠੀਕ ਕੀਤਾ ਜਾ ਸਕਦਾ ਹੈ। ਡਾ. ਮੰਜੂਨਾਥ ਨੇ 35 ਤੋਂ ਵੱਧ ਮਰੀਜ਼ਾਂ ‘ਤੇ ਇਸ ਸਰਜਰੀ ਸਫਲਤਾਪੂਰਵਕ ਕੀਤਾ ਹੈ, ਅਤੇ ਉਨ੍ਹਾਂ ਦੇ ਅਨੁਸਾਰ, ਇਨ੍ਹਾਂ ਸਾਰੇ ਮਰੀਜ਼ਾਂ ਨੂੰ ਹੁਣ ਡਾਇਬਟੀਜ਼ ਦੀਆਂ ਦਵਾਈਆਂ ਦੀ ਲੋੜ ਨਹੀਂ ਪੈਂਦੀ ਹੈ।
Follow Us
Latest Videos
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ