Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ
Air India Flight Turbulence: ਏਅਰ ਇੰਡੀਆ ਦੀ ਇੱਕ ਫਲਾਈਟ ਵਿੱਚ ਟਰਬੂਲੈਂਸ ਦੀ ਘਟਨਾ ਤੋਂ ਬਾਅਦ ਸਾਹਮਣੇ ਆਈ ਜਾਣਕਾਰੀ ਹਵਾਈ ਯਾਤਰਾ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਇਹ ਘਟਨਾ 4 ਅਗਸਤ ਨੂੰ ਵਾਪਰੀ ਸੀ, ਜਦੋਂ ਏਅਰ ਇੰਡੀਆ ਦੀ ਉਡਾਣ AI 2379 ਹਵਾ ਵਿੱਚ ਅਚਾਨਕ ਲਗਭਗ 300 ਫੁੱਟ ਹੇਠਾਂ ਡਿੱਗ ਗਈ।
Air India Flight Turbulence: ਏਅਰ ਇੰਡੀਆ ਦੀ ਇੱਕ ਫਲਾਈਟ ਵਿੱਚ ਟਰਬੂਲੈਂਸ ਦੀ ਘਟਨਾ ਤੋਂ ਬਾਅਦ ਸਾਹਮਣੇ ਆਈ ਜਾਣਕਾਰੀ ਹਵਾਈ ਯਾਤਰਾ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਇਹ ਘਟਨਾ 4 ਅਗਸਤ ਨੂੰ ਵਾਪਰੀ ਸੀ, ਜਦੋਂ ਏਅਰ ਇੰਡੀਆ ਦੀ ਉਡਾਣ AI 2379 ਹਵਾ ਵਿੱਚ ਅਚਾਨਕ ਲਗਭਗ 300 ਫੁੱਟ ਹੇਠਾਂ ਡਿੱਗ ਗਈ। ਘਟਨਾ ਦੇ ਸਮੇਂ, ਜਹਾਜ਼ ਵਿੱਚ 137 ਯਾਤਰੀ ਅਤੇ ਅੱਠ ਚਾਲਕ ਦਲ ਦੇ ਮੈਂਬਰ ਸਵਾਰ ਸਨ। ਹਾਲਾਂਕਿ ਜਹਾਜ਼ ਦੀ ਦਿੱਲੀ ਵਿੱਚ ਸੁਰੱਖਿਅਤ ਲੈਂਡਿੰਗ ਤਾਂ ਹੋ ਗਈ, ਪਰ ਇਸ ਕਥਿਤ ਟਰਬੂਲੈਂਸ ਵਿੱਚ 13 ਯਾਤਰੀ ਅਤੇ ਚਾਰ ਚਾਲਕ ਦਲ ਦੇ ਮੈਂਬਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਣਾ ਪਿਆ। ਦੇਖੋ ਵੀਡੀਓ…
Published on: Aug 12, 2026 04:15 PM IST
Loading...
Unable to load recommendations.
Follow Us